Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

TreePlantation

ਡੀ.ਏ.ਵੀ. ਸਕੂਲ ਕਕਰਾਲਾ ਵਿਖੇ 'ਵਣ ਮਹੋਤਸਵ' ਮੌਕੇ ਪੌਦੇ ਲਗਾਉਣ ਦੀ ਮੁਹਿੰਮ

ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਕਰਾਲਾ ਵਿਖੇ 'ਵਣ ਮਹੋਤਸਵ' ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।

ਰੋਟਰੀ ਕਲੱਬ ਸਮਾਣਾ ਸਿਟੀ ਵੱਲੋਂ ਤਹਿਸੀਲ ਪਾਰਕ ਵਿੱਚ ਰੁੱਖ ਲਗਾਉਣ ਦਾ ਅਭਿਆਨ ਆਯੋਜਿਤ

ਰੋਟਰੀ ਕਲੱਬ ਸਮਾਣਾ ਸਿਟੀ ਵੱਲੋਂ ਵਾਤਾਵਰਣ ਸੰਰੱਖਣ ਅਤੇ ਟਿਕਾਊ ਸਮਾਜਿਕ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦੇ ਤਹਿਤ ਤਹਿਸੀਲ ਪਾਰਕ, ਸਮਾਣਾ ਵਿੱਚ ਰੁੱਖ ਲਗਾਉਣ ਦਾ ਇੱਕ ਵਿਸ਼ੇਸ਼ ਅਭਿਆਨ ਆਯੋਜਿਤ ਕੀਤਾ ਗਿਆ।

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ "ਮਿਸ਼ਨ ਹਰਿਆਲੀ" ਤਹਿਤ ਵਿਸ਼ਾਲ ਰੁੱਖ ਲਗਾਓ ਮੁਹਿੰਮ ਸ਼ੁਰੂ

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ "ਮਿਸ਼ਨ ਹਰਿਆਲੀ" ਤਹਿਤ ਵਿਸ਼ਾਲ ਰੁੱਖ ਲਗਾਓ ਮੁਹਿੰਮ ਦਾ ਆਯੋਜਨ ਕੀਤਾ ਗਿਆ।

ਸਰਕਾਰੀ ਆਈ.ਟੀ.ਆਈ. ਰਣਜੀਤ ਐਵੇਨਿਊ, ਅੰਮ੍ਰਿਤਸਰ ਵਿਖੇ ਰੁੱਖ ਲਗਾਓ ਅਤੇ SIR ਜਾਗਰੂਕਤਾ ਮੁਹਿੰਮ ਦਾ ਆਯੋਜਨ

ਪ੍ਰੀ-ਮਾਨਸੂਨ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਆਈ.ਟੀ.ਆਈ. ਰਣਜੀਤ ਐਵੇਨਿਊ, ਅੰਮ੍ਰਿਤਸਰ ਵਿਖੇ ਰੈਫ੍ਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ (RAC) ਟ੍ਰੇਡ ਦੇ ਫ਼ਾਈਨਲ ਇਗਜਾਮ  ਦੇਣ ਜਾ ਰਹੇ ਵਿਦਿਆਰਥੀਆਂ ਵੱਲੋਂ ਟ੍ਰੇਡ ਇੰਚਾਰਜ ਸ਼੍ਰੀ ਮਨਦੀਪ ਸਿੰਘ ਦੀ ਅਗਵਾਈ ਹੇਠ ਰੁੱਖ ਲਗਾਓ ਮੁਹਿੰਮ ਚਲਾਈ ਗਈ।