Tuesday, May 14, 2024

Traffic

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

31 ਐਫਆਈਆਰਜ਼ ਦਰਜ ਕਰਨ ਉਪਰੰਤ 22 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ; 2.95 ਕਿਲੋ ਹੈਰੋਇਨ, 36 ਹਜ਼ਾਰ ਰੁਪਏ ਦੀ ਡਰੱਗ ਮਨੀ, 21.5 ਕਿਲੋ ਭੁੱਕੀ ਕੀਤੀ ਬਰਾਮਦ

ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚ ਪਹੁੰਚਣ 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਸ਼ਕਾਂ ਲਈ ਸਲਾਹ 

ਨਵਰਾਤਰਿਆਂ ਦੇ ਤਿਉਹਾਰ ਦੇ ਮੱਦੇਨਜਰ ਟ੍ਰੈਫਿਕ ਪੁਲਿਸ ਨੇ ਜਾਰੀ ਕੀਤਾ ਟ੍ਰੈਫਿਕ ਰੂਟ ਪਲਾਨ

ਨਵਰਾਤਰਿਆਂ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰਖਦਿਆਂ ਆਮ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਪੁਲਿਸ ਨੇ ਪਟਿਆਲਾ ਦੇ ਐਸ.ਐਸ.ਪੀ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ

ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਕਰੀਬ 4 ਕਰੋੜ 08 ਲੱਖ ਰੁਪਏ ਦੀ ਜਾਇਦਾਦ ਜ਼ਬਤ : ਡਾ ਸਿਮਰਤ

ਪੰਜਾਬ ਅੰਦਰ ਨਸ਼ਿਆਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਪੁਲਿਸ ਵੱਲੋਂ ਜਿੱਥੇ ਨਸ਼ੇ ਦੇ ਵੱਡੇ ਤਸਕਰਾਂ ਨੂੰ ਕਾਬੂ ਕਰਨ ਦੀ ਕਵਾਇਤ ਸ਼ੁਰੂ ਕੀਤੀ ਹੈ, ਉੱਥੇ ਹੀ ਨਸ਼ਾ ਤਸਕਰੀ ਦੇ ਪੈਸਿਆਂ ਨਾਲ, ਨਸ਼ਾ ਤਸਕਰਾਂ ਵੱਲੋਂ ਜਾਂ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੀ ਚਕਾਚੌਦ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ।

ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

ਇੱਥੋਂ ਦੀਆਂ ਅੱਧੀ ਦਰਜਨ ਮੁਸਲਿਮ ਜਥੇਬੰਦੀਆਂ ਦੇ ਵਫ਼ਦ ਨੇ ਜ਼ਿਲ੍ਹਾ ਪੁਲੀਸ ਮੁਖੀ  ਡਾ. ਸਿਮਰਤ ਕੌਰ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਹੈ

ਸੁਨਾਮ ਪੁਲਿਸ ਵੱਲੋਂ ਨਸ਼ਾ ਤਸਕਰ ਕਾਬੂ

ਪੁਲਿਸ ਵੱਲੋਂ ਕਾਬੂ ਕੀਤਾ ਨਸ਼ਾ ਤਸਕਰ 
 

ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਜਨਤਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਅਤੇ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਨਵੀਂ ਸੂਬਾ ਪੱਧਰੀ ਟਰੈਫਿਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਹੈ।

ਬਸੰਤ ਪੰਚਮੀ ਦਿਹਾੜੇ ਮੌਕੇ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਟਰੈਫਿਕ ਦੀ ਸੁਚਾਰੂ ਵਿਵਸਥਾ ਲਈ ਆਰੰਭੀਆਂ ਤਿਆਰੀਆਂ

ਗੁਰਦੁਆਰਾ ਪ੍ਰਬੰਧਕਾਂ ਅਤੇ ਡੀਐਸਪੀ ਟਰੈਫਿਕ ਨੇ ਤੈਅ ਕੀਤਾ ਸੰਗਤਾਂ ਦੇ ਆਉਣ ਜਾਣ-ਵਾਲਾ ਰੂਟ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਵਾਹਨਾਂ ਦੀ ਪਾਰਕਿੰਗ ਲਈ ਕੀਤੀ ਨਿਸ਼ਾਨਦੇਹੀ : ਮੈਨੇਜਰ ਕਰਨੈਲ ਸਿੰਘ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਨਹੀਂ ਹੋਣ ਦੇਵਾਂਗੇ ਪ੍ਰੇਸ਼ਾਨੀ : ਡੀਐਸਪੀ ਕਰਨੈਲ ਸਿੰਘ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ੋਮੈਟੋ ਦੇ ਵਰਕਰਾਂ ਨੂੰ ਦਿੱਤੀ ਗਈ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ, ਪਟਿਆਲਾ ਦੇ ਅੰਦਰ ਏ.ਡੀ.ਆਰ. ਸੈਂਟਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਇੱਕ ਵਿਆਪਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ : ਡੀ.ਆਈ.ਜੀ. ਭੁੱਲਰ

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਐਸ.ਐਸ.ਪੀ. ਵਰੁਣ ਸ਼ਰਮਾ ਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਬੈਠਕ

ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ 01 ਦੋਸ਼ੀ ਨੂੰ 102 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਏ.ਡੀ.ਜੀ.ਪੀ. ਰੂਪਨਗਰ ਰੇਂਜ, ਜਸਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ 102 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਕਿਸਾਨ ਅੰਦੋਲਨ ਦੇ ਮੱਦੇਨਜ਼ਰ ‘ਟਰੈਫਿਕ ਐਡਵਾਈਜ਼ਰੀ’ ਜਾਰੀ

ਜਗਤਪੁਰਾ ਸੈਕਟਰ 48-49 ਟ੍ਰੈਫਿਕ ਲਾਈਟਾਂ ਤੋਂ ਬਾਵਾ ਵਾਈਟ ਹਾਊਸ ਰੋਡ 'ਤੇ ਆਵਾਜਾਈ ਠੱਪ ਰਹੇਗੀ

ਆਵਾਜਾਈ ਨੂੰ ਘੱਟ ਕਰਨ ਲਈ ਆਈ ਟੀ ਸਿਟੀ ਤੋਂ ਕੁਰਾਲੀ ਤੱਕ ਦਾ ਬਦਲਵਾਂ ਨੈਸ਼ਨਲ ਹਾਈਵੇਅ ਨਿਰਮਾਣ ਅਧੀਨ

ਡੀ ਸੀ ਆਸ਼ਿਕਾ ਜੈਨ ਨੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਪੰਜਾਬ ‘ਚ ਨਸ਼ਾ ਤਸਕਰਾਂ ਦੀ ਜਾਇਦਾਦ ਹੋਵੇਗੀ ਜ਼ਬਤ, ਸੂਚਨਾ ਦੇਣ ਵਾਲੇ ਨੂੰ ਮਿਲੇਗਾ 1 ਲੱਖ ਦਾ ਇਨਾਮ

ਦੱਸ ਦੇਈਏ ਕਿ ਚੰਡੀਗੜ੍ਹ ਪੁਲਿਸ ਨੇ ਹਾਲ ਹੀ ਵਿੱਚ ਫਿਰੋਜ਼ਪੁਰ ਤੋਂ ਇੱਕ ਅੰਤਰਰਾਸ਼ਟਰੀ ਡਰੱਗ ਸਪਲਾਇਰ ਗਰੋਹ ਦਾ ਪਰਦਾਫਾਸ਼ ਕੀਤਾ ਸੀ। ਪੁਲਿਸ ਨੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ ਕਰੀਬ 78.38 ਲੱਖ ਰੁਪਏ ਵੀ ਬਰਾਮਦ ਕੀਤੇ ਹਨ। ਵਿਦੇਸ਼ ‘ਚ ਬੈਠਾ ਫਿਰੋਜ਼ਪੁਰ ਦਾ ਰਹਿਣ ਵਾਲਾ ਸਿਮਰਨ ਸਿੰਘ ਇਸ ਰੈਕੇਟ ਨੂੰ ਚਲਾ ਰਿਹਾ ਸੀ। ਉਹ ਆਰਿਫ਼ ਡੋਗਰਾ ਨਾਂ ਦੇ ਵਿਅਕਤੀ ਰਾਹੀਂ ਪਾਕਿਸਤਾਨ ਤੋਂ ਭਾਰਤ ਵਿੱਚ ਨਸ਼ੇ ਪਹੁੰਚਾਉਂਦਾ ਸੀ।

ਵਾਹਨਾਂ ਦੀ ਸੁਰੱਖਿਆ ਲਈ ਜਾਂਚ ਹੁਣ ਭਾਰਤੀ ਏਜੰਸੀ ਤੈਅ ਕਰੇਗੀ; ਭਾਰਤ ਐਨਸੀਏਪੀ ਨੂੰ ਕੀਤਾ ਲਾਂਚ

1 ਅਕਤੂਬਰ ਤੋਂ ਕਾਰਾਂ ਦੀ ਸੁਰੱਖਿਆ ਸਬੰਧੀ ਮਾਪਦੰਡ ਮਿੱਥਣ ਦਾ ਕੰਮ ਭਾਰਤੀ ਏਜੰਸੀ ਵੱਲੋਂ ਕੀਤਾ ਜਾਇਆ ਕਰੇਗਾ। ਭਾਰਤ ਨਵੀਂ ਕਾਰ ਮੁਲਾਂਕਣ ਪ੍ਰੋਗਰਾਮ (ਭਾਰਤ-ਐਨਸੀਏਪੀ) ਦੀ ਸ਼ੁਰੂਆਤ ਕੇਂਦਰੀ ਸੜਕ ਆਵਾਜਾਈ ਰਾਜ ਮੰਤਰੀ ਨਿਤਿਨ ਗਡਕਰੀ ਨੇ ਇਕ ਸਮਾਗਮ ਦੌਰਾਨ ਕੀਤੀ। 

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ

ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ

ਟਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਖਰੜ ਵਿਖੇ ਲਗਾਇਆ ਸੈਮੀਨਾਰ

ਸੀਨੀਅਰ ਕਪਤਾਨ ਪੁਲਿਸ ਸ੍ਰੀ ਵਿਵੇਕਸ਼ੀਲ ਸੋਨੀ , ਐਸ ਪੀ ਟਰੈਫਿਕ ਜਗਵਿੰਦਰ ਸਿੰਘ ਚੀਮਾ ਅਤੇ ਡੀ ਐਸ ਪੀ ਸ. ਸੁਰਿੰਦਰ ਮੋਹਨ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ, ਮਹਿਲਾ ਸਿਪਾਹੀ ਹਰਜੀਤ ਕੌਰ ਵੱਲੋਂ ਟੈਕਸੀ ਸਟੈਂਡ, ਈ-ਰਿਕਸ਼ਾ ਸਟੈਂਡ ਅਤੇ ਆਟੋ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਖਰੜ ਵਿਖੇ ਸੈਮੀਨਾਰ ਕੀਤਾ ਗਿਆ।