Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Trades

ਟਰੇਡ ਕਮਿਸ਼ਨ ਪਟਿਆਲਾ ਦੇ ਹਰ ਵਪਾਰੀ ਦੀ ਸਮੱਸਿਆ ਹੱਲ ਕਰਨ ਲਈ ਵਚਨਬੱਧ: ਐਡਵੋਕੇਟ ਵਿਨੋਦ ਕੁਮਾਰ ਸਿੰਗਲਾ

ਪੰਜਾਬ ਸਟੇਟ ਟਰੇਡਰਸ ਕਮਿਸ਼ਨ ਦੀ ਜ਼ਿਲ੍ਹਾ ਪਟਿਆਲਾ ਦੀ ਟੀਮ ਵੱਲੋਂ ਵਪਾਰੀਆਂ ਨਾਲ ਇੱਕ ਮੀਟਿੰਗ ਹਲਕਾ ਪਟਿਆਲਾ ਸ਼ਹਿਰੀ ਦੇ ਪੁਰਾਣੀ ਕੋਤਵਾਲੀ ਬਾਜ਼ਾਰ ਵਿੱਚ ਕੀਤੀ ਗਈ।

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ

ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪਟਿਆਲਾ ਵਿੱਚ ਹੋਈ ਐਮਐਸਐਮਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ।

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ

ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣਾ : ਹਰਜੋਤ ਸਿੰਘ ਬੈਂਸ