ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਸੀ-ਪਾਈਟ ਕਪੂਰਥਲਾ ਵਿਖੇ ਆਰਮੀ ਅਗਨੀਵੀਰ ਵਿੱਚ ਭਰਤੀ ਲਈ ਲਿਖਤੀ ਪੇਪਰ ਲਈ ਕਲਾਸਾਂ ਜੋਰ ਸ਼ੋਰ ਨਾਲ ਸ਼ੁਰੂ ਹੋ ਗਈਆਂ ਹਨ ।
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੇਂਡੂ ਨੌਜਵਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਪਨੀਰੀ ਤਿਆਰ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਬਾਗਬਾਨੀ ਫਸਲਾਂ ਲਈ ਪਨੀਰੀ ਤਿਆਰ ਕਰਨ
ਮੱਛੀ ਪਾਲਣ ਦੇ ਖੇਤਰ ਵਿੱਚ ਵਿਸਥਾਰ ਲਈ ਮੱਛੀ ਪਾਲਣ ਵਿਭਾਗ ਵੱਲੋਂ ਪੰਜਾਬ ਰਾਜ ਮੱਛੀ ਪਾਲਣ ਵਿਕਾਸ ਬੋਰਡ ਦੇ ਸਹਿਯੋਗ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਟਰੇਨਿੰਗ ਹਾਲ ਵਿਖੇ "ਸਜਾਵਟੀ ਮੱਛੀਆਂ ਦਾ ਪੰਜਾਬ ਵਿੱਚ ਸਕੋਪ " ਵਿਸ਼ੇ ਤੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ ਸਮਸ਼ੇਰ ਨਗਰ ਵਿਖੇ 6 ਅਗਸਤ ਤੋਂ 12 ਅਗਸਤ ਤੱਕ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਸਬੰਧੀ ਸਿਖਲਾਈ ਕੋਰਸ ਕਰਵਾਇਆ ਜਾ ਰਿਹਾ