Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

TradeAgreement

ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਕਿਸਾਨ ਮਜ਼ਦੂਰ ਵਿਰੋਧੀ : ਲੌਂਗੋਵਾਲ 

ਦੇਸ਼ ਬਚਾਓ ਸੱਦੇ ਤਹਿਤ ਸੁਨਾਮ ਤੋਂ ਸ਼ੁਰੂ ਕੀਤਾ ਬਾਈਕ ਮਾਰਚ 

ਭਾਰਤ-ਅਮਰੀਕਾ ਫ੍ਰੀ ਟ੍ਰੇਡ ਸਮਝੌਤੇ ਵਿਰੁੱਧ ਸੈਕੜੇ ਕਿਸਾਨਾਂ ਮਜਦੂਰਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਤੇ ਟਰੰਪ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਉੱਤੇ ਜ਼ਿਲ੍ਹਾ ਮੋਗਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਏਕਤਾ ਅਜ਼ਾਦ, ਬੀਕੇਯੂ ਬਹਿਰਾਮ ਕੇ ਅਤੇ ਬੀਕੇਯੂ ਕ੍ਰਾਂਤੀਕਾਰੀ ਦੇ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਨੇ ਭਾਰਤ-ਅਮਰੀਕਾ ਫ੍ਰੀ ਟ੍ਰੇਡ ਸਮਝੌਤੇ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕ ਕੇ ਜ਼ੋਰਦਾਰ ਮੁਜ਼ਾਹਰਾ ਕੀਤਾ।

ਵਪਾਰ ਸਮਝੌਤੇ ਨਾਲ ਕਿਸਾਨਾਂ ਦਾ ਹੋਵੇਗਾ ਵੱਡਾ ਨੁਕਸਾਨ :ਵਿਜੇ ਸ਼ਰਮਾ ਟਿੰਕੂ

ਕੇਂਦਰ ਦੀ ਮੋਦੀ ਸਰਕਾਰ ਨੇ ਭਾਰਤ ਦੇਸ਼ ਦੇ ਹਿਤਾਂ ਦੇ ਉਲਟ ਅਮਰੀਕਾ ਨਾਲ ਅਜਿਹਾ ਵਪਾਰ ਸਮਝੌਤਾ ਕੀਤਾ ਹੈ ਜੋ ਦੇਸ਼ ਦੇ ਮਿਹਨਤਕਸ਼ ਅਵਾਮ ਦੇ ਹਿੱਤਾਂ ਦਾ ਘਾਣ ਕਰੇਗਾ