ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਇਨਕਲਾਬੀ, ਸ਼ਹੀਦ-ਏ-ਆਜ਼ਮ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਨੌਰ ਸਥਿਤ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਇੱਕ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।
ਟੈਗੋਰ ਇੰਟਰਨੈਸ਼ਨਲ ਸਕੂਲ ਵਿੱਚ ਕਾਰਗਿਲ ਵਿਜੇ ਦਿਵਸ ਦੇਸ਼ਭਗਤੀ, ਸ਼ਰਧਾ ਅਤੇ ਸਨਮਾਨ ਨਾਲ ਮਨਾਇਆ ਗਿਆ।
ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸ਼ਹੀਦੀ ਸਾਕਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਕੋਟਾਨਿ ਕੋਟਿ ਪ੍ਰਣਾਮ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਕੁਰਬਾਨੀਆਂ ਅਤੇ ਧਰਮ ਦੀ ਰੱਖਿਆ ਲਈ ਦਿੱਤੇ ਗਈਆਂ ਕੁਰਬਾਨੀਆਂ ਨਾਲ ਭਰਿਆ ਪਿਆ ਹੈ।
ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ ਹਨ।
ਵਿਧਾਇਕ ਕੁਲਵੰਤ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ। ਪਿੰਡ ਤੜੌਲੀ, ਭਾਗੋ ਮਾਜਰਾ, ਰਾਏਪੁਰ, ਬਹਿਲੋਲਪੁਰ, ਬੜ ਮਾਜਰਾ ਕਲੋਨੀ, ਮੌਜਪੁਰ ਅਤੇ ਮਨਾਣਾ ਸਮੇਤ ਹੋਰ ਪਿੰਡਾਂ ਵਿੱਚ ਲਾਭਪਾਤਰੀਆਂ ਦੇ ਮਕਾਨਾਂ ਦੀ ਉਸਾਰੀ ਲਈ ਗ੍ਰਾਂਟਾਂ ਦਿੱਤੀਆਂ ਗਈਆਂ।
ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਦਾ ਸ਼ਰਧਾਂਜਲੀ ਸਮਾਗਮ ਉਨਾਂ ਦੇ ਪਿੰਡ ਢੱਡਰੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ। ਕਿਸਾਨ ਆਗੂਆਂ ਤੋਂ ਇਲਾਵਾ ਰਾਜਸੀ ਨੇਤਾਵਾਂ ਵੱਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।
ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਦੇ ਸਮੂਹ ਮੈਂਬਰਾਂ ਵੱਲੋਂ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦਾ ਪ੍ਰੀ ਨਿਰਵਾਣ ਦਿਵਸ ਅਨਾਜ ਮੰਡੀ ਸੰਦੋੜ ਵਿਖੇ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।
ਹੜ੍ਹ ਪੀੜਤਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਇਕ-ਇਕ ਪੈਸੇ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਵੇਗੀ-ਮੁੱਖ ਮੰਤਰੀ
ਯੂਨੀਵਰਸਿਟੀ ਦੇ ਵਫ਼ਦ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਭੇਟ ਕੀਤਾ ਚੈੱਕ
ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੇ ਪ੍ਰਧਾਨ ਸੁੱਖਦੇਵ ਸਿੰਘ ਸੁੱਖਾ ਕੰਸਾਲਾ ਦੇ ਨੌਜਵਾਨ ਸਪੁੱਤਰ ਹਰਕੀਰਤ ਸਿੰਘ ਕੰਸਾਲਾ ਨਮਿੱਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸਪੀਕਰ ਸੰਧਵਾਂ, ਮੰਤਰੀ ਡਾ. ਬਲਬੀਰ ਸਿੰਘ ਤੇ ਤਰੁਨਪ੍ਰੀਤ ਸਿੰਘ ਸੌਂਧ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ