ਏਸ਼ੀਅਨ ਚੈਂਪੀਅਨਜ਼ ਟਰਾਫੀ-2026, ਪੰਜਾਬ ਦੀ ਵਧਦੀ ਖੇਡ ਸਮਰੱਥਾ ਦੀ ਸ਼ਾਨਦਾਰ ਮਿਸਾਲ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿੱਤੀ ਤੰਗੀਆਂ ਕਾਰਨ ਕਿਸੇ ਵੀ ਵਿਦਿਆਰਥੀ ਦਾ ਸਿਵਲ ਸੇਵਾਵਾਂ ਦਾ ਸੁਪਨਾ ਅਧੂਰਾ ਨਹੀਂ ਰਹਿਣਾ ਚਾਹੀਦਾ: ਭਗਵੰਤ ਸਿੰਘ ਮਾਨ
2 ਹੈਂਡ ਗ੍ਰਨੇਡ,12 ਪਿਸਤੌਲਾਂ ਸਮੇਤ 310 ਗ੍ਰਾਮ ਹੈਰੋਇਨ ਬਰਾਮਦ
ਮਾਨ ਸਰਕਾਰ ਵੱਲੋਂ ਸਾਲ 2022 ਤੋਂ ਹੁਣ ਤੱਕ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ 570 ਮੁਲਾਜ਼ਮਾਂ ਦੀ ਭਰਤੀ ਨਾਲ ਸੇਵਾਵਾਂ ਹੋਈਆਂ ਬਿਹਤਰ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਮਿਲੀ ਮਜ਼ਬੂਤੀ
11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ, ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ ਹੈ: ਹਰਜੋਤ ਬੈਂਸ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
ਹਰ ਯੋਗ ਜੋੜੇ ਨੂੰ 50,000 ਰੁਪਏ ਦੀ ਸਹਾਇਤਾ; 30,000 ਰੁਪਏ ਆਧਾਰ ਸੀਡਿਡ ਬੈਂਕ ਖਾਤੇ ਵਿੱਚ ਸਿੱਧੇ ਜਮ੍ਹਾਂ ਅਤੇ 20,000 ਰੁਪਏ ਨੈਸ਼ਨਲ ਸੇਵਿੰਗ ਸਰਟੀਫਿਕੇਟ ਰਾਹੀਂ
ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ
ਤੇਲੰਗਾਨਾ ਦੇ ਏਲੀਟ ਐਕਸ਼ਨ ਗਰੁੱਪ ਫ਼ਾਰ ਡਰੱਗ ਲਾਅ ਇਨਫ਼ੋਰਸਮੈਂਟ (ਈਗਲ) ਫ਼ੋਰਸ ਨੇ ਸਾਈਬਰਾਬਾਦ ਕਮਿਸ਼ਨਰੇਟ ਦੇ ਅਧੀਨ ਬਾਚੁਪੱਲੀ ਵਿੱਚ ਕਥਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇਕ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਅਖਿਲੇਸ਼ ਯਾਦਵ ਅਤੇ ਹੋਰਾਂ ਨੂੰ 12 ਅਕਤੂਬਰ ਨੂੰ ਕਥਿਤ ਐਸ.ਆਈ.ਆਰ. ਬੇਨਿਯਮੀਆਂ ’ਤੇ ਪਟੀਸ਼ਨ ਦਾਇਰ ਕਰਨ ਲਈ ਸੁਪਰੀਮ ਕੋਰਟ ਵੱਲ ਮਾਰਚ ਕਰਨ ਵਿਰੁੱਧ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ।
ਆਮ ਆਦਮੀ ਪਾਰਟੀ (ਆਪ) ਦਿੱਲੀ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਜੰਤਰ-ਮੰਤਰ ਵਿਰੋਧ ਸਥਾਨ ਦੇ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ।
ਨਸ਼ਿਆਂ ਦੇ ਮੁੱਦੇ ਉੱਤੇ ਪੰਜਾਬ ਵੱਲ ਉਂਗਲ ਉਠਾਉਣ ਵਾਲਿਆਂ ਨੂੰ ਆਪਣੀਆਂ ਨਾਕਾਮੀਆਂ ਦਾ ਜਵਾਬ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਤਨਵੀ ਪੱਤਰੀ ਅਤੇ ਸ਼ਾਇਨਾ ਮਨੀਮੁਥੂ ਸੋਮਵਾਰ ਤੋਂ ਸ਼ੁਰੂ ਹੋਣ ਵਾਲੀ ਬੀਡਬਲਯੂਐਫ਼ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 2026 ਵਿੱਚ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੀਆਂ।
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦਿਵਾਲੀ ਦਾ ਤਿਉਹਾਰ ਮਨਾਉਣ ਵਿੱਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਦੇਵੇਗੀ।
ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼
ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ ਹੋਏ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ 2026 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।
ਭਗਵੰਤ ਮਾਨ ਸਰਕਾਰ ਵੱਲੋਂ ਖਿਡਾਰੀਆਂ ਦੀ ਹਰ ਪੱਧਰ ’ਤੇ ਹੌਸਲਾ ਅਫ਼ਜ਼ਾਈ ਕੀਤੀ ਜਾ ਰਹੀ ਹੈ: ਉਲੰਪੀਅਨ ਤੂਰ
ਡਰਾਈਵਰ ਨੇ ਖੁਲਾਸਾ ਕੀਤਾ ਕਿ ਮੁਲਜ਼ਮ ਚਾਵਲਾ ਨੇ ਪੀੜਤ ਔਰਤ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ਵਿੱਚ ਅੱਠ ਮਹੀਨਿਆਂ ਦੇ ਰਹਿਣ, ਖਾਣ-ਪੀਣ ਅਤੇ ਆਵਾਜਾਈ ਦਾ ਪ੍ਰਬੰਧ ਕੀਤਾ ਸੀ: ਡੀਐਸਪੀ ਜਸ਼ਨਦੀਪ ਸਿੰਘ ਮਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਭਗਵੰਤ ਸਿੰਘ ਮਾਨ
ਮੰਨਤ ਕਸ਼ਯਪ ਨੇ ਸੱਤ ਮੈਚਾਂ ਵਿੱਚ 14 ਵਿਕਟਾਂ ਹਾਸਲ ਕੀਤੀਆਂ ਅਤੇ ਸਰਵੋਤਮ ਗੇਂਦਬਾਜ਼ ਦਾ ਖਿਤਾਬ ਜਿੱਤਿਆ। ਖੇਡਾਂ ਵਿੱਚ ਕੁੜੀਆਂ ਨੂੰ ਅੱਗੇ ਵਧਣ ਲਈ ਪੰਜਾਬ ਸਰਕਾਰ ਵੱਲੋਂ ਹੋਰ ਮੌਕੇ ਦਿੱਤੇ ਜਾ ਰਹੇ ਹਨ। ਸ. ਪੰਨੂੰ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੂੰ ਇਸ ਟੂਰਨਾਮੈਂਟ ਦੇ ਪ੍ਰਬੰਧਨ ਲਈ ਵਧਾਈ ਦਿੱਤੀ।
ਖੇਡਾਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਸਮਰਪਣ, ਟੀਮ ਭਾਵਨਾ ਅਤੇ ਜੀਵਨ ਵਿੱਚ ਸਫਲਤਾ ਲਈ ਸੰਘਰਸ਼ ਕਰਨ ਦਾ ਜਜ਼ਬਾ ਪੈਦਾ ਕਰਦੀਆਂ ਹਨ। ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਤੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਕੈਂਪਸ ਲਈ ਸ਼ੁਰੂ ਹੋਈ ਮੈਰਾਥਨ/ਕੰਟਰੀ ਦੌੜ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਐਨਸੀਸੀ ਕੈਡਿਟਾਂ ਨੇ ਦੌੜਾਕਾਂ ਦਾ ਸਵਾਗਤ ਕੀਤਾ।
ਹਲਕਾ ਸਨੌਰ ਦੇ ਅਧੀਨ ਪੈਂਦੇ ਪਿੰਡ ਚਰਾਸੋਂ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਵੱਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕਬੱਡੀ ਕੱਪ ਦਾ ਆਯੋਜਨ ਕਰਵਾਇਆ ਗਿਆ।
ਜ਼ਖ਼ੀਰੇਬਾਜ਼ੀ ਅਤੇ ਖੰਡ ਦੀ ਬਣਾਵਟੀ ਘਾਟ ਪੈਦਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਭਗਵੰਤ ਸਿੰਘ ਮਾਨ
ਨਾਜਾਇਜ਼ ਕਬਜ਼ਿਆਂ ਕਾਰਨ ਲੋਕਾਂ ਨੂੰ ਹੋਣ ਵਾਲੀ ਖੱਜਲ-ਖ਼ੁਆਰੀ ਅਤੇ ਜਾਮ ਦੀ ਸਮੱਸਿਆ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਖੁੱਲ੍ਹਾ-ਡੁੱਲ੍ਹਾ ਰੱਖਣ ਲਈ ਨਿਗਮ ਦੀਆਂ ਟੀਮਾਂ ਵੱਲੋਂ ਭਵਿੱਖ ਵਿੱਚ ਵੀ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਸੰਵੇਦਨਸ਼ੀਲ ਮਾਰਗਾਂ 'ਤੇ ਅਜਿਹੀਆਂ ਸਾਂਝੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਕਮਿਸ਼ਨਰ ਨੇ ਸਮੂਹ ਦੁਕਾਨਦਾਰਾਂ ਅਤੇ ਰੇੜ੍ਹੀ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ 'ਤੇ ਨਾਜਾਇਜ਼ ਕਬਜ਼ੇ ਨਾ ਕਰਨ ਅਤੇ ਨਿਗਮ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਕੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
ਲੋਕਾਂ ਦਾ ਉਤਸ਼ਾਹ ਇਸ ਗੱਲ ਦਾ ਪ੍ਰਤੀਕ ਹੈ ਕਿ ਸਰਕਾਰ ਦੇ ਕੰਮਾਂ ਤੋਂ ਜਨਤਾ ਪੂਰੀ ਤਰ੍ਹਾਂ ਸੰਤੁਸ਼ਟ ਹੈ। ਅੰਤ ਵਿੱਚ ਉਨ੍ਹਾਂ ਸਭ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਤੇ ਵਾਰਡ 73 ਦੇ ਇੰਚਾਰਜ ਕਵਲ ਪੰਨੂ ਕੈਪਟਨ ਲਖਬੀਰ ਸਿੰਘ ਵਿਮਲ ਭੱਟੀ ਪਰਮਜੀਤ ਸਿੰਘ ਅਜ ਸ਼ੇਰਗਿੱਲ ਟਿੰਕੂ ਅਤੇ ਹੋਰ ਵੀ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।
ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਗਈਆਂ। ਥਾਣਾ ਸਿਟੀ ਸੁਨਾਮ ਦੀ ਪੁਲਿਸ ਨੇ ਉਕਤ ਮਾਮਲੇ ਦੀ ਪੜ੍ਹਤਾਲ ਉਪਰੰਤ ਸੰਗਰੂਰ ਦੇ ਰਹਿਣ ਵਾਲੇ ਵਿੱਕੀ ਸ਼ਰਮਾ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿੰਡ ਓਇੰਦ ਦੇ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਦਾ ਪੋਸਟਰ ਡੀ.ਐੱਸ.ਪੀ. ਮੋਰਿੰਡਾ ਗੁਰਜੀਤ ਸਿੰਘ ਵਲੋਂ ਜਾਰੀ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੋਰਿੰਡਾ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿੱਚ ਪੰਜਾਬ ਕਮੇਟੀ ਮੈਂਬਰ ਚਰਨ ਸਿੰਘ ਮੁੰਡੀਆਂ, ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਗੁਰਚਰਨ ਸਿੰਘ ਢੋਲਣਮਾਜਰਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵਲੋਂ ਗਮਾਡਾ ਨੂੰ 15,000 ਕਰੋੜ ਰੁਪਏ ਦਾ ਮੋਟਾ ਕਰਜ਼ਾ ਲੈਣ ਅਤੇ ਇਹ ਕਰਜ਼ਾ ਲੈਣ ਲਈ ਗੁਜਰਾਤ ਦੀ ਇੱਕ ਨਿੱਜੀ ਫਰਮ ਨੂੰ 191.16 ਕਰੋੜ ਰੁਪਏ ਦੀ ਮੋਟੀ 'ਦਲਾਲੀ' ਦੇਣ ਦੇ ਰਾਹ ਤੋਰਨ ਦੇ ਤੁਗਲਕੀ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਪਹਿਲੀ ਸਤੰਬਰ ਨੂੰ ਦਿੱਲੀ ਵਿਖੇ ਬਦਲਾਅ ਜ਼ਰੂਰੀ ਹੈ ਦੇ ਨਾਂ ਹੇਠ ਕੀਤੀ ਜਾ ਰਹੀ ਦੇਸ਼ ਪੱਧਰੀ ਰੈਲੀ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਸੀਪੀਆਈ ਬਲਾਕ ਕਮੇਟੀ ਪਾਤੜਾਂ ਵੱਲੋਂ ਇਲਾਕੇ ਵਿੱਚ ਮੋਟਰ ਸਾਈਕਲ ਮਾਰਚ ਕੱਢਿਆ ਹੈ।
ਸ਼ਰਮਾ, ਨਵੀਨ ਸਿੰਗਲਾ, ਮਹਿਲਾ ਕਾਂਗਰਸ ਪ੍ਰਧਾਨ ਪੂਜਾ ਗਰਗ, ਸੇਵਾ ਦਲ ਦੇ ਪ੍ਰਧਾਨ ਲੱਕੀ ਗਰਗ, ਗੁਰਮੀਤ ਵਿਰਕ, ਸੱਤਾ ਸੰਧੂ, ਦੀਪੂ ਭੰਡਾਰੀ, ਸ਼ੀਲ ਬੱਬਰ, ਭੁਪਿੰਦਰ ਕੌਰਜੀਵਾਲਾ, ਗੁਰਪ੍ਰੀਤ ਪੀਏ, ਜਗਤਾਰ ਬਿਜਲਪੁਰ, ਗੁਰਬਚਨ ਚਾਹਲ, ਕਾਕਾ ਹਰਜੀਤ ਪ੍ਰਭ ਭਿੰਡਰ, ਕਾਲਾ ਬਠੋਈ, ਰੁਪਿੰਦਰ ਵਜੀਦਪੁਰ ਵੀ ਹਾਜ਼ਰ ਸਨ।
ਉੱਤਰੀ ਭਾਰਤ ਵਿੱਚ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕਰਦੇ ਹੋਏ, ਪਾਰਕ ਗਰੁੱਪ ਆਫ਼ ਹੌਸਪਿਟਲਜ਼, ਮੇਹਰ ਹੌਸਪਿਟਲ, ਜ਼ੀਰਕਪੁਰ ਦੇ ਅਧਿਗ੍ਰਹਿਣ ਦੀ ਪ੍ਰਕਿਰਿਆ ਵਿੱਚ ਹੈ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦੇ ਵਿਭਾਗ ਵਿਚ ਚਮੜੀ ਦੇ ਰੋਗਾਂ ਦਾ ਵਿਸ਼ਾਲ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ ।