ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਅੱਜ ਮਜੀਠ ਮੰਡੀ, ਅੰਮ੍ਰਿਤਸਰ ਵਿਖੇ ਇੱਕ ਵਪਾਰ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦਾ ਪ੍ਰਬੰਧ ਸਟੇਟ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ (ਜ਼ਿਲ੍ਹਾ ਅੰਮ੍ਰਿਤਸਰ) ਸ੍ਰੀ ਅਭਿਸ਼ੇਕ ਬਾਂਸਲ ਨੇ ਕੀਤਾ।