ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ 'ਚ ਲਿਜਾਣ ਦੀ ਪੇਸ਼ਕਸ਼
50 ਕਰੋੜ ਰੁਪਏ ਵਾਲੀ ਇਸ ਯੋਜਨਾ ਨਾਲ 2.42 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ ਲਾਭ; ਉੱਚ-ਗੁਣਵੱਤਾ ਵਾਲੇ ਪ੍ਰਮਾਣਿਤ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ ਅਤੇ ਕਿਸਾਨਾਂ ‘ਤੇ ਵਿੱਤੀ ਬੋਝ ਘਟੇਗਾ: ਖੁੱਡੀਆਂ
ਅਪਰਾਧਿਕ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
ਕੈਬਨਿਟ ਮੰਤਰੀ ਸੌਂਦ ਨੇ ਪਿੰਡ ਮਾਣਕ ਮਾਜਰਾ ਵਿਖੇ 227 ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ ਸੌਂਪੇ
ਬਾਰਵੀਂ ਜਮਾਤ ਵਿਚ ਪੜ੍ਹਦੀ ਸੀ ਜਸਮੀਤ
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਅਖਿਲੇਸ਼ ਯਾਦਵ ਅਤੇ ਹੋਰਾਂ ਨੂੰ 12 ਅਕਤੂਬਰ ਨੂੰ ਕਥਿਤ ਐਸ.ਆਈ.ਆਰ. ਬੇਨਿਯਮੀਆਂ ’ਤੇ ਪਟੀਸ਼ਨ ਦਾਇਰ ਕਰਨ ਲਈ ਸੁਪਰੀਮ ਕੋਰਟ ਵੱਲ ਮਾਰਚ ਕਰਨ ਵਿਰੁੱਧ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ।
ਸਾਲ 2022 ਤੋਂ ਹੁਣ ਤੱਕ ਡੇਅਰੀ ਵਿਕਾਸ ਵਿਭਾਗ ਵਿੱਚ 98 ਨੌਜਵਾਨਾਂ ਨੂੰ ਦਿੱਤੀ ਨੌਕਰੀ: ਖੁੱਡੀਆਂ
ਜਾਅਲੀ ਬਿੱਲਾਂ ਰਾਹੀਂ ਸਿੰਡੀਕੇਟ ਚਲਾਉਣ ਦੇ ਦੋਸ਼ ਹੇਠ ਲੁਧਿਆਣਾ ਵਿੱਚ ਇੱਕ ਟਰਾਂਸਪੋਰਟਰ ਅਤੇ ਦੋ ਸਾਥੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ: ਹਰਪਾਲ ਸਿੰਘ ਚੀਮਾ
ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ
ਵੱਡੇ ਸੁਪਨੇ ਦੇਖੋ, ਸਖ਼ਤ ਮਿਹਨਤ ਕਰੋ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣੋ: ਕੈਬਨਿਟ ਮੰਤਰੀ
ਸੀਨੀਅਰ ਵਕੀਲ ਅਤੇ ਭਾਜਪਾ ਨੇਤਾ ਐਚ.ਐਸ. ਫ਼ੂਲਕਾ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ’ਤੇ ਦਿੱਲੀ ਦੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨਾਂ ਦੇ ਕੇਂਦਰ ਵਜੋਂ ਵਰਤਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ।
ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ
ਡੀ.ਆਈ.ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿਖੇ ‘ਆਪ੍ਰੇਸ਼ਨ ਕਵਚ’ ਦੀ ਕੀਤੀ ਸ਼ੁਰੂਆਤ
ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ ਹੋਏ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ ਖੁੱਡੀਆਂ