Monday, June 16, 2025

TransportDept

ਮਾਨ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਟਰਾਂਸਪੋਰਟ ਵਿਭਾਗ ਨੇ ਸਾਲ 2022-2025 ਦੌਰਾਨ 5375.65 ਕਰੋੜ ਦਾ ਰਿਕਾਰਡ ਵਾਧੂ ਮਾਲੀਆ ਇਕੱਠਾ ਕੀਤਾ

ਸਾਲ 2019-2022 ਦੇ ਮੁਕਾਬਲੇ ਸਾਲ 2022-2025 ਦੌਰਾਨ ਪ੍ਰਾਪਤ ਵਾਧੂ ਮਾਲੀਆ ਮੌਜੂਦਾ ਪੰਜਾਬ ਸਰਕਾਰ ਦੇ ਬਿਹਤਰ ਪ੍ਰਸ਼ਾਸਨ ਅਤੇ ਵਚਨਬੱਧਤਾ ਦਾ ਪ੍ਰਮਾਣ: ਲਾਲਜੀਤ ਭੁੱਲਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਅੱਜ ਤੋਂ ਵੱਖ-ਵੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰ ਕਰਮਚਾਰੀਆਂ ਦੀ ਹਾਜ਼ਰੀ ‘ਐਮ ਸੇਵਾ ਐਪ’ ‘ਤੇ ਲੱਗਣੀ ਹੋਈ ਸ਼ੁਰੂ

ਲੋਕਾਂ ਦੀਆਂ ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ ਮੁਸ਼ਕਲਾਂ ਦਾ ਛੇਤੀ ਹੋਵੇਗਾ ਹੱਲ- ਖੇਤਰੀ ਟਰਾਂਸਪੋਰਟ ਅਫਸਰ

ਟਰਾਂਸਪੋਰਟ ਵਿਭਾਗ ਨਾਲ ਸਬੰਧਤ ਆਮ ਲੋਕਾਂ ਨੂੰ ਪੇਸ਼ ਆ ਰਹੀਆਂ  ਮੁਸ਼ਕਿਲਾਂ ਦਾ ਛੇਤੀ ਹੀ ਹੱਲ ਹੋ ਜਾਵੇਗਾ।