ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਮਿਥਾਈਲ ਅਲਕੋਹਲ (ਮੈਥਾਨੌਲ) ਨੂੰ ਨਿਯਮਤ ਅਤੇ ਨਿਗਰਾਨੀ ਕਰਨ ਲਈ ਤੁਰੰਤ ਅਤੇ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ ਹੈ।