Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Traditional

ਬੇਅਦਬੀ ਰੋਕੂ ਕਾਨੂੰਨ ਲਾਗੂ ਹੋਣ ਨਾਲ ਰਵਾਇਤੀ ਇਕਸੁਰਤਾ ਤੇ ਭਾਈਚਾਰਕ ਸਾਂਝ ਨੂੰ ਮਿਲੇਗੀ ਹੋਰ ਮਜ਼ਬੂਤੀ : ਬੰਦੇਸ਼ਾ

ਪੰਜਾਬ ਰਾਜ ਲਘੂ ਉਦਯੋਗ ਤੇ ਨਿਰਯਾਤ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਸ੍ਰੀ ਜਸਕਰਨ ਬੰਦੇਸ਼ਾ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਬੁਲਾ ਕੇ ਜਾਗਤ ਜੋਤਿ ਸਤਿਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਰੋਕੂ ਐਕਟ - 2026 ਬਿੱਲ ਨੂੰ ਪਾਸ ਕਰਨ ਪਿੱਛੋਂ 5 ਦਿਨਾਂ ਚ ਹੀ ਰਾਜਪਾਲ ਪੰਜਾਬ ਕੋਲੋਂ ਇਸ ਬਿੱਲ ਨੂੰ ਕਾਨੂੰਨ `ਚ ਤਬਦੀਲ ਕਰਨ ਲਈ ਦਸਤਖ਼ਤ ਕਰਵਾ ਕੇ ਅਤੇ ਕਾਨੂੰਨ ਨੂੰ ਫੌਰੀ ਤੌਰ `ਤੇ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੇ ਸ਼ੈਤਾਨੀ ਘੋੜੇ ਨੂੰ ਨੱਥ ਕੇ ਸਖ਼ਤ ਲਗਾਮ ਪਾ ਲਈ ਹੈ।

ਮੁੱਖ ਮੰਤਰੀ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਸੁਰੱਖਿਅਤ ਰੱਖਣ ਪ੍ਰਤੀ ਵਚਨਬੱਧਤਾ ਦੁਹਰਾਈ

ਪੰਜਾਬ ਵਿਧਾਨ ਸਭਾ ਵੱਲੋਂ ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ-2025 ਸਰਬਸੰਮਤੀ ਨਾਲ ਪਾਸ

ਰਵਾਇਤੀ ਖੇਤੀ ਛੱਡ ਕੇ ਨਵੀਂ ਤਕਨੀਕ ਅਪਨਾਉਣ ਕਿਸਾਨ : ਰਣਬੀਰ ਗੰਗਵਾ

ਹਰਿਆਣਾ ਦੇ ਜਨ ਸਿਹਤ ਇੰਜੀਨਿਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਘਟਤੀ ਜੋਤ ਅਤੇ ਬਦਲਦੇ ਮੌਸਮ ਅਨੁਸਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਦੀ ਥਾਂ ਵੱਧ ਤੋਂ ਵੱਧ ਨਵੀਂ ਤਕਨੀਕ ਅਤੇ ਵਿਗਿਆਨਿਕ ਢੰਗ ਨਾਲ ਖੇਤੀ ਕਰਨ ਦੀ ਲੋੜ ਹੈ।

ਜਦੋਂ ਸੂਬੇ ਦਾ ਅੰਨਦਾਤਾ ਮਰਨ ਵਰਤ 'ਤੇ ਬੈਠਾ ਹੈ ਤਾਂ ਉਸ ਸਮੇਂ ਰਵਾਇਤੀ ਸਿਆਸੀ ਲੀਡਰ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ: ਮੁੱਖ ਮੰਤਰੀ

ਇਸ ਨਾਲ ਇਸ ‘ਕੁਲੀਨ' ਸਿਆਸੀ ਵਰਗ ਦੀ ਅਸੰਵੇਦਨਸ਼ੀਲਤਾ ਅਤੇ ਗੈਰ ਸੰਜੀਦਗੀ ਜੱਗ ਜ਼ਾਹਰ ਹੋਈ

ਮਾਇਆ ਗਾਰਡਨ 'ਚ ਰਵਾਇਤੀ ਢੰਗ ਨਾਲ ਮਨਾਈ ਲੋਹੜੀ

ਸੁਨਾਮ ਵਿਖੇ ਲੋਹੜੀ ਮੌਕੇ ਕਾਲੋਨੀ ਦੇ ਵਸਨੀਕ

ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ : ਮੁੱਖ ਮੰਤਰੀ

ਸਿਆਸੀ ਬਦਲਾਖੋਰੀ ਤਹਿਤ ਝੂਠੇ ਪਰਚਿਆਂ ਵਿੱਚ ਫਸਾ ਕੇ ਕਈ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ

ਅਜੋਕੇ ਸਮੇਂ ਤੀਜ਼ ਮਨਾਉਣ ਦਾ ਬਦਲਿਆ ਮੁਹਾਂਦਰਾ : ਕਾਂਤਾ ਪੱਪਾ

 ਸ਼ਿਵ ਸ਼ਕਤੀ ਵੂਮੈਨ ਕਲੱਬ ਸੁਨਾਮ ਵੱਲੋਂ ਕਲੱਬ ਸਰਪ੍ਰਸਤ ਅਤੇ ਸਾਬਕਾ ਕੌਂਸਲਰ ਕਾਂਤਾ ਪੱਪਾ ਦੀ ਅਗਵਾਈ ਹੇਠ ਅਮਰ ਆਰਗੈਨਿਕ ਫਾਰਮ ਵਿਖੇ ਤੀਆਂ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।