ਦੁਕਾਨਦਾਰਾਂ ਨੂੰ ਝੰਡਾ ਲਹਿਰਾਉਣ ਦੀ ਕੀਤੀ ਤਾਕੀਦ
ਸਮਾਗਮ ਦੇ ਅੰਤ ਵਿੱਚ ਹਾਜ਼ਰ ਸੰਗਤ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਿਰੰਗੇ ਦੀ ਸ਼ਾਨ ਨੂੰ ਕਾਇਮ ਰੱਖਣ ਦਾ ਸੰਕਲਪ ਲਿਆ ਅਤੇ ਦੇਸ਼ ਦੀ ਤਰੱਕੀ ਦੀ ਕਾਮਨਾ ਕੀਤੀ। ਇਸ ਮੌਕੇ ਯੋਗ ਇੰਸਟਰਕਟਰ ਅਮਰੀਕ ਸਿੰਘ, ਮੈਡਮ ਸੋਨੀਆ ਸੋਢੀ, ਸੁਰੇਸ਼ ਗੋਗੀਆ ਅਤੇ ਯੋਗਾ ਕਲੱਬ ਦੇ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
15 ਅਗਸਤ ਅਤੇ 26 ਜਨਵਰੀ ਨੂੰ, ਅਸੀਂ ਸਾਰੇ ਦੇਸ਼ ਭਗਤੀ ਦੀ ਭਾਵਨਾ ਨਾਲ ਗਲੀਆਂ ਅਤੇ ਮੁਹੱਲਿਆਂ ਵਿੱਚ ਤਿਰੰਗਾ ਲਹਿਰਾਉਂਦੇ ਹਾਂ
ਸਾਡੀ ਪੀੜ੍ਹੀ ਦੇ ਲੋਕਾਂ ਨੂੰ ਵਿਰਸੇ ਵਿੱਚ ਪ੍ਰਾਪਤ ਅਜ਼ਾਦੀ ਦੀ ਸੰਭਾਲ਼ ਲਈ ਕਰਨੇ ਚਾਹੀਦੇ ਹਨ ਯਤਨ: ਡਾ. ਜਗਦੀਪ ਸਿੰਘ