ਮੁੱਖ ਮੰਤਰੀ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਗੁਲਗੜ੍ਹ ਬੂਥ ਨੰਬਰ ਇੱਕ ਤੋਂ ਪਹਿਲੀ ਬੱਸ ਧਾਰਮਿਕ ਯਾਤਰਾ ਲਈ ਰਵਾਨਾ ਹੋਈ।