ਵਪਾਰੀਆਂ ਦੀਆਂ ਜ਼ਮੀਨੀ ਪੱਧਰ ’ਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਰਕਾਰ ਵੱਲੋਂ ਵਪਾਰੀਆਂ ਲਈ ਜਾਰੀ ਸਕੀਮਾਂ ਦਾ ਲਾਭ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਦੀ ਸਿਫਾਰਸ਼ ਤੇ ਆਮ ਪਾਰਟੀ ਦੀ ਹਾਈਕਮਾਨ ਨੇ ਮਾਲੇਰਕੋਟਲਾ ਦੇ ਮੇਹਨਤੀ ਵਰਕਰ ਬਾਬੂ ਇਮਤਿਆਜ਼ ਅਲੀ ਨੂੰ ਵਪਾਰ ਵਿੰਗ ਦਾ ਪ੍ਰਧਾਨ ਲਾਉਣ ਤੇ ਵਰਕਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।