ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਅਤੇ ਪੁਲਿਸ ਕਮਿਸ਼ਨਰ (ਸੀ.ਪੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਮਜੀਠ ਮੰਡੀ ਵਪਾਰੀ ਐਸੋਸੀਏਸ਼ਨ ਦੇ ਨਵ-ਨਿਯੁਕਤ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ।
ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਸਮਾਂਬੱਧ ਹੱਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ।