ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 4 ਅਗਸਤ ਨੂੰ ਸੇਵਾ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਡੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਡੀ.ਸੀ. ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵਧੀ ਮਿਆਦ ਦਾ ਲਾਭ ਉਠਾਉਣ ਦੀ ਅਪੀਲ ਕੀਤੀ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਇਸਦਾ ਉਦਘਾਟਨ ਕੀਤਾ
ਜਗਤਾਰ ਸਿੰਘ ਕਾਲਾਝਾੜ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ
ਇਨ੍ਹਾਂ ਹਥਿਆਰਾਂ ਦੀ ਵਰਤੋਂ ਅੰਤਰ-ਗਿਰੋਹ ਦੁਸ਼ਮਣੀ ਨੂੰ ਭੜਕਾਉਣ ਅਤੇ ਖਿੱਥੇ ਵਿੱਚ ਸ਼ਾਂਤੀ ਭੰਗ ਕਰਨ ਲਈ ਕੀਤੀ ਜਾਣੀ ਸੀ: ਡੀਜੀਪੀ ਗੌਰਵ ਯਾਦਵ
ਪੁਲਿਸ ਟੀਮਾਂ ਨੇ 12 ਕਰੋੜ ਰੁਪਏ ਦੀ ਡਰੱਗ ਮਨੀ, 344 ਕਿਲੋ ਅਫੀਮ, 204 ਕਿਲੋ ਚੂਰਾ-ਪੋਸਤ, 31 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ
ਵਿਧਾਇਕ ਨੇ ਬਲਟਾਣਾ ਤੇ ਪੀਰਮੁੱਛਲਾ ਦੇ ਵੱਖ- ਵੱਖ ਵਾਰਡਾਂ ਵਿੱਚ ਕੱਢੀ ਨਸ਼ਾ ਮੁਕਤੀ ਯਾਤਰਾ
ਨਸ਼ਿਆਂ ਵਿਰੁੱਧ ਜੰਗ ਵਿੱਚ ਨਵਾਂ ਅਧਿਆਇ
ਲਾਡੋ ਲਛਮੀ ਯੋਜਨਾ ਲਈ ਜਲਦ ਜਾਰੀ ਹੋਵੇਗਾ ਪੋਰਟਲ : ਨਾਇਬ ਸਿੰਘ ਸੈਣੀ
ਆਪਰੇਸ਼ਨ ਦੌਰਾਨ 79 ਐਫਆਈਆਰਜ਼ ਦਰਜ, 778 ਗ੍ਰਾਮ ਹੈਰੋਇਨ ਅਤੇ 44 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
2 ਅਗਸਤ ਨੂੰ ਜਲੰਧਰ ਕੈਂਟ ਦੇ ਅਧੀਨ ਡਾਕ ਘਰਾਂ 'ਚ ਨਹੀਂ ਹੋਵੇਗਾ ਕੋਈ ਜਨਤਕ ਲੈਣ ਦੇਣ
ਸਾਰੇ ਬੇਸਹਾਰਾ ਪਸ਼ੂਆਂ ਦਾ ਟੈਗਿੰਗ ਤੇ ਦਸਤਾਵੇਜੀਕਰਣ ਕਰ ਰਜਿਸਟਰਡ ਗਾਂਸ਼ਾਲਾਵਾਂ ਵਿੱਚ ਕੀਤਾ ਜਾਵੇ ਪੁਨਰਵਾਸ
ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 2 ਅਗਸਤ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਅਗਲੀ ਕਿਸਤ ਜਾਰੀ ਕਰਣਗੇ।
ਆਪਰੇਸ਼ਨ ਦੌਰਾਨ 61 ਐਫਆਈਆਰਜ਼ ਦਰਜ, 337 ਗ੍ਰਾਮ ਹੈਰੋਇਨ, 154 ਕਿੱਲੋ ਭੁੱਕੀ ਬਰਾਮਦ
ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ, ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ 29 ਜੁਲਾਈ 2025 ਤੱਕ ਸੀ, ਨੂੰ, ਨਵੋਦਿਆ ਵਿਦਿਆਲਿਆ ਸਮਿਤੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਿਤੀ 13 ਅਗਸਤ 2025 ਤੱਕ ਵਧਾ ਦਿੱਤਾ ਗਿਆ ਹੈ।
ਸਰਹੱਦੀ ਪਿੰਡ ਤੋਂ ਤਸਕਰੀ ਕਰਨ ਵਾਲਾ ਮੁੱਖ ਦੋਸ਼ੀ ਸਰਬਜੀਤ ਉਰਫ਼ ਜੋਬਨ ਬਦਨਾਮ ਤਸਕਰ ਰਾਣਾ ਨਾਲ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ
ਕਿਹਾ; ਭਤੀਜੇ ਨੇ ਸੂਬੇ ਵਿੱਚ ਨਸ਼ਾ ਲਿਆਂਦਾ ਅਤੇ ਚਾਚੇ ਨੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਵਿੱਚ ਇਸ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕੀਤੀ
ਆਪਰੇਸ਼ਨ ਦੌਰਾਨ 72 ਐਫਆਈਆਰਜ਼ ਕੀਤੀਆਂ ਦਰਜ, 6.1 ਕਿਲੋਗ੍ਰਾਮ ਹੈਰੋਇਨ, 1 ਕਿਲੋ ਅਫੀਮ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ-ਅਧਾਰਤ ਸਮਗਲਰ ਸ਼ਾਹ ਦੇ ਸਿੱਧੇ ਸੰਪਰਕ ਵਿੱਚ ਸਨ, ਖੇਪਾਂ ਦੀ ਡਿਲੀਵਰੀ ਲਈ ਆਟੋ-ਰਿਕਸ਼ਾ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ
ਨਸ਼ਾ ਮੁਕਤੀ ਯਾਤਰਾ ਨਾਲ ਪੰਜਾਬ ਦੇ ਲੋਕ ਨਸ਼ਿਆਂ ਵਿਰੁੱਧ ਹੋਏ ਲਾਮਬੰਦ : ਡਾ ਬਲਬੀਰ ਸਿੰਘ
“ਕਿਸੇ ਨੂੰ ਵੀ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਡੀ ਆਈ ਜੀ ਭੁੱਲਰ
ਵਾਰਡ 9.10.11.15.14.16 ਵਿੱਚ ਪੁੱਜ ਕੇ ਲੋਕਾਂ ਨਾਲ ਨਸ਼ਿਆਂ ਖ਼ਿਲਾਫ਼ ਰਚਾਇਆ ਸੰਵਾਦ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਚੁਕਵਾਈ ਸਹੁੰ
ਆਪਰੇਸ਼ਨ ਦੌਰਾਨ 69 ਐਫਆਈਆਰਜ਼ ਦਰਜ, 21 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, 1.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ,ਅਤੇ ਜਨ ਸੁਵਿਧਾ ਕੈਂਪ ਤਹਿਤ ਅੱਜ ਗੁਰਲਾਲ ਘਨੌਰ ਨੇ ਹਲਕਾ ਘਨੌਰ ਦੇ ਪਿੰਡ ਸੁਰਜ ਗੜ,ਮੋਹੀ ਖੁਰਦ ਅਤੇ ਮੋਹੀ ਕਲਾਂ, ਸਿਆਲੂ ,ਅਤੇ ਅਜਰਾਵਰ ਆਦਿ ਪਿੰਡਾਂ ਵਿੱਚ ਨਸ਼ੇ ਦੇ ਖਾਤਮੇ ਲਈ ਪ੍ਰਚਾਰ ਕੀਤਾ।
ਸੀਮਤ ਸੀਟਾਂ ਵਿੱਚ ਦਾਖਲਾ ਜਾਰੀ
ਮੁਹਿੰਮ ਦੌਰਾਨ 60 ਐਫਆਈਆਰਜ਼ ਦਰਜ, 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਸਰਕਾਰ ਵਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ: ਡਾ. ਚਰਨਜੀਤ ਸਿੰਘ
ਹਾਜ਼ਰ ਲੋਕਾਂ ਨੂੰ ਦਿਵਾਇਆ ਨਸ਼ਿਆਂ ਨੂੰ ਖਤਮ ਕਰਨ ਦਾ ਪ੍ਰਣ
ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਜਾਰੀ ਰੱਖਦਿਆਂ, ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 64 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਦੇਸ਼ ਦੀ ਵੰਡ ਵਿੱਚ ਆਪਣੀ ਜਾਨ ਗਵਾਉਣ ਵਾਲੇ ਜਾਣੇ-ਅਣਜਾਣੇ ਲੋਕਾਂ ਦੀ ਯਾਦ ਵਿੱਚ ਮਨਾਇਆ ਜਾਵੇਗਾ ਵਿਭਾਜਨ ਵਿਭੀਸ਼ਿਕਾ ਯਾਦਗਾਰੀ ਦਿਵਸ
ਸੀ-ਪਾਈਟ ਨਾਭਾ ਦੇ ਟ੍ਰੇਨਿੰਗ ਅਫ਼ਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕੈਂਪ ਵੱਲੋਂ ਪੁਲਿਸ ਤੇ ਅਰਧ ਸੈਨਿਕ ਬਲਾਂ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸਰੀਰਕ ਟੈਸਟ ਦੀ ਤਿਆਰੀ ਕਰਵਾਉਣ ਲਈ 1 ਅਗਸਤ ਤੋਂ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ।
ਵਾਰਡ ਵਾਸੀ ਵੀ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਇਕਜੁੱਟ: ਰੰਧਾਵਾ
ਪੀੜਤ ਨੌਜਵਾਨਾਂ ਦੇ ਪੁਨਰਵਾਸ ਵਿੱਚ ਸਹਾਇਤਾ ਲਈ ਜਨਤਕ ਭਾਗੀਦਾਰੀ ਦੀ ਮੰਗ
ਆਦੀ ਨਸ਼ਾ ਤਸਕਰ ਪਰਿਵਾਰ ਦੇ ਵਿਰੁੱਧ ਦਰਜ ਹਨ 26 ਮੁਕੱਦਮੇ : ਐਸ.ਐਸ.ਪੀ. ਵਰੁਣ ਸ਼ਰਮਾ
15 ਜੁਲਾਈ ਦੀ ਥਾਂ 01 ਅਗਸਤ ਤੱਕ ਹੋਣਗੇ ਦਾਖਲੇ, ਪੰਜਾਬ ਸਕੂਲ ਬੋਰਡ ਨੇ ਜਾਰੀ ਕੀਤਾ ਨਵਾਂ ਰਜਿਸਟ੍ਰੇਸ਼ਨ ਸ਼ਡਿਊਲ
ਕਿਹਾ, ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਖਾਤਮੇ ਲਈ ਸਮੁੱਚੇ ਸਮਾਜ ਦਾ ਸਹਿਯੋਗ ਜਰੂਰੀ
ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ
ਡੀਜੀਪੀ ਗੌਰਵ ਯਾਦਵ ਨੇ ਫਿਲੌਰ ਵਿਚ ਪੰਜਾਬ ਪੁਲਿਸ ਅਕੈਡਮੀ ਵਿਖੇ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ