ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਾਲ ਇੱਕ ਸਮੀਖਿਆ ਮੀਟਿੰਗ ਕਰਕੇ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰੀ ਟਰੇਡਰਜ਼ ਕਮਿਸ਼ਨਾਂ ਦੀਆਂ ਬੈਠਕਾਂ ਦੌਰਾਨ ਉਠਾਏ ਗਏ ਮੁੱਦਿਆਂ ਅਤੇ ਸ਼ਿਕਾਇਤਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।