ਬਾਬਾ ਲੂਣ ਪੀਰ ਸ਼ਾਹ ਕਮੇਟੀ ਲਾਡੋਵਾਲ ਵੱਲੋਂ 35ਵਾਂ ਵਿਸ਼ਾਲ ਕੁਸ਼ਤੀ ਦੰਗਲ ਬੜੀ ਸ਼ਰਧਾ, ਉਤਸ਼ਾਹ ਅਤੇ ਰਵਾਇਤੀ ਰੌਣਕ ਨਾਲ ਕਰਵਾਇਆ ਗਿਆ। ਇਸ ਦੰਗਲ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਕਰੀਬ 200 ਪਹਿਲਵਾਨਾਂ ਨੇ ਆਪਣੀ ਤਾਕਤ, ਹੁਨਰ ਅਤੇ ਦਾਅ-ਪੇਚ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ।