ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਨਵੇਂ ਟਿਊਬਵੈੱਲਾਂ ਦਾ ਉਦਘਾਟਨ ਕੀਤਾ।