Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Trust

ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਗੁਰੂ ਹਰਸਹਾਇ ਟੀਮ ਦਾ ਗਠਨ ਨਰਿੰਦਰ ਕੁਮਾਰ ਨੂੰ ਸੌਂਪੀ ਪ੍ਰਧਾਨਗੀ ਦੀ ਜ਼ਿੰਮੇਵਾਰੀ

ਗੁਰੂ ਹਰਸਹਾਇ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੀਆਂ ਇਕਾਈਆਂ ਦਾ ਵਿਸਥਾਰ ਕਰਨ ਦੀ ਮੁਹਿੰਮ ਤਹਿਤ ਗੁਰੂ ਹਰਸਹਾਇ ਵਿਖੇ ਨਵੀਂ ਟੀਮ ਦਾ ਗਠਨ ਕੀਤਾ ਗਿਆ।

ਪਿੰਡ ਘੜਾਮ ਵਿਖੇ ਕਈ ਪਰਿਵਾਰ 'ਆਪ' 'ਚ ਸ਼ਾਮਲ ਜਨਤਾ ਦਾ ਵਧ ਰਿਹਾ ਵਿਸ਼ਵਾਸ ਹੀ ਸਾਡੀ ਸਭ ਤੋਂ ਵੱਡੀ ਤਾਕਤ: ਰਣਜੋਧ ਸਿੰਘ ਹਡਾਣਾ

ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਅੱਜ ਇਤਿਹਾਸਕ ਪਿੰਡ ਘੜਾਮ ਵਿਖੇ ਪਹੁੰਚ ਕੇ ਡੇਰਾ ਸ਼ਾਹ ਫਾਜ਼ਲ ਪੀਰ ਜੀ ਦੇ ਦਰਬਾਰ 'ਤੇ ਮੱਥਾ ਟੇਕਿਆ ਅਤੇ ਇਲਾਕੇ ਦੀ ਸੁਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਆਪ ਵਾਰਡ 52 ਦੇ ਇੰਚਾਰਜ ਭਾਟੀਆ ਨੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

ਆਮ ਆਦਮੀ ਪਾਰਟੀ (ਆਪ) ਦੇ ਸੈਂਟਰ ਹਲਕੇ ਦੇ ਵਾਰਡ ਨੰਬਰ 52 ਦੇ ਇੰਚਾਰਜ ਸਨਪ੍ਰੀਤ ਭਾਟੀਆ ਵੱਲੋਂ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸਰਬਜੋਤ ਸਿੰਘ ਧੰਜਲ ਨਾਲ ਇੱਕ ਅਹਿਮ ਮੁਲਾਕਾਤ ਕੀਤੀ ਗਈ।

ਲੋਕਾਂ ਦੇ ਭਰੋਸੇ ਅਤੇ ਲੋਕ ਭਲਾਈ ਦੀਆਂ ਨੀਤੀਆਂ ਸਦਕਾ ਆਮ ਆਦਮੀ ਪਾਰਟੀ ਮੁੜ ਬਣਾਏਗੀ ਸਰਕਾਰ : ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਲੋਕ ਭਲਾਈ ਦੀਆਂ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਕਾਰਜਾਂ ਦੇ ਆਧਾਰ ’ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਦੀ ਸੇਵਾ ਜਾਰੀ ਰੱਖੇਗੀ।

ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ

ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪਾਰਦਰਸ਼ੀ ਅਤੇ ਸੁਰੱਖਿਅਤ ਡਿਜੀਟਲ ਸ਼ਾਸਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਸਥਾਪਤ ਕਰਨ ਦੀ ਫ਼ੌਰੀ ਲੋੜ ’ਤੇ ਜ਼ੋਰ ਦਿੱਤਾ।

ਸਰਬਜੋਤ ਸਿੰਘ ਧੰਜਲ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ਦਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਨਿਯੁਕਤੀ ਦੇ ਤਹਿਤ ਆਮ ਆਦਮੀ ਪਾਰਟੀ–ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਲੋਕਾਂ ਦੇ ਭਰੋਸੇ ਸਦਕਾ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ: ਸੰਗੋਵਾਲ

ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਅੱਜ ਪਿੰਡ ਤਰੋੜ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਧਰੋੜ ਦੇ ਵਸਨੀਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ।

ਅਸ਼ੋਕ ਕੁਮਾਰ ਗੋਇਲ ਨੂੰ ਬਣਾਇਆ ਗਿਆ ਸਰਵਸੰਮਤੀ ਨਾਲ ਸਹਾਰਾ ਟਰੱਸਟ ਖਨੌਰੀ ਦਾ ਪ੍ਰਧਾਨ

ਅਸ਼ੋਕ ਕੁਮਾਰ ਗੋਇਲ ਨੂੰ ਸਰਵਸੰਮਤੀ ਨਾਲ ਸਹਾਰਾ ਟਰੱਸਟ ਖਨੌਰੀ ਦਾ ਪ੍ਰਧਾਨ ਬਣਾਇਆ ਗਿਆ ਹੈ ਅਤੇ ਅਸ਼ੋਕ ਕੁਮਾਰ ਗੋਇਲ ਦੇ ਪ੍ਰਧਾਨ ਚੁਣੇ ਜਾਣ ਤੇ ਉਹਨਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।

ਸਹਾਰਾ ਚੈਰੀਟੇਬਲ ਟਰਸਟ ਦੇ ਨਵੇਂ ਪ੍ਰਧਾਨ ਬਣੇ ਅਸ਼ੋਕ ਗੋਇਲ

ਸਹਾਰਾ ਚੈਰੀਟੇਬਲ ਟਰਸਟ ਦੀ ਇੱਕ ਅਹਿਮ ਮੀਟਿੰਗ ਅੱਜ ਟਰਸਟ ਦੇ ਪ੍ਰਧਾਨ ਜੋਰਾ ਸਿੰਘ ਉੱਪਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਟਰਸਟ ਦੀ ਨਵੀਂ ਕਾਰਜਕਾਰਨੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ।

"ਲੌ ਲੰਗਰ ਦੀ 150 ਏਕੜ ਜ਼ਮੀਨ ਪੰਥ ਦੀ ਅਮਾਨਤ, ਨਾ ਵੇਚੀ ਜਾ ਸਕਦੀ ਤੇ ਨਾ ਕਿਸੇ ਦੇ ਨਾਂ ਕੀਤੀ ਜਾ ਸਕਦੀ" : ਬਾਬਾ ਨਿਹਾਲ ਸਿੰਘ

ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੇ ਜ਼ਮੀਨੀ ਵਿਵਾਦ ਅਤੇ ਸੰਪਤੀ ਸਬੰਧੀ ਲਗਾਏ ਜਾ ਰਹੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਜਥੇਬੰਦੀ ਦੀ ਸੰਪਤੀ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਸਬੰਧੀ ਕੀਤੇ ਜਾ ਰਹੇ ਪ੍ਰਚਾਰ ਦਾ ਹਕੀਕਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਬਾਲਾ ਜੀ ਟਰਸਟ ਨੇ ਲਾਇਆ ਮੈਡੀਕਲ ਚੈੱਕਅਪ ਕੈਂਪ 

ਡਾਕਟਰਾਂ ਨੇ ਗਰਮੀ ਤੋਂ ਬਚਣ ਦੀ ਦਿੱਤੀ ਸਲਾਹ 

ਸ਼੍ਰੋਮਣੀ ਅਕਾਲੀ ਦਲ ਨਾਲ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਹਮੇਸ਼ਾਂ ਸਿੱਖ ਕੌਮ ਦੀ ਚੜ੍ਹਦੀ ਕਲਾ, ਪੰਥਕ ਮਰਿਆਦਾਵਾਂ ਅਤੇ ਲੋਕ ਸੇਵਾ ਲਈ ਸਮਰਪਿਤ ਰਹੀ ਹੈ।

ਬਾਦਲਕਿਆਂ 'ਤੇ ਵਿਸ਼ਵਾਸ ਕਰਨਾ ਖੂਹ ਵਿੱਚ ਛਾਲ ਮਾਰਨ ਵਾਲੀ ਗੱਲ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਪੰਥ ਦੀਆਂ ਸੰਸਥਾਵਾਂ ਹਨ ਜਿਨ੍ਹਾਂ ਉੱਤੇ ਬਾਦਲ ਪਰਿਵਾਰ ਦਾ ਕਬਜ਼ਾ ਹੈ।

ਆਮ ਆਦਮੀ ਪਾਰਟੀ ਦੇ ਅੰਦਰ ਲੀਡਰਸ਼ਿਪ ਤੋਂ ਵਿਸ਼ਵਾਸ਼ ਖਤਮ ਹੋ ਗਿਆ ਹੈ : ਮਨਵੀਰ ਰੰਗਾ

ਭਾਰਤੀ ਜਨਤਾ ਪਾਰਟੀ ਜਿਲਾ ਫਰੀਦਕੋਟ ਦੇ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਸੰਸਦ ਮੈਂਬਰਾਂ ਦਾ ਭਾਜਪਾ ਵਿੱਚ ਸੁਆਗਤ ਕਰਦਿਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੰਗਠਨ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਭੰਗ ਹੋ ਚੁੱਕਾ ਹੈ ਅਤੇ ਅੰਤਿਮ ਅਰਦਾਸ ਦੀ ਗੱਲ ਹੈ, ਜੋ ਕਿ ਚੋਣ ਨਤੀਜਿਆਂ ਵਾਲੇ ਦਿਨ ਵੀ ਪੂਰੀ ਹੋਵੇਗੀ।

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

''ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਪੰਜਾਬ ਦੇ ਪੇਂਡੂ ਇਲਾਕੇ ਵਿਚ ਮਿਆਰੀ ਮੈਡੀਕਲ ਅਤੇ ਵਿਦਿਅਕ ਸੇਵਾਵਾਂ ਆਮ ਲੋਕਾਈ ਨੂੰ ਪ੍ਰਦਾਨ ਕਰਵਾਉਣ ਵਾਲਾ ਪੰਜਾਬ ਦਾ ਪ੍ਰਮੁੱਖ ਸਮਾਜ ਸੇਵੀ ਅਦਾਰਾ ਹੈ'', ਇਹ ਵਿਚਾਰ ਪਿੰਡ ਅੱਟਾ ਦੇ ਵਾਸੀ ਬੀਬੀ ਪੂਰਵੀ ਸੋਹਲ ਪ੍ਰਧਾਨ ਸੋਹਨ ਕਾਦਰੀ ਆਰਟ ਫਾਊਡੇਸ਼ਨ ਅਤੇ ਬਲਵਿੰਦਰ ਸਿੰਘ ਸੋਹਲ ਨੇ ਢਾਹਾਂ ਕਲੇਰਾਂ ਵਿਖੇ ਮੁੱਖ ਦਫਤਰ ਵਿਖੇ ਪੁੱਜ ਕੇ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਕਰਨ ਮੌਕੇ ਗੱਲਬਾਤ ਕਰਦੇ ਪ੍ਰਗਟਾਏ । ਉ

ਸਿਹਤ ਕ੍ਰਾਂਤੀ ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ

ਆਮ ਆਦਮੀ ਕਲਨਿਕਾਂ ਨੇ ਪੰਜਾਬ ਵਿੱਚ ਮੁਫ਼ਤ ਦਵਾਈਆਂ, ਟੈਸਟਾਂ ਅਤੇ ਮਰੀਜ਼ਾਂ ਦੇ ਭਰੋਸੇ ਰਾਹੀਂ ਜਨਤਕ ਸਿਹਤ ਸੰਭਾਲ ਦੀ ਬਦਲੀ ਨੁਹਾਰ : ਵਿਧਾਇਕ ਜਸਬੀਰ ਸਿੰਘ ਸੰਧੂ

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

 ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ।

ਸਰਵ ਮਨੁੱਖਤਾ ਸਰਵ ਪਰਮਾਤਮਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਭਰ ਵਿੱਚ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ

ਪਰਮ ਵਾਲੀਆ ਨੂੰ ਖੰਨਾ, ਦੋਰਾਹਾ, ਸਮਰਾਲਾ, ਮਾਛੀਵਾੜਾ ਸਾਹਿਬ ਇਲਾਕਿਆਂ ਦੀ ਕਮਾਨ ਸੌਂਪੀ ਗਈ

ਜੱਸੀ ਸੋਹੀਆਂ ਵਾਲਾ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਰਚੰਦ ਸਿੰਘ ਬਰਸਟ ਤੇ ਬਲਤੇਜ ਪੰਨੂ ਦੀ ਮੌਜੂਦਗੀ 'ਚ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੇਂਦਰ ਸਰਕਾਰ ਨੇ ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਫੰਡ ਰੋਕਕੇ ਧਰੋਹ ਕਮਾਇਆ : ਸੌਂਦ

ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਟਰੱਸਟ ਵੱਲੋਂ ਹੋਣਹਾਰ  ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ

ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਬਾਨੀ ਪਿ੍ਰੰਸੀਪਲ ਹਰਭਜਨ ਸਿੰਘ ਦੀ ਯਾਦ ਵਿੱਚ ਚਲਾਏ ਜਾ ਰਹੇ

ਦਿਸ਼ਾ ਟਰੱਸਟ ਨੇ ਧੂਮਧਾਮ ਨਾਲ ਮਨਾਇਆ ਸੁਹਾਗਣਾਂ ਨਾਲ ਕਰਵਾ ਚੌਥ ਦਾ ਤਿਉਹਾਰ

ਹਰਸਿਮਰਤ ਕੌਰ ਕਹਲੋਂ ਬਣੀ  ਮਿਸਿਜ ਕਰਵਾ ਚੌਥ

ਦਿਸ਼ਾ ਟਰੱਸਟ ਦੇ ਮੰਚ 'ਤੇ ਔਰਤਾਂ ਨੇ ਆਪਣੇ ਲਈ ਕੱਢਿਆ ਸਮਾਂ

"ਤੀਆਂ ਤੀਜ ਦੀਆਂ" ਪ੍ਰੋਗਰਾਮ 'ਤੇ ਟ੍ਰਾਈਸਿਟੀ ਦੀਆਂ ਔਰਤਾਂ ਨੇ ਆਪਣੀ ਪ੍ਰਤਿਭਾ ਦਿਖਾਈ