ਜੰਮੂ ਅਤੇ ਕਸ਼ਮੀਰ ਵਿੱਚ 22.04.2025 ਨੂੰ ਪਹਿਲਗਾਮ ਹਮਲੇ ਕਾਰਨ ਪੈਦਾ ਹੋਏ ਮੌਜੂਦਾ ਦ੍ਰਿਸ਼ ਅਤੇ ਆਮ ਲੋਕਾਂ ਦੇ ਸੁਰੱਖਿਆ ਪਹਿਲੂਆਂ ਅਤੇ ਰਾਸ਼ਟਰ ਵਿਰੋਧੀ ਤੱਤਾਂ ਦੁਆਰਾ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਨਾਲ ਲੈਸ ਡਰੋਨਾਂ ਦੀ ਵਰਤੋਂ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਐਸ.ਏ.ਐਸ. ਨਗਰ ਵਿੱਚ ਅਮਰੂਦ ਦੇ ਮੁਆਵਜ਼ੇ ਸਬੰਧੀ ਬਹੁ-ਕਰੋੜੀ ਘੁਟਾਲੇ ਵਿੱਚ ਦੋਸ਼ੀ ਸੀ।
ਬਾਰਾਂਦਰੀ ਬਾਗ 'ਚ 15 ਦਸੰਬਰ ਨੂੰ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਰਨਗੇ ਉਦਘਾਟਨ-ਸਾਕਸ਼ੀ ਸਾਹਨੀ