Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Tubewell

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ

ਕਰਮਜੀਤ ਸਿੰਘ ਰਿੰਟੂ ਨੇ ਆਨੰਦ ਐਵੇਨਿਊ ਵਿਖੇ ਇੱਕ ਨਵੇਂ ਟਿਊਬਵੈੱਲ ਦੀ ਸਥਾਪਨਾ ਅਤੇ ਪਾਰਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ

ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਆਨੰਦ ਐਵੇਨਿਊ ਮਾਰਕੀਟ ਵਿਖੇ ਇੱਕ ਨਵੇਂ ਟਿਊਬਵੈੱਲ ਦੀ ਸਥਾਪਨਾ ਅਤੇ ਪਾਰਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ।

ਸੁਨਾਮ 'ਚ ਅਮਨ ਅਰੋੜਾ ਨੇ ਕੀਤਾ ਟਿਊਬਵੈਲਾਂ ਦਾ ਉਦਘਾਟਨ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਨਵੇਂ ਟਿਊਬਵੈੱਲਾਂ ਦਾ ਉਦਘਾਟਨ ਕੀਤਾ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਲੈਹਲੀ ਵਿਖੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਨਵੇਂ ਪਾਣੀ ਦੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। 

ਵਿਧਾਇਕ ਡਾ. ਗੁਪਤਾ ਨੇ ਟਿਊਬਵੈੱਲ ਦਾ ਉਦਘਾਟਨ ਕੀਤਾ: ਗਰਮੀਆਂ ਵਿੱਚ ਲੋਕਾਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਰਡ ਨੰਬਰ 67 ਦੇ ਖੇਤਰ ਕਿਸ਼ਨ ਕੋਟ ਵਿੱਚ ਇੱਕ ਨਵੇਂ ਟਿਊਬਵੈੱਲ ਦੇ ਨਿਰਮਾਣ ਦਾ ਉਦਘਾਟਨ ਕੀਤਾ।

ਸਰਹੰਦੀ ਗੇਟ ਵਿਖੇ ਨਵੇਂ ਟਿਊਬਵੈਲ ਦਾ ਕੰਮ ਸ਼ੁਰੂ,

10 ਤੋਂ ਵੱਧ ਇਲਾਕਿਆਂ ਦੀ ਪਾਣੀ ਘਾਟ ਹੋਵੇਗੀ ਦੂਰ : ਮੇਅਰ ਕੁੰਦਨ ਗੋਗੀਆ

ਮੇਅਰ ਨੇ ਵਾਰਡ ਨੰਬਰ 19 ਪੁਰਹੀਰਾਂ ‘ਚ ਨਵੇਂ ਲੱਗਣ ਵਾਲੇ ਟਿਊਬਵੈੱਲ ਦੇ ਕਾਰਜ ਦੀ ਕਰਵਾਈ ਸ਼ੁਰੂਆਤ

ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਨੇ ਅੱਜ ਵਾਰਡ ਨੰਬਰ 19, ਮੁਹੱਲਾ ਪੁਰਹੀਰਾਂ ਵਿਚ ਨਗਰ ਨਿਗਮ ਵਲੋਂ ਲਗਾਏ ਜਾਣ ਵਾਲੇ ਨਵੇਂ ਟਿਊਬਵੈੱਲ ਦੇ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਇਥੇ 31.72 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਦੀ ਸਥਾਪਨਾ ਕੀਤੀ ਜਾਵੇਗੀ।