Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Turban

ਕਾਂਗਥਲਾ ਵਿੱਚ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਸਫਲਤਾਪੂਰਵਕ ਸੰਪੰਨ

ਪਿੰਡ ਕਾਂਗਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ।

ਦਸਤਾਰ ਮੁਕਾਬਲਾ ਕਰਵਾਇਆ ਗਿਆ

ਕੋਹੇਨੂਰ ਡਾਇਮੰਡ ਕਲੱਬ ਵੱਲੋਂ ਏਟੀਆਈ ਰੋਡ ਨਿਊ ਜਨਤਾ ਨਗਰ ਗੁਰਦੁਆਰਾ ਖੂਹੀਸਰ ਸਾਹਿਬ ਦੇ ਵਿੱਚ ਦਸਤਾਰ ਦੇ ਮੁਕਾਬਲੇ ਕਰਵਾਏ ਗਏ ਹਨ। ਦਸਤਾਰ ਦੇ ਮੁਕਾਬਲੇ ਤੋਂ ਪਹਿਲਾਂ ਬੱਚੀਆਂ ਨੂੰ 8 ਜੂਨ ਤੋਂ 4 ਜੁਲਾਈ ਤੱਕ ਹਰ ਦਿਨ ਸ਼ਾਮ ਦਸਤਾਰ ਸਿਖਾਈ ਗਈ

ਫਰੀਦਕੋਟ ਵਿਖੇ ਦਸਤਾਰ ਮੁਕਾਬਲਾ 2026 ਸ਼ਾਨੋ-ਸ਼ੌਕਤ ਨਾਲ ਸੰਪੰਨ

 ਸਮਾਜ ਸੇਵੀ ਅਰਸ਼ ਸੱਚਰ ਵੱਲੋਂ ਆਯੋਜਿਤ ਦਸਤਾਰ ਮੁਕਾਬਲਾ-2026 ਬਹੁਤ ਹੀ ਉਤਸ਼ਾਹ, ਅਨੁਸ਼ਾਸਨ, ਭਾਈਚਾਰੇ ਅਤੇ ਸੱਭਿਆਚਾਰਕ ਮਾਹੌਲ ਵਿੱਚ ਸਫਲਤਾਪੂਰਵਕ ਸੰਪੰਨ ਹੋਇਆ।

ਫਰੀਦਕੋਟ ਵਿਖੇ ਦਸਤਾਰ ਮੁਕਾਬਲਾ 2026 ਸ਼ਾਨੋ-ਸ਼ੌਕਤ ਨਾਲ ਸੰਪੰਨ

ਸਮਾਜ ਸੇਵੀ ਅਰਸ਼ ਸੱਚਰ ਵੱਲੋਂ ਆਯੋਜਿਤ ਦਸਤਾਰ ਮੁਕਾਬਲਾ-2026 ਬਹੁਤ ਹੀ ਉਤਸ਼ਾਹ, ਅਨੁਸ਼ਾਸਨ, ਭਾਈਚਾਰੇ ਅਤੇ ਸੱਭਿਆਚਾਰਕ ਮਾਹੌਲ ਵਿੱਚ ਸਫਲਤਾਪੂਰਵਕ ਸੰਪੰਨ ਹੋਇਆ। ਇਸ ਮੁਕਾਬਲੇ ਵਿੱਚ ਕੁੱਲ 60 ਨੌਜਵਾਨਾਂ ਨੇ ਭਾਗ ਲੈ ਕੇ ਦਸਤਾਰ ਸਜਾਉਣ ਦੀ ਕਲਾ, ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਆਪਣੀ ਅਮੀਰ ਸਿੱਖ ਵਿਰਾਸਤ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਨਵਾਂਸ਼ਹਿਰ ਵਿਖੇ 19 ਜੂਨ ਤੋਂ ਲਗਾਇਆ ਜਾ ਰਿਹਾ ਹੈ ਵਿਸ਼ੇਸ਼ ਦਸਤਾਰ, ਦੁਮਾਲਾ ਸਿਖਲਾਈ ਕੈਂਪ

ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ' ਵੱਲੋਂ 'ਖਾਲਸਾ ਰਿਗੇਲੀਆ ਟਰਬਨ ਟ੍ਰੇਨਿੰਗ ਸੈਂਟਰ' ਦੇ ਸਹਿਯੋਗ ਨਾਲ ਅਤੇ ਗੁ : ਮੰਜੀ ਸਾਹਿਬ ਜੀ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਨਰੰਗ ਸਿੰਘ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ, ਬੰਗਾ ਰੋਡ, ਨਵਾਂਸ਼ਹਿਰ ਵਿਖੇ 19 ਜੂਨ ਤੋਂ 30 ਜੂਨ ਤੱਕ ਇੱਕ ਵਿਸ਼ੇਸ਼ ਦਸਤਾਰ, ਦੁਮਾਲਾ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।

ਪੰਜਾਬ ਕੇਸਰੀ ਨਰੇਸ਼ ਕੁਮਾਰ ਬਨਾਰਸੀ ਨੇ ਹੁਕਮ ਚੰਦ ਪਹਿਲਵਾਨ ਨੂੰ ਧਾਰਿਆ ਉਸਤਾਦ, ਪਗੜੀ ਦੀ ਰਸਮ ਅਦਾ

ਪੰਜਾਬ ਕੇਸਰੀ ਅਤੇ ਹਿਮਾਚਲ ਕੇਸਰੀ ਵਜੋਂ ਮਸ਼ਹੂਰ ਪਹਿਲਵਾਨ ਨਰੇਸ਼ ਕੁਮਾਰ ਬਨਾਰਸੀ ਨੇ ਅੱਜ ਮਿਤੀ 13ਜੂਨ  ਨੂੰ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਹੁਕਮ ਚੰਦ ਪਹਿਲਵਾਨ ਢਾਬੀ ਗੁਜਰਾਂ ਨੂੰ ਆਪਣਾ ਉਸਤਾਦ ਮੰਨਦੇ ਹੋਏ ਅਖਾੜਾ ਬਨਾਰਸੀ ਵਿੱਚ ਪਗੜੀ ਦੀ ਰਸਮ ਅਦਾ ਕੀਤੀ।

13ਵਾਂ ਦਸਤਾਰ ਚੇਤਨਾ ਮਾਰਚ ਕਰਵਾਇਆ ਦਸਤਾਰ ਦੀ ਸ਼ਾਨ ਤਾਂ ਹਮੇਸ਼ਾ ਹੀ ਉੱਚੀ ਤੇ ਸੁੱਚੀ ਹੈ ਅਤੇ ਰਹੇਗੀ ਵੀ ਹਮੇਸ਼ਾ ਤੱਕ

ਸਾਡੇ ਰਹਿਬਰਾਂ, ਪੁਰਖਿਆਂ ਨੇ ਗੁਰਬਾਣੀ ਦੀ ਓਟ ਤੇ ਜੈਕਾਰਿਆਂ ਦੀ ਗੂੰਜ ਵਿੱਚ ਕੁਰਬਾਨੀਆਂ, ਸ਼ਹਾਦਤਾਂ ਅਤੇ ਸਮਰਪਣ ਦੇ ਨਾਲ ਦਸਤਾਰ ਨੂੰ ਉੱਚਾ ਅਤੇ ਸੁੱਚਾ ਬਣਾ ਕੇ ਰੱਖਿਆ ਹੈ।

ਸੁਨਾਮ 'ਚ ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਵ ਦਸਤਾਰ ਦਿਵਸ ਮੌਕੇ  'ਸਾਡਾ ਖੁਆਬ ਪੱਗਾਂ ਵਾਲਾ ਪੰਜਾਬ' ਸਲੋਗਨ ਤਹਿਤ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਤੋਂ ਇੱਕ ਵਿਸ਼ਾਲ ਦਸਤਾਰ ਚੇਤਨਾ ਮਾਰਚ ਅਕਾਲ ਕੌਂਸਲ ਗੁਰੂਸਾਗਰ ਮਸਤੂਆਣਾ ਸਾਹਿਬ ਅਤੇ ਸਰਦਾਰੀਆਂ ਟਰੱਸਟ ਪੰਜਾਬ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।

ਸੁਨਾਮ 'ਚ ਦਸਤਾਰ ਚੇਤਨਾ ਮਾਰਚ 13 ਨੂੰ ਦਸਤਾਰ ਸਿਖਲਾਈ ਕੈਂਪ ਦਾ ਵੀ ਕੀਤਾ ਜਾਵੇਗਾ ਆਯੋਜਨ

ਗੁਰਦੁਆਰਾ ਬਾਬਾ ਨਾਮਦੇਵ ਸਾਹਿਬ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਖਾਲਸਾਈ ਜਾਹੋ ਜਲਾਲ  ਨਾਲ ਮਨਾਇਆ ਜਾ ਰਿਹਾ ਹੈ।

ਨਾਭਾ ਦੇ ਹੀਰਾ ਮਹਿਲ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ , ਕੁੰਵਰ ਅਭਯੁਦਿਆ ਪ੍ਰਤਾਪ ਸਿੰਘ ਦੇ ਦਸਤਾਰ ਬੰਨ੍ਹਣ ਸਮਾਰੋਹ ਵਿੱਚ ਕੀਤੀ ਸ਼ਿਰਕਤ

ਫੁਲਕੀਆ ਰਾਜਵੰਸ਼ ਦੀ ਵਿਰਾਸਤ ਸਮਾਜ ਦਾ ਮਾਰਗਦਰਸ਼ਨ ਕਰਦੀ ਰਹਿੰਦੀ ਹੈ : ਮੁੱਖ ਮੰਤਰੀ

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲਾ 26 ਜਨਵਰੀ ਨੂੰ: ਹਰਮੀਤ ਸਿੰਘ ਕਾਲਕਾ

ਸਰਦਾਰ ਹਰਮੀਤ ਸਿੰਘ ਕਾਲਕਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ

ਬਾਬਾ ਨੰਦ ਸਿੰਘ ਜੀ ਦੀ ਬਰਸੀ ਮੌਕੇ ਦਸਤਾਰ ਕੈਂਪ ਤੇ ਦਸਤਾਰਾਂ ਦਾ ਲੰਗਰ ਲਗਾਇਆ

ਨੌਜਵਾਨ ਪੀੜ੍ਹੀ ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨਾ ਸ਼ਲਾਘਾਯੋਗ ਉਪਰਾਲਾ : ਬਾਬਾ ਗੁਰਜੀਤ ਸਿੰਘ

 

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਜੈਕਾਰਿਆਂ ਦੀ ਗੂੰਜ ਵਿੱਚ ਹੋਇਆ ਸਮਾਪਤ

ਬੱਚਿਆਂ ਦੇ ਖਾਣ ਪੀਣ ਤੋਂ ਲੈ ਕੇ ਹਰੇਕ ਪ੍ਰਕਾਰ ਦੀਆਂ ਸੇਵਾਵਾਂ ਨਿਭਾਉਣ ਵਾਲਿਆਂ ਦਾ ਕੀਤਾ ਧੰਨਵਾਦ

'ਮੇਰੀ ਦਸਤਾਰ ਮੇਰੀ ਸ਼ਾਨ'

ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਪੰਜਾਬ ਭਰ ਵਿੱਚ ਦਸਤਾਰ ਕੈਂਪ ਲਗਾਕੇ ਮਨਾਇਆ

ਬਾਬਾ ਬੁੱਢਾ ਜੀ ਦੇ ਜੋੜ ਮੇਲੇ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁੱਗਾ ਵਿਖੇ ਕਰਵਾਏ ਜਾਣਗੇ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਮੁਕਾਬਲੇ

ਗੁਰਸਿੱਖ ਮਿਲਾਪ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਾਮਿਲ ਹੋਣ ਲਈ ਦਿੱਤਾ ਖੁੱਲ੍ਹਾ ਸੱਦਾ