ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੂਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨਾਂ, ਮਜ਼ਦੂਰਾਂ, ਖੇਤ ਮਜ਼ਦੂਰਾਂ, ਮੁਲਾਜ਼ਮਾਂ ਅਤੇ ਸਮੂਹ ਮਿਹਨਤਕਸ਼ ਲੋਕਾਂ ਵੱਲੋਂ ਇੱਕ ਵਿਸ਼ਾਲ ਇਕੱਠ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਗਿਆ।
ਸਮੂਹ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਤੇ ਟਰੰਪ ਦਾ ਪੁਤਲਾ ਫੂਕਿਆ