ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ, ਮਰਹੂਮ ਰਮਨਦੀਪ ਸਿੰਘ, ਜਿਸ ਨੇ ਡਿਊਟੀ ਦੌਰਾਨ ਦੁਖਦਾਈ ਤੌਰ 'ਤੇ ਆਪਣੀ ਜਾਨ ਗੁਆ ਦਿੱਤੀ ਸੀ, ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਮੁਆਵਜ਼ਾ ਚੈੱਕ ਭੇਟ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਅਤੇ ਪਹੁੰਚਯੋਗ ਜਨਤਕ ਆਵਾਜਾਈ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਟਰਾਂਸਪੋਰਟ ਨੈੱਟਵਰਕ ਵਿੱਚ ਵੱਡੇ ਵਿਸਥਾਰ ਦਾ ਐਲਾਨ ਕੀਤਾ।
ਵਿੱਤੀ ਸਾਲ 2026–27 ਦੌਰਾਨ ਗ੍ਰਹਿ ਮਾਮਲੇ, ਨਿਆਂ ਅਤੇ ਜੇਲਾਂ ਵਿਭਾਗ ਲਈ 11,577 ਕਰੋੜ ਰੁਪਏ ਦਾ ਬਜਟ ਰੱਖਿਆ
58 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਮਿਲੀ ਸਰਕਾਰੀ ਨੌਕਰੀ; ਨੌਜਵਾਨਾਂ ਨੂੰ ਨੌਕਰੀਆਂ ਲੈਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਵਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
50 ਲੱਖ ਦੇ ਕਰੀਬ ਸੰਗਤ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੇਗੀ
ਕਰਮਚਾਰੀਆਂ ਦੀਆਂ ਜਾਇਜ ਮੰਗਾਂ ਛੇਤੀ ਹੱਲ ਹੋਣਗੀਆਂ: ਲਾਲਜੀਤ ਸਿੰਘ ਭੁੱਲਰ
ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ ਮਲੇਰਕੋਟਲਾ ਦੀ ਸਥਾਪਨਾ ਨਾਲ ਸੂਬੇ ਵਿੱਚ ਸੜਕ ਸੁਰੱਖਿਆ ਅਤੇ ਹੁਨਰਮੰਦ ਰੁਜ਼ਗਾਰ ਯੋਗਤਾ ਵਧੀ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੋਰਨੀ ਤੇ ਕਾਲਕਾ ਖੇਤਰ ਦੇ 19 ਪਿੰਡਾਂ ਦੇ ਕੱਚ ਰਸਤਿਆਂ ਨੂੰ ਪੱਕਾ ਕਰ ਪੇਵਰ ਬਲਾਕ ਦੀ ਸੜਕਾਂ ਬਨਾਉਣ ਦੇ ਦਿੱਤੇ ਨਿਰਦੇਸ਼
ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਸੂਬਾਵਾਸੀਆਂ ਨੂੰ ਹਰੇਕ ਪਿੰਡ ਵਿੱਚ ਬੱਸ ਸਹੂਲਤ ਮਹੁਇਆ ਕਰਵਾਉਣ ਦੀ ਸੌਗਾਤ ਦਿੱਤੀ ਹੈ
ਰਾਜ ਵਿੱਚ ਜਲਦੀ ਹੀ ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਨੂੰ ਅਪਨਾਉਣ ਲਈ ਆ ਰਹੀ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇਗਾ : ਵਿਜ
9200 ਬਸਾਂ ਦੀ ਤੈਨਾਤੀ
ਪਟਿਆਲਾ ਵਾਸੀ ਨੂੰ 440 ਸੇਵਾਵਾਂ ਘਰਾਂ 'ਚ ਹੋ ਰਹੀਆਂ ਨੇ ਮੁਹੱਈਆ : ਡਿਪਟੀ ਕਮਿਸ਼ਨਰ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਧਿਆਨ ਦਵਾਊ ਮਤੇ ਦੇ ਜਵਾਬ ਵਿੱਚ ਦੱਸਿਆ ਕਿ ਤਲਵਾੜਾ ਦੇ ਬੱਸ ਅੱਡੇ ਦੀ ਇਮਾਰਤ ਦੀ ਟਰਾਂਸਪੋਰਟ ਵਿਭਾਗ ਦੇ ਤਾਲਮੇਲ ਨਾਲ ਨੁਹਾਰ ਬਦਲੀ ਜਾਵੇਗੀ।
ਵਿੱਤ ਮੰਤਰੀ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਯੂਨੀਅਨਾਂ ਦੀਆਂ ਮੰਗਾਂ ਬਾਰੇ ਕੈਬਨਿਟ ਸਬ-ਕਮੇਟੀ ਨੂੰ ਠੋਸ ਪ੍ਰਸਤਾਵ ਪੇਸ਼ ਕਰਨ ਦੇ ਦਿੱਤੇ ਨਿਰਦੇਸ਼
ਚੇਅਰਮੈਨ ਰਣਜੋਧ ਸਿੰਘ ਹਡਾਣਾ ਨਾਲ ਨਿਵੇਕਲੀਆਂ ਤਕਨੀਕਾਂ ਨਾਲ ਮਹਿਕਮੇਂ ਦਾ ਪੱਧਰ ਹੋਰ ਚੁੱਕਣ ਲਈ ਹੋਈ ਵਿਸ਼ੇਸ਼ ਗੱਲਬਾਤ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਕੀਤੀ ਸਮੀਖਿਆ ਮੀਟਿੰਗ
12 ਵਾਹਨਾਂ ਦੇ 6 ਲੱਖ ਦੇ ਚਲਾਨ ਕੀਤੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਅਹਿਮਦਾਬਾਦ 'ਚ ਵੀਰਵਾਰ ਨੂੰ ਏਅਰ ਇੰਡੀਆ ਦੇ ਹਾਦਸਾ ਗ੍ਰਸਤ ਹੋਏ
ਸਾਲ 2019-2022 ਦੇ ਮੁਕਾਬਲੇ ਸਾਲ 2022-2025 ਦੌਰਾਨ ਪ੍ਰਾਪਤ ਵਾਧੂ ਮਾਲੀਆ ਮੌਜੂਦਾ ਪੰਜਾਬ ਸਰਕਾਰ ਦੇ ਬਿਹਤਰ ਪ੍ਰਸ਼ਾਸਨ ਅਤੇ ਵਚਨਬੱਧਤਾ ਦਾ ਪ੍ਰਮਾਣ: ਲਾਲਜੀਤ ਭੁੱਲਰ
ਪੰਜਾਬ ਮੰਡੀ ਬੋਰਡ ਅਤੇ ਰਾਜ ਪੱਧਰੀ ਕਮੇਟੀ ਦੀਆਂ ਪ੍ਰਵਾਨਿਤ ਦਰਾਂ ਅਨੁਸਾਰ ਹੈ ਪ੍ਰਵਾਨਿਤ ਰਾਸ਼ੀ
8 ਵਾਹਨਾਂ ਨੂੰ 2 ਲੱਖ ਰੁਪਏ ਦੇ ਚਲਾਨ ਨੋਟਿਸ ਜਾਰੀ
ਕਿਹਾ, ਇਹ ਪ੍ਰੋਜੈਕਟ ਪੰਜਾਬ ਦੇ ਸਾਰੇ ਡਰਾਈਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ਵਿੱਚ ਮਹੱਤਵਪੂਰਨ ਸੁਧਾਰ ਕਰੇਗਾ
ਅੱਜ ਤੋਂ ਵੱਖ-ਵੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰ ਕਰਮਚਾਰੀਆਂ ਦੀ ਹਾਜ਼ਰੀ ‘ਐਮ ਸੇਵਾ ਐਪ’ ‘ਤੇ ਲੱਗਣੀ ਹੋਈ ਸ਼ੁਰੂ
ਸਥਾਨਕ ਸਰਕਾਰਾਂ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਨੂੰ ਸਾਂਝਾ ਤੌਰ ‘ਤੇ ਸਰਵੇਖਣ ਕਰਾਉਣ ਲਈ ਕਿਹਾ
ਇਸ ਸਮਝੌਤੇ ਨਾਲ ਪੰਜ ਸਾਲਾਂ ਦੀ ਮਿਆਦ ਦੌਰਾਨ ਲਗਭਗ 90 ਕਰੋੜ ਰੁਪਏ ਦੀ ਹੋਵੇਗੀ ਬਚਤ
ਉਲੰਘਣਾ ਕਰਨ ਤੇ ਸਬੰਧਤ ਬੱਸ ਚਾਲਕ ਵਿਰੁੱਧ ਹੋਵੇਗੀ ਕਰਵਾਈ
ਟਰਾਂਸਪੋਰਟ ਵਿਭਾਗ ਨਾਲ ਸਬੰਧਤ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਛੇਤੀ ਹੀ ਹੱਲ ਹੋ ਜਾਵੇਗਾ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ
ਇੰਸਪੈਕਟਰ ਅਤੇ ਕੰਡਕਟਰ ਨੂੰ ਨਸ਼ੇ ਦੀ ਤਸਕਰੀ ਕਰਨ ਤੇ ਪੁਲਿਸ ਵੱਲੋਂ ਕੀਤਾ ਗਿਆ ਸੀ ਗ੍ਰਿਫਤਾਰ
ਗਣਤੰਤਰ ਦਿਵਸ ਦੇ ਦਿਨ ਪੰਜ ਨਵੀਂ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਣਗੇ ਟ੍ਰਾਂਸਪੋਰਟ ਮੰਤਰੀ ਅਨਿਲ ਵਿਜ
ਹਰਿਆਣਾ ਰੋਡਵੇਜ ਨੂੰ ਬਿਹਤਰ ਬਨਾਉਣ ਲਈ ਪੂਰੇ ਹਰਿਆਣਾ ਦੀ ਕੰਡਮ ਬੱਸਾਂ ਦਾ ਹੋਵੇਗਾ ਸਰਵੇ - ਵਿਜ
ਆਰ.ਟੀ.ਓ. ਦਫ਼ਤਰ ਵੱਲੋਂ 400 ਦੇ ਕਰੀਬ ਲੋਕਾਂ ਨੂੰ ਵੰਡਿਆ ਗਿਆ ਸੜ੍ਹਕ ਸੁਰੱਖਿਆ ਜਾਗਰੂਕਤਾ ਸਾਹਿਤ
ਐਸ.ਟੀ.ਸੀ. ਦਫ਼ਤਰ, ਪੀ.ਆਰ.ਟੀ.ਸੀ ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਜਨਵਰੀ ਤੋਂ ਦਸੰਬਰ 2024 ਤੱਕ ਕੁੱਲ 3546.29 ਕਰੋੜ ਰੁਪਏ ਦੀ ਆਮਦਨ ਹੋਈ
ਪਿਛਲੀਆਂ ਸਰਕਾਰਾਂ ਦੀ ਢਿੱਲਮੱਠ ਕਰਕੇ ਯੋਗ ਉਮੀਦਵਾਰਾਂ ਦੇ ਨੌਕਰੀ ਸਬੰਧੀ ਕੇਸ 32-32 ਸਾਲ ਲਮਕਦੇ ਰਹੇ: ਲਾਲਜੀਤ ਸਿੰਘ ਭੁੱਲਰ
ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ 3 ਸਕੂਲੀ ਵਾਹਨਾਂ ਦੇ ਚਲਾਨ-ਨਮਨ ਮਾਰਕੰਨ
ਸਵੀਪ ਗਤੀਵਿਧੀਆਂ ਤਹਿਤ ਮਾਲੇਰਕੋਟਲਾ ਪ੍ਰਸਾਸ਼ਨ ਦੀ ਨਿਵੇਕਲੀ ਪਹਿਲ, ਸਰਕਾਰੀ ਬੱਸਾਂ ਉੱਪਰ ਸਟਿੱਕਰ ਲਗਾ ਕੇ ਫੈਲਾਈ ਜਾ ਰਹੀ ਹੈ ਵੋਟਰ ਜਾਗਰੂਕਤਾ
ਜਿਲ੍ਹੇ ਦੇ ਸਿੱਖਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸਾਸਨ ਦੀ ਜਿੰਮੇਵਾਰੀ- ਅਪਰਨਾ ਐਮ.ਬੀ
ਨਿਯਮਾਂ ਦੀ ਉਲੰਘਣਾ ਕਰਦੀਆਂ 08 ਸਕੂਲੀ ਬੱਸਾਂ ਦੇ ਕੀਤੇ ਚਲਾਨ
ਟਰਾਂਸਪੋਰਟ ਖੇਤਰ ਲਈ 550 ਕਰੋੜ ਅਤੇ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਲਈ 450 ਕਰੋੜ ਰੁਪਏ ਰੱਖਣ ਲਈ ਮੁੱਖ ਮੰਤਰੀ ਦਾ ਧੰਨਵਾਦ