ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ, ਨਿਗਰਾਨੀ, ਪੁਨਰਵਾਸ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਲੋਕ ਸਭਾ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਮਲਵਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ. ਨਗਰ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਹੋਈ।