Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Trump

ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ ਵਿੱਚ ਸਫ਼ਾਈ ਸੇਵਕ ਯੂਨੀਅਨ ਨੇ ਮੁੜ ਵਜਾਇਆ ਸੰਘਰਸ਼ ਦਾ ਬਿਗੁਲ

ਪੰਜਾਬ ਸਰਕਾਰ ਦੁਆਰਾ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਿਧਾਂਤਕ ਰੂਪ ਵਿੱਚ ਮੰਨਣ ਦੇ ਬਾਵਜੂਦ ਲਾਗੂ ਨਾ ਕੀਤੇ ਜਾਣ ਦੇ ਰੋਸ ਵਿੱਚ ਸਫ਼ਾਈ ਸੇਵਕ ਯੂਨੀਅਨ ਵੱਲੋਂ ਅੱਜ ਸਥਾਨਕ ਨਗਰ ਕੌਂਸਲ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਗਈ ਜਿਸ ਵਿੱਚ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਹਜ਼ਾਰਾਂ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।

ਬਠਿੰਡਾ ਤੋਂ 2027 ਦਾ ਚੋਣੀ ਬਿਗਲ: ਕੇਜਰੀਵਾਲ ਨੇ ਦਿੱਤਾ ਨਾਅਰਾ- ਹੁਣ ਤੋਂ ਤਿਆਰੀ ਕਰੋ, ਫਿਰ ਬਣੇਗੀ ‘ਆਪ’ ਸਰਕਾਰ

ਨਗਰ ਨਿਗਮ ਚੋਣਾਂ ਵਿੱਚ ਮਿਲੀ ਵੱਡੀ ਜਿੱਤ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ ਨੇ ਬਠਿੰਡਾ ਤੋਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣੀ ਬਿਗਲ ਵਜਾ ਦਿੱਤਾ।

ਕੌਂਸਲ ਚੋਣਾਂ ਨੂੰ ਲੈ ਕੇ ਸਾਬਕਾ ਮੰਤਰੀ ਗੁਰਕੀਰਤ ਕੋਟਲੀ ਨੇ ਵਜਾਇਆ ਚੋਣ ਬਿਗਲ

ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਗੁਰਕੀਰਤ ਸਿੰਘ ਕੋਟਲੀ ਵੱਲੋਂ ਸੀਨੀਅਰ ਕਾਂਗਰਸੀ ਨੇਤਾਵਾਂ ਸਾਹਿਤ ਸਾਬਕਾ ਮੁਲਾਜ਼ਮ ਆਗੂ ਤੇ ਉੱਘੇ ਪੰਜਾਬੀ ਲੇਖਕ ਅਜੀਤ ਖੰਨਾ ਦੇ ਨੰਦ ਸਿੰਘ ਐਵੇਨਿਊ ਨਿਵਾਸ ਵਿਖੇ ਵਾਰਡ ਨੰਬਰ 17 ਦੀਆਂ ਮੋਹਤਬਰ ਸਖਸ਼ੀਅਤਾਂ ਨਾਲ ਚੋਣਾਂ ਦੇ ਸਬੰਧ ਚ ਇਕ ਭਰਵੀਂ ਪਲੇਠੀ ਉਪਚਾਰਕ ਮੀਟਿੰਗ ਕੀਤੀ ਗਈ।

ਸੁਨਾਮ 'ਚ ਕਿਸਾਨਾਂ ਨੇ "ਮੋਦੀ-ਟਰੰਪ" ਦੇ ਪੁਤਲੇ ਫੂਕੇ

ਕਿਹਾ ਭਾਰਤ ਅਮਰੀਕਾ ਵਪਾਰ ਸਮਝੌਤੇ ਕਿਸਾਨੀ ਨੂੰ ਕਰਨਗੇ ਤਬਾਹ 

ਕਿਸਾਨ 13 ਨੂੰ ਫੂਕਣਗੇ ਟਰੰਪ ਤੇ ਮੋਦੀ ਦੇ ਪੁਤਲੇ 

ਲੈਂਡ ਪੂਲਿੰਗ ਨੀਤੀ ਲਾਗੂ ਨਹੀਂ ਹੋਣ ਦਿਆਂਗੇ : ਭੱਟੀਵਾਲ 

ਅਮਰੀਕਾ ; ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਟਰੰਪ ਨੇ ਲਗਾਈ ਰੋਕ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਰਵਰਡ ਯੂਨੀਵਰਸਿਟੀ ਵਿਚ ਪੜ੍ਹਾਈ ਲਈ ਵਿਦੇਸ਼ੀ ਵਿਦਿਆਰਥੀਆਂ ਦੇ ਦੇਸ਼ ਵਿਚ ਦਾਖਲੇ ‘ਤੇ 6 ਮਹੀਨੇ ਦੀ ਰੋਕ ਲਗਾਉਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ।

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਰੋਜ਼ਾਨਾ 3000 ਲੋਕਾਂ ਨੂੰ ਕਰੋ ਗ੍ਰਿਫ਼ਤਾਰ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਵਿਚ ਮੌਜੂਦ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਫੜ ਕੇ ਡਿਪੋਰਟ ਕਰਨ ਦਾ ਹੁਕਮ ਦਿੱਤਾ ਸੀ। 

ਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾ

ਟੇਸਲਾ ਦੇ ਮਾਲਕ ਤੇ ਅਮਰੀਕੀ ਅਰਬਪਤੀ ਐਲੋਨ ਮਸਕ ਨੇ ਟਰੰਪ ਪ੍ਰਸ਼ਾਸਨ ਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਭਾਰਤੀ ਸਮੇਂ ਮੁਤਾਬਕ ਵੀਰਵਾਰ ਸਵੇਰੇ 5.30 ਵਜੇ ਸੋਸ਼ਲ ਮੀਡੀਆ ‘X’ ‘ਤੇ ਇਹ ਜਾਣਕਾਰੀ ਦਿੱਤੀ।

ਟਰੰਪ ਨੇ ਬਣਾਇਆ ਨਵਾਂ ਕਾਨੂੰਨ ; ਅਮਰੀਕਾ ‘ਚ ਬਿਨਾਂ ਪੁੱਛੇ ਨਹੀਂ ਸਾਂਝੀ ਹੋ ਸਕੇਗੀ ਕਿਸੇ ਦੀ ਤਸਵੀਰ

ਅਮਰੀਕੀ ਰਾਸ਼ਟਰਪਤੀ ਨੇ ਸੋਮਵਾਰ ਨੂੰ ਟੇਕ ਇਟ ਡਾਊਨ ਐਕਟ ਨਾਮੀਂ ਇੱਕ ਇਤਿਹਾਸਕ ਕਾਨੂੰਨ ‘ਤੇ ਦਸਤਖਤ ਕੀਤੇ।

ਟਰੰਪ ਦਾ ਫੈਸਲਾ ‘ਅਮਰੀਕਾ ‘ਚ ਟਰੱਕ ਚਲਾਉਣਾ ਹੈ ਤਾਂ ਸਿੱਖਣੀ ਹੋਵੇਗੀ ਅੰਗਰੇਜ਼ੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਅਜਿਹੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਹੈ ਟਰੰਪ ਨੇ ਇਕ ਕਾਰਜਕਾਰੀ ਹੁਕਮ ਤਹਿਤ ਅਮਰੀਕੀ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਦੀ ਜਾਣਕਾਰੀ ਹੋਣ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। 

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

ਡੋਨਾਲਡ ਟਰੰਪ ਨੇ ਅਮਰੀਕਾ ਵਿਚ ਰਹਿ ਰਹੇ  9 ਲੱਖ ਪ੍ਰਵਾਸੀਆਂ ਨੂੰ ਝਟਕਾ ਦਿੱਤਾ ਹੈ। ਟਰੰਪ ਵੱਲੋਂ ਉਨ੍ਹਾਂ ਦੇ ਕਾਨੂੰਨੀ ਪਰਮਿਟ ਰੱਦ ਕੀਤੇ ਗਏ ਹਨ। 

ਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ‘ਟਰੰਪ ਗੋਲਡ ਕਾਰਡ’ ਨਾਂ ਤੋਂ ਇਕ ਨਵੇਂ ਵੀਜ਼ਾ ਪ੍ਰੋਗਰਾਮ ਸ਼ੁਰੂ ਕੀਤਾ ਹੈ।

ਟਰੰਪ ਦੇ ਹੁਕਮ ‘ਤੇ ਕੋਰਟ ਨੇ ਲਗਾਈ ਰੋਕ ਅਮਰੀਕਾ ‘ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲਦੀ ਰਹੇਗੀ ਨਾਗਰਿਕਤਾ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਲੱਗਾ ਹੈ। ਇਕ ਅਮਰੀਕੀ ਅਦਾਲਤ ਨੇ ਟਰੰਪ ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ ਹੈ

ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ

ਅਪ੍ਰਾਧਿਕ ਕੇਸਾਂ ਦੇ ਬਾਵਜੂਦ ਡੋਨਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਚੁਣੇ ਗਏ ਹਨ।