ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਧਿਆਪਕਾਂ ਦੀ ਭੂਮਿਕਾ 'ਤੇ ਹੋਈ ਚਰਚਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਇੰਟੀਗ੍ਰੇਟਡ ਰੋਡ ਐਕਸੀਡੈਂਟ ਡਾਟਾਬੇਸ ਪੋਰਟਲ ਬਾਰੇ ਵਿਸ਼ੇਸ਼ ਟਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ,ਪਟਿਆਲਾ ਵਿਖੇ "ਡੇਅਰੀ ਪਾਲਣ" ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਮਿਤੀ 4 ਤੋਂ 14 ਜੁਲਾਈ ਤੱਕ ਲਗਾਇਆ ਗਿਆ।
ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਰਵਾਏ ਜਾ ਰਹੇ ਨੇ ਕਿੱਤਾ ਮੁਖੀ ਕੋਰਸ : ਡਿਪਟੀ ਕਮਿਸ਼ਨਰ
ਕਠੁਆ ਨੇੜੇ ਲਖਨਪੁਰ ਤੋਂ ਇੱਕ ਰੇਲ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਤੋਂ ਪੰਜਾਬ ਦੇ ਪਠਾਨਕੋਟ ਵੱਲ ਆ ਰਹੀ ਇੱਕ ਮਾਲ ਗੱਡੀ ਵੀਰਵਾਰ ਸਵੇਰੇ ਮਾਧੋਪੁਰ ਰੇਲਵੇ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਈ। ਇਸ ਹਾਦਸੇ ਵਿੱਚ ਰੇਲ ਗੱਡੀ ਦਾ ਇੰਜਣ ਅਤੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ।
ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ ਅੱਜ ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ ਹੋਏ ਹਨ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਸੋਸ਼ਲ ਸਾਇੰਸਜ਼ ਵਿਸ਼ੇ ਵਿੱਚ ਰਿਫ਼ਰੈਸ਼ਰ ਕੋਰਸ ਹੈ ਅਤੇ ਦੂਜਾ ਕੌਮੀ ਸਿੱਖਿਆ ਨੀਤੀ ਬਾਰੇ ਸ਼ਾਰਟ ਟਰਮ ਕੋਰਸ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਸੇਵਾਵਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਸਿਖਲਾਈ ਮੁਹਿੰਮ ਦਾ ਐਲਾਨ
ਭਾਰਤੀ ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਅਫ਼ਸਰਾਂ ਦੀ ਨੈਸ਼ਨਲ ਲੈਵਲ ਟ੍ਰੇਨਿੰਗ ਮਿਤੀ 02/07/2025 ਤੋਂ 17/07/2025 ਮੁਕੰਮਲ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਹੁਣ ਤੱਕ 276 ਕੈਡਿਟਾਂ ਦੀ ਵੱਕਾਰੀ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਈ ਚੋਣ: ਡਾਇਰੈਕਟਰ ਚੌਹਾਨ
ਬੱਚਿਆਂ ਦੇ ਖਾਣ ਪੀਣ ਤੋਂ ਲੈ ਕੇ ਹਰੇਕ ਪ੍ਰਕਾਰ ਦੀਆਂ ਸੇਵਾਵਾਂ ਨਿਭਾਉਣ ਵਾਲਿਆਂ ਦਾ ਕੀਤਾ ਧੰਨਵਾਦ
ਭਾਸ਼ਾ ਵਿਭਾਗ, ਪੰਜਾਬ ਮਾਂ-ਬੋਲੀ ਪੰਜਾਬੀ ਦੇ ਨਾਲ਼-ਨਾਲ਼ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਵਿਖੇ ਉਰਦੂ ਆਮੋਜ਼ ਸਿਖਲਾਈ 01 ਜੁਲਾਈ 2025 ਤੋਂ ਸ਼ੁਰੂ ਕੀਤੀ ਜਾ ਰਹੀ ਹੈ।
ਲੋਕ ਭਲਾਈ ਸਕੀਮਾਂ ਫੇਲ੍ਹ ਕਰਨ ਲਈ ਜ਼ਿੰਮੇਵਾਰ ਕੌਣ, ਭ੍ਰਿਸ਼ਟਾਚਾਰੀ ਨੀਤੀਆਂ, ਰਾਜਨੀਤਿਕ ਲੋਕ ਜਾਂ ਅਫ਼ਸਰਸ਼ਾਹੀ ?
ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਦੀ ਅਗਵਾਈ ਹੇਠ ਅੱਜ ਪਿੰਡ ਜੱਸੋਵਾਲ ਵਿਖੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵਿਖੇ
ਸਰਬੱਤ ਦਾ ਭਲਾ ਮੇਲ ਗੱਡੀ ਦਾ ਸੁਨਾਮ ਵਿਖੇ ਠਹਿਰਾਓ ਮੰਗਿਆ
ਪਹਿਲੇ ਦਿਨ 20 ਮਰੀਜ਼ਾਂ ਨੇ ਹਿੱਸਾ ਲਿਆ
ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਸਰਦਾਰੀਆਂ ਯੂਥ ਚੈਰੀਟੇਬਲ ਟਰਸਟ
ਸਵੱਛ ਭਾਰਤ ਮਿਸ਼ਨ ਦੇ ਤਹਿਤ, ਅਮਰ ਜੋਤੀ ਯੁਵਾ ਸੰਘ ਅਤੇ ਰੈਕਿਟ ਦੇ ਸਹਿਯੋਗ ਨਾਲ, ਹਾਰਪਿਕ ਵਰਲਡ ਟੋਇਲਟ ਕਾਲਜ ਪਟਿਆਲਾ ਨੇ ਨਗਰ ਨਿਗਮ ਪਟਿਆਲਾ ਦੇ ਲਗਭਗ 550 ਸਫ਼ਾਈ ਕਰਮਚਾਰੀਆਂ ਲਈ ਵੱਖ-ਵੱਖ ਬੈਂਚਾਂ ਵਿੱਚ ਸਿਖਲਾਈ ਸੈਸ਼ਨ ਆਯੋਜਿਤ ਕੀਤੇ।
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਖਰੜ ਵਿੱਚ ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ-ਐਸ.ਡੀ.ਐਮ.ਗੁਰਮੰਦਰ ਸਿੰਘ
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਨਵਰੀਤ ਕੌਰ ਸੇਖੋ ਨੇ ਡੀ.ਐਲ.ਆਰ.ਏ.ਸੀ ਦੀ ਮੀਟਿੰਗ ਦੌਰਾਨ ਸਟੇਟ ਬੈਂਕ ਆਫ਼ ਇੰਡੀਆ ਦੇ ਪੇਂਡੂ ਸਵੈ ਰੁਜ਼ਗਾਰ ਸਿਖਲਾਈ
ਕੇਂਦਰੀ ਡਿਟੈਕਟਿਵ ਸਿਖਲਾਈ ਸੰਸਥਾ, ਚੰਡੀਗੜ੍ਹ ਦੁਆਰਾ ਪੂਰੇ ਭਾਰਤ ਵਿੱਚ ਤਾਇਨਾਤ ਸਰਕਾਰੀ ਵਕੀਲਾਂ ਲਈ ਘਰੇਲੂ ਹਿੰਸਾ, ਦਾਜ ਉਤਪੀੜਨ/ਮੌਤਾਂ ਅਤੇ ਪੀ.ਓ.ਐੱਸ.ਐੱਚ. ਐਕਟ ਦੇ ਕਾਨੂੰਨੀ ਪਹਿਲੂਆਂ ਅਤੇ ਪੀੜਤ ਮੁਆਵਜ਼ਾ ਸਕੀਮਾਂ ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।
500 ਤੋਂ ਵੱਧ ਅਧਿਆਪਕਾਂ ਨੇ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ 'ਤੇ ਲਈ ਸਿਖਲਾਈ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੂਥ ਕਲੱਬਾਂ ਨੂੰ ਹੋਰ ਸਰਗਰਮ ਬਣਾਉਣ ਲਈ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਡਾ. ਦਿਲਵਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਰਹਿਨੁਮਾਈ ਹੇਠ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਤੋਂ 37 ਪ੍ਰਿੰਸੀਪਲਾਂ ਦਾ 7ਵਾਂ ਬੈਚ ਟ੍ਰੇਨਿੰਗ ਲਈ ਸਿੰਗਾਪੁਰ ਭੇਜਿਆ।
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਸ੍ਰ: ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ
ਇਹ ਬੈਚ 15 ਮਾਰਚ ਨੂੰ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ ਹੋਵੇਗਾ ਫਿਨਲੈਂਡ ਰਵਾਨਾ
ਬੱਚਿਆਂ ਅੰਦਰ ਨਿਮੋਨੀਆ ਦੀ ਸਮੇਂ ਸਿਰ ਪਛਾਣ ਜ਼ਰੂਰੀ : ਡਾ. ਗਿਰੀਸ਼ ਡੋਗਰਾ
ਦੋ ਮਹੀਨਿਆਂ ’ਚ 1500 ਵਿਦਿਆਰਥੀਆਂ ਨੂੰ ਦਿਤੀ ਸਿਖਲਾਈ : ਸਿਵਲ ਸਰਜਨ
ਈ-ਡੀ.ਏ.ਆਰ. ਸਿਸਟਮ ਹਾਦਸਿਆਂ ਦੀ ਸੁਚੱਜੀ ਰਿਪੋਰਟਿੰਗ, ਦਾਅਵਿਆਂ ਦੇ ਤੇਜ਼ੀ ਨਾਲ ਨਿਪਟਾਰੇ ਅਤੇ ਬਿਹਤਰ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਏਗਾ: ਜਸਪ੍ਰੀਤ ਸਿੰਘ
ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ 'ਤੇ ਕਰ ਸਕਦੇ ਹਨ ਆਨਲਾਈਨ ਅਪਲਾਈ: ਹਰਜੋਤ ਸਿੰਘ ਬੈਂਸ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੁੰਬਾਂ ਦੀ ਕਾਸ਼ਤ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ
ਕੌਮਾਂਤਰੀ ਸਿੱਖਿਆ ਸੰਸਥਾਵਾਂ ਦੀ ਭਾਈਵਾਲੀ ਨਾਲ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਇਆ ਜਾਵੇਗਾ-ਹਰਜੋਤ ਸਿੰਘ ਬੈਂਸ
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ
ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਫ਼ੌਜ, ਅਰਧ-ਸੈਨਿਕ ਬਲਾਂ ਅਤੇ ਪੁਲਿਸ ਵਿਚ ਭਰਤੀ ਦੇ ਯੋਗ ਬਣਾਉਣ ਲਈ ਮੁਫ਼ਤ ਸਿਖਲਾਈ ਕੈਂਪ ਚਲਾਏ ਜਾ ਰਹੇ ਹਨ।
ਸਟੇਟ ਬੈਂਕ ਆਫ਼ ਇੰਡੀਆ ਦੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵੱਲੋਂ ਅੱਜ ਪਟਿਆਲਾ ਵਿਖੇ ਪਹਿਲ ਪ੍ਰੋਜੈਕਟ ਅਧੀਨ ਵੁਮੈਨ ਟੇਲਰ ਦੀ ਸਿਖਲਾਈ ਲੈ ਰਹੇ
ਖਨੌਰੀ ਵਿਖੇ ਰੈਕਟ ਅਤੇ ਅਮਰ ਜੋਤ ਯੁਵਕ ਸੰਘ ਦੀ ਸੰਸਥਾ ਹਾਰਪਿਕ ਵਰਲਡ ਟਾਇਲੇਟ ਕਾਲਜ ਅਤੇ ਨਗਰ ਪੰਚਾਇਤ ਖਨੌਰੀ ਦੇ ਸਾਂਝੇ ਉੱਦਮ ਸਦਕਾ ਸਫਾਈ ਕਰਮਚਾਰੀਆਂ ਲਈ ਦੋ ਦਿਨਾਂ ਦਾ ਸਿਖਲਾਈ ਕਾਰਜਕ੍ਰਮ ਆਯੋਜਿਤ ਕੀਤਾ ਗਿਆ।
ਲੁਧਿਆਣਾ -ਹਿਸਾਰ ਸਵਾਰੀ ਗੱਡੀ ਨੂੰ ਤਿੰਨ ਘੰਟੇ ਸੁਨਾਮ ਰੁਕਣਾ ਪਿਆ
ਬਿਹਤਰ ਨਾਗਰਿਕ ਸੇਵਾਵਾਂ ਅਤੇ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਸਮੂਹ