ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ
ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ
ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ
ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ
ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ