Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

TradeCommission

ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ

ਅੱਜ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਰਾਜਪੁਰਾ ਦੀ ਪੁਲਸ ਪ੍ਰਸ਼ਾਸਨ ਨਾਲ ਵਪਾਰਕ ਮਿਲਣੀ ਨਵੀਂ ਅਨਾਜ ਮੰਡੀ ਐਸੋਸੀਏਸ਼ਨ ਦੇ ਦਫਤਰ ਵਿਖੇ ਕਰਵਾਈ।

ਏ.ਡੀ.ਸੀ. ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ: ਏ.ਡੀ.ਸੀ.

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ ਕਰਵਾਈ ਗਈ।

ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਡੀ ਐਸ ਪੀ ਮਨਜੀਤ ਸਿੰਘ ਨੇ ਕੀਤੀ ਕੱਪੜਾ ਮਾਰਕੀਟ ਦੇ ਦੁਕਾਨਦਾਰਾਂ ਨਾਲ ਮੁਲਾਕਾਤ

ਅੱਜ ਪੰਜਾਬ ਟ੍ਰੇਡ ਕਮਿਸ਼ਨ ਦੀ ਇਕ ਮੀਟਿੰਗ ਕੱਪੜਾ ਮਾਰਕੀਟ ਵਿੱਚ ਸਤਵਿੰਦਰ ਸਿੰਘ ਮੁੰਜਾਲ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਅਤੇ ਹਲਕਾ ਚੇਅਰਮੈਨ ਟਿੰਕੂ ਬਾਂਸਲ ਨੇ ਕਪੜਾ ਮਾਰਕੀਟ ਦੇ ਦੁਕਾਨਦਾਰਾਂ ਨਾਲ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਡੀ ਐਸ ਪੀ ਮਨਜੀਤ ਸਿੰਘ, ਐਸ ਐਚ ਓ ਗੁਰਸੇਵਕ ਸਿੰਘ ਨਾਲ ਪੁਲਸ ਵਪਾਰਕ ਮਿਲਣੀ ਕਰਵਾਈ।

ਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ‘ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ-ਧਮੋਲੀ

ਅੱਜ ਮਹਿੰਦਰਗਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਬਾਜ਼ਾਰ ਦੀ ਦਹਾਕਾ ਪੁਰਾਣੀ ਮੰਗ ਪੂਰੀ ਹੋ ਗਈ।

ਟਰੇਡ ਕਮਿਸ਼ਨ ਮੈਂਬਰਾਂ ਦੀ ਪਾਵਰਕਾਮ ਦੇ ਮੁੱਖ ਇੰਜੀਨੀਅਰ ਨਾਲ ਹੋਈ ਅਹਿਮ ਮੀਟਿੰਗ

ਲੁਧਿਆਣਾ ਦੇ ਟਰੇਡ ਕਮਿਸ਼ਨ ਦੇ ਹਲਕਾ ਚੇਅਰਮੈਨ ਸਹਿਬਾਨਾਂ ਦੀ ਦੀ ਪ੍ਰਭਾਵਸਾਲੀ ਮੀਟਿੰਗ ਟਰੇਡ ਕਮਿਸ਼ਨ ਦੇ ਜਿਲ੍ਾ ਚੇਅਰਮੈਨ ਧਰਮਪਾਲ ਸਿੰਘ ਬਾਵਾ ਅਤੇ ਵਾਇਸ ਚੇਅਰਮੈਨ ਰੋਹਿਤ ਵਰਮਾ ਦੀ ਅਗਵਾਈ ਹੇਠ ਪਾਵਰਕਾਮ ਦੇ ਮੁੱਖ-ਇੰਜੀਨੀਅਰ ਸ ਜਗਦੇਵ ਸਿੰਘ ਹਾਂਸ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ