Wednesday, September 17, 2025

US

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਸੁਨਾਮ ਹਲਕੇ ਦੇ ਚੀਮਾ ਵਿੱਚ 5.06 ਕਰੋੜ ਰੁਪਏ ਨਾਲ ਬਣਾਇਆ ਗਿਆ ਬੱਸ ਸਟੈਂਡ

"ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ : ਡਾ. ਬਲਜੀਤ ਕੌਰ"

"ਇੱਕ ਰਾਸ਼ਟਰ ਇੱਕ ਸਕਾਲਰਸ਼ਿਪ ਮਜ਼ਬੂਤੀ, ਆਦਰਸ਼ ਗ੍ਰਾਮ ਯੋਜਨਾ ਅਪਗ੍ਰੇਡ ਤੇ ਅਣਖ ਖਾਤਰ ਕਤਲਾਂ 'ਤੇ ਸਖ਼ਤ ਕਾਨੂੰਨ ਦੀ ਮੰਗ"

ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

ਸਭ ਤੋਂ ਪਹਿਲਾਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਸ਼ੁਰੂ ਹੋਵੇਗੀ ਸੇਵਾ

ਪ੍ਰਸ਼ਾਸਨ ਨੂੰ ਨਹੀਂ ਦਿਖ ਰਹੇ ਗਰੀਬਾਂ ਦੇ ਡਿੱਗੇ ਘਰ : ਗੋਲਡੀ

ਕਿਹਾ ਸੈਟੇਲਾਈਟ ਰਾਹੀਂ ਕਿਸਾਨਾਂ ਦੇ ਖੇਤਾਂ ਚ, ਦਿਖ ਜਾਂਦੀ ਹੈ ਅੱਗ

 

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਕਪੂਰਥਲਾ ਵਿਧਾਇਕ ਨੇ ਪ੍ਰਤੀ ਏਕੜ 70 ਹਜ਼ਾਰ ਰੁਪਏ ਮੁਆਵਜ਼ੇ ਦੀ ਮੰਗ ਕੀਤੀ, ਹੜ੍ਹ ਤੋਂ ਬਾਅਦ ਬੁਨਿਆਦੀ ਸੁਧਾਰਾਂ ਦੀ ਲੋੜ ਉਤੇ ਜ਼ੋਰ
 

ਡੇਰਾਬੱਸੀ ਵਿੱਚ ਮੁਸਲਿਮ ਭਾਈਚਾਰੇ ਦਾ ਹੜ੍ਹ ਪੀੜਿਤਾਂ ਲਈ ਸ਼ਾਨਦਾਰ ਯੋਗਦਾਨ

ਐਮ.ਐਲ.ਐ. ਕੁਲਜੀਤ ਸਿੰਘ ਰੰਧਾਵਾ ਨੇ ਭਾਵੁਕ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ

 

ਬਾਲੀਵੁੱਡ ਸਟਾਰ ਸੋਨੂ ਸੂਦ ਅਚਾਨਕ ਪਹੁੰਚੇ ਪੰਜਾਬ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡਾਂ 'ਚ

ਪੰਜਾਬੀ ਕੁਦਰਤੀ ਆਫਤਾਂ ਆਉਂਣ 'ਤੇ ਦੁਨੀਆਂ ਭਰ 'ਚ ਪਹੁੰਚ ਕੇ ਮਦਦ ਲਈ ਪਿੱਛੇ ਨਹੀਂ ਹਟਦੇ ਤਾਂ ਆਪਣਾ ਘਰ ਸਵਾਰਨ ਲਈ ਕਿਵੇਂ ਪਿੱਛੇ ਹਟਾਂਗੇ : ਸੋਨੂੰ ਸੂਦ

 

ਛੀਨੀਵਾਲ ਕਲਾਂ 'ਚ ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ

ਤੀਸਰੇ ਪਾਤਸ਼ਾਹ ਗੁਰੂ ਅਮਰਦਾਸ ਜੀ ਦੇ 451ਵੇਂ ਜੋਤੰ ਜੋਤ ਦਿਵਸ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ, ਰਜਿੰਦਰ ਸਿੰਘ, ਜਥੇ: ਪ੍ਰਿਤਪਾਲ ਸਿੰਘ ਦੇ ਉੱਦਮ ਸਦਕਾ ਧਾਰਮਿਕ ਸ਼ਖ਼ਸੀਅਤ ਮੈਂਬਰ ਸ਼੍ਰੋਮਣੀ ਕਮੇਟੀ ਸਵ: ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ ਕਲਾਂ ਦੇ ਗ੍ਰਹਿ ਵਿਖੇ ਕਰਵਾਇਆ ਗਿਆ

ਭਾਰੀ ਮੀਂਹ ਕਾਰਨ ਬੀਜਣਪੁਰ' ਚ ਮੱਛੀ ਪਾਲਣ ਦਾ ਸਹਾਇਕ ਧੰਦਾ ਹੋਇਆ ਤਬਾਹ

ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ

 

ਜ਼ਹਿਰੀਲੇ ਸੱਪ ਦੇ ਡੰਗੇ ਮਰੀਜ਼ ਦਾ ਢਾਹਾਂ ਕਲੇਰਾਂ ਹਸਪਤਾਲ ਵਿਖੇ ਡਾ. ਵਿਵੇਕ ਗੁੰਬਰ ਵੱਲੋਂ ਕੀਤਾ ਗਿਆ ਸਫ਼ਲ ਇਲਾਜ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਜ਼ਹਿਰੀਲੇ ਸੱਪ ਦੇ ਡੰਗੇ ਹੋਏ ਮਰੀਜ਼ਾਂ ਦਾ ਇਲਾਜ ਕਰਨ ਵਾਲਾ ਇਲਾਕੇ ਦਾ ਪ੍ਰਮੁੱਖ ਹਸਪਤਾਲ ਬਣਿਆ

 

ਵਿਜੇ ਸ਼ਰਮਾ ਟਿੰਕੂ ਹੜ ਪੀੜਤਾਂ ਦੀ ਮਦਦ ਲਈ ਅੱਗੇ ਆਏ 51 ਹਜਾਰ ਦੀ ਰਾਸ਼ੀ ਦਿੱਤੀ

ਪੰਜਾਬ ਵਿੱਚ ਹੜਾਂ ਦੀ ਮਾਰ ਝੱਲ ਰਹੇ ਪੀੜਤ ਲੋਕਾਂ ਦੀ ਮਦਦ ਲਈ ਹਰ ਇੱਕ ਇਨਸਾਨ ਨੂੰ ਅੱਗੇ ਆਉਣਾ ਚਾਹੀਦਾ ਹੈ।

ਪੰਜਾਬ ਦੇ ਹੜ ਪੀੜਤਾਂ ਦੀ ਮੱਦਦ ਲਈ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ, ਚਾਰ ਬੰਗਲਾ ਮੁੰਬਈ ਤੋਂ ਸੇਵਾਦਾਰਾਂ ਦੀ ਟੀਮ ਹੋਈ ਰਵਾਨਾ

ਪਿਛਲੇ ਦਿਨਾ ਤੋਂ ਉੱਤਰੀ ਭਾਰਤ ਵਿੱਚ ਹੋਈ ਭਾਰੀ ਬਰਸਾਤ ਕਾਰਨ ਪੰਜਾਬ ਵਿੱਚ ਆਏ ਹੜਾਂ ਨਾਲ਼ ਕਈ ਜਿਲ੍ਹਿਆਂ ਵਿੱਚ ਬਹੁਤ ਹੀ ਮਾੜੇ ਹਲਾਤ ਬਣੇ ਹੋਏ ਹਨ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ 2025" ਵੱਲੋਂ ਉੱਚ ਸੰਗੀਤਕ ਸੇਵਾ ਲਈ ਪ੍ਰੋ. ਭੁਪਿੰਦਰ ਸਿੰਘ ਨੂੰ ਪੰਜਾਬ ਘਰਾਣਾ ਸੰਗੀਤ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ।

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ 05 ਸਤੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਅਤੇ ਮਾਡਲ ਕਰੀਅਰ ਸੈਂਟਰ, (ਐੱਮ.ਸੀ.ਸੀ.) ਐਸ.ਏ.ਐਸ ਨਗਰ ਵੱਲੋਂ ਮਿਤੀ 05 ਸਤੰਬਰ 2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। 

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼; 2.02 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸਰਗਰਮ ਸੀ ਗੈਂਗ : ਡੀਜੀਪੀ ਗੌਰਵ ਯਾਦਵ

ਬਖ਼ਸ਼ੀਵਾਲਾ 'ਚ ਮਜ਼ਦੂਰ ਦੇ ਘਰ ਦੀ ਡਿੱਗੀ ਛੱਤ 

ਜਾਨੀ ਨੁਕਸਾਨ ਤੋਂ ਰਿਹਾ ਬਚਾਅ 

ਹਿਸਾਰ ਵਿੱਚ 11 ਕੇਵੀ ਲਾਇਨ ਵਿੱਚ ਆਉਣ ਨਾਲ ਤਿੰਨ ਲੋਕਾਂ ਦੇ ਮਾਮਲੇ ਵਿੱਚ ਇੱਕ ਜੂਨਿਅਰ ਇੰਜੀਨਿਅਰ ਨੂੰ ਕੀਤਾ ਗਿਆ ਮੁਅੱਤਲ : ਅਨਿਲ ਵਿਜ

ਇਸ ਦੁਰਘਟਨਾ ਵਿੱਚ ਜਾਣ ਗੰਵਾਉਣ ਵਾਲੇ ਵਿਅਕਤੀਆਂ ਦੇ ਪਰਿਜਨਾਂ ਨੂੰ ਉੱਚੀਤ ਮੁਆਵਜਾ ਦੇਣ ਦੇ ਆਦੇਸ਼ ਕੀਤੇ ਜਾਰੀ

 

ਨਾਨਕਸਰ ਸੰਪ੍ਰਦਾਇ ਵੱਲੋ ਸਾਂਝੇ ਤੌਰ ਤੇ ਨੌਵੇ ਪਾਤਸਾਹ ਸਾਹਿਬ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਤੇ 18 ਅਕਤੂਬਰ ਨੂੰ ਨਗਰ ਕੀਰਤਨ ਸਜਾਉਣ ਦਾ ਐਲਾਨ

ਹੜ ਪ੍ਰਭਾਵਿਤ ਇਲਾਕਿਆ ਵਿੱਚ ਆਪਣੇ ਤੌਰ ਤੇ ਪੀੜਿਤ ਪਰਿਵਾਰਾਂ ਦੀ ਹਰ ਪੱਖ ਤੋਂ ਮਦਦ ਲਈ ਅਪੀਲ

ਹੜ੍ਹ-ਪ੍ਰਭਾਵਿਤ ਪਿੰਡ ਬੇਲੀਆਂ ਵਿੱਚ ਸਿਹਤ ਵਿਭਾਗ ਦੀ ਵੱਡੀ ਪਹੁੰਚ – ਘਰ-ਘਰ ਸਰਵੇਖਣ ਅਤੇ ਮੈਡੀਕਲ ਕੈਂਪ ਰਾਹੀਂ ਲੋਕਾਂ ਨੂੰ ਮਿਲ ਰਹੀ ਰਾਹਤ

 ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ-ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸਿਹਤ ਸੁਰੱਖਿਆ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

ਮਾਲਵੇ ਦਾ ਮਸ਼ਹੂਰ  ਮੇਲਾ ਛਪਾਰ  

ਮੁਸਲਿਮ ਭਾਈਚਾਰਾ ਆਇਆ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ

ਵਿਧਾਇਕ ਮਾਲੇਰਕੋਟਲਾ ਨੇ ਪਿੰਡ ਭੈਣੀ ਕੰਬੋਆਂ ਤੋਂ ਹੜ੍ਹ ਪੀੜਤਾਂ ਲਈ ਰਾਸ਼ਨ ਸਮਗਰੀ ਦਾ ਟਰੱਕ ਗੁਰਦਾਸਪੁਰ ਲਈ ਕੀਤਾ ਰਵਾਨਾ

 

ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਨੇ 'ਕੈਂਪਸ ਟੈਂਕ ਪੰਜਾਬ' ਲਾਂਚ ਕੀਤਾ - ਭਾਰਤ ਦੀ ਮੋਹਰੀ ਯੂਨੀਵਰਸਿਟੀ-ਅਗਵਾਈ ਵਾਲਾ ਸਟਾਰਟਅੱਪ ਲਾਂਚਪੈਡ ਜੋ 6 ਮਿਲੀਅਨ ਅਮਰੀਕੀ ਡਾਲਰ ਦੇ ਫੰਡਿੰਗ ਪੂਲ ਨਾਲ ਵਿਦਿਆਰਥੀ ਇਨੋਵੇਟਰਾਂ ਨੂੰ ਸਸ਼ਕਤ ਬਣਾਉਣ ਲਈ ਤਿਆਰ ਕੀਤਾ ਗਿਆ

ਵਿਚਾਰ ਤੋਂ ਲੈ ਕੇ ਬੀਜ ਪੈਸਾ ਪ੍ਰਦਾਨ ਕਰਨ ਤੱਕ, 'ਕੈਂਪਸ ਟੈਂਕ ਪੰਜਾਬ' ਉੱਤਰੀ ਖੇਤਰ ਦੇ ਨੌਜਵਾਨ ਇਨੋਵੇਟਰਾਂ ਲਈ ਭਾਰਤ ਦੇ ਇਨੋਵੇਸ਼ਨ ਈਕੋਸਿਸਟਮ, ਉੱਦਮੀ ਪ੍ਰਤਿਭਾ ਅਤੇ ਨਿਵੇਸ਼ ਦੇ ਮੌਕਿਆਂ ਨੂੰ ਪ੍ਰਦਰਸ਼ਿਤ ਕਰਦਾ ਹੈ

ਖੇਡਾਂ ਵਤਨ ਪੰਜਾਬ ਦੀਆਂ-2025’ ਦੀ ਮਸ਼ਾਲ ਦਾ ਮਾਲੇਰਕੋਟਲਾ ਪਹੁੰਚਣ ’ਤੇ ਗਰਮ ਜੋਸ਼ੀ ਨਾਲ ਹੋਇਆ ਸ਼ਾਨਦਾਰ ਸਵਾਗਤ

ਵਿਧਾਇਕ ਮਾਲੇਰਕੋਟਲਾ ਨੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ

 

ਸਰਵ ਮਨੁੱਖਤਾ ਸਰਵ ਪਰਮਾਤਮਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਭਰ ਵਿੱਚ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ

ਪਰਮ ਵਾਲੀਆ ਨੂੰ ਖੰਨਾ, ਦੋਰਾਹਾ, ਸਮਰਾਲਾ, ਮਾਛੀਵਾੜਾ ਸਾਹਿਬ ਇਲਾਕਿਆਂ ਦੀ ਕਮਾਨ ਸੌਂਪੀ ਗਈ

ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਅਧੀਨ ਕਈ ਮਾਮਲੇ ਦਰਜ: ਡੀਜੀਪੀ ਗੌਰਵ ਯਾਦਵ

ਮਾਲਵਿਕਾ ਸੂਦ ਨੇ ਗਣੇਸ਼ ਚਤੁਰਥੀ ਦੇ ਸ਼ੁਭ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ 

ਸਥਾਨਕ ਨਿਊ ਟਾਊਨ ਗਲ਼ੀ ਨੰਬਰ 1 ਵਿਖੇ ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ 'ਤੇ ਭਗਵਾਨ ਗਣੇਸ਼ ਦੀ ਮੂਰਤੀ ਦੀ ਸਥਾਪਨਾ ਨਾਲ ਇੱਕ ਪਵਿੱਤਰ ਅਤੇ ਖੁਸ਼ੀ ਭਰਿਆ ਤਿਉਹਾਰ ਮਨਾਇਆ ਗਿਆ।

ਬਰਸਾਤ ਕਾਰਨ ਘਰ ਨੂੰ ਕਈ ਥਾਂ ਤੋਂ ਆਈਆਂ ਤਰੇੜ੍ਹਾ

 ਪਿਛਲੇ ਦੋ ਤਿੰਨ ਲਗਾਤਾਰ ਹੋਈ ਹੋਈ ਬਰਸਾਤ ਕਾਰਨ ਘਰਾਂ ਦੇ ਨੁਕਸਾਨ ਦੀਆਂ ਖਬਰਾਂ ਰੁਕ ਨਹੀਂ ਰਹੀਆਂ | 

ਪੰਜਾਬ ਦੀਆਂ ਮਸ਼ਹੂਰ ਹਸਤੀਆਂ ਪਹੁੰਚੀਆਂ ਜਸਵਿੰਦਰ ਭੱਲਾ ਦੀ ਅੰਤਿਮ ਅਰਦਾਸ 'ਤੇ

ਮਸ਼ਹੂਰ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਅੱਜ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ 34 ਸੀ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਇੱਕ ਰੋਜ਼ਾ ਵਾਤਾਵਰਨ ਬਚਾਉਣ ਸਬੰਧੀ ਕਲਸਟਰ ਲੈਵਲ ਦੀ ਵਰਕਸ਼ਾਪ ਆਯੋਜਿਤ

ਪੰਜਾਬ ਸਿੱਖਿਆ ਵਿਭਾਗ ਪੰਜਾਬ ਤੇ ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੀਆਂ ਗਾਈਡਲਾਈਨਜ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਜਸਪਾਲ ਮੋਗਾ (ਸੈ.ਸਿੱ.) ਸ਼੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ 6 ਜ਼ਿਲ੍ਹਿਆਂ ਦੀ ਇੱਕ ਰੋਜ਼ਾ ਵਾਤਾਵਰਨ ਬਚਾਉਣ ਸਬੰਧੀ ਕਲਸਟਰ ਲੈਵਲ ਦੀ ਵਰਕਸ਼ਾਪ ਲਗਾਈ ਗਈ।

ਬਾਬਾ ਢੱਡਰੀਆਂ ਵਾਲੇ ਰਾਜਾ ਬੀਰਕਲਾਂ ਦੇ ਘਰ ਪੁੱਜੇ 

ਕਿਹਾ ਨੌਜਵਾਨਾਂ ਨੂੰ ਸਿੱਖ ਫਲਸਫ਼ੇ ਤੋਂ ਸੇਧ ਲੈਣ ਦੀ ਲੋੜ 

31 ਅਗਸਤ ਬਿਨਾ ਪੈਨਲਟੀ ਪ੍ਰਾਪਟੀ ਟੈਕਸ ਭਰਨ ਦੀ ਆਖਰੀ ਮਿਤੀ

ਛੁੱਟੀ ਵਾਲੇ ਦਿਨ ਵੀ ਲੋਕ ਦਫ਼ਤਰ ਆ ਕੇ ਭਰ ਸਕਣਗੇ ਪ੍ਰਾਪਟੀ ਟੈਕਸ : ਮੇਅਰ ਕੁੰਦਨ ਗੋਗੀਆ

 

ਗੁਰੂ ਪਾਤਸਹੀ ਛੇਵੀ ਪਿੰਡ ਛੀਨੀਵਾਲ ਕਲਾਂ ਫਰਿਜ ਮ੍ਰਿਤਕ ਦੇਹ ਸੰਭਾਲਣ ਵਾਸਤੇ ਦਾਨੀ ਸੱਜਣਾਂ ਵਲੋਂ ਦਾਨ ਕੀਤਾ

ਪਿੰਡ ਛੀਨੀਵਾਲ ਕਲਾਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਹਿਬ ਗੁਰਦੁਆਰਾ ਸਾਹਿਬ ਵਿਖੇ ਦੋ ਮ੍ਰਿਤਕ ਦੇਹ ਦੀ ਸੰਭਾਲਣ ਲਈ ਫਰਿਜ਼ ਲਾਈ ਗਈ ਇਸ ਦੀ ਜਾਣਕਰੀ ਸੁਖਮੰਦਰ ਸਿੰਘ ਮੀਤ ਪ੍ਰਧਾਨ ਗੁ: ਪੰ: ਕਮੇਟੀ ਨੇ ਜਾਣਕਾਰੀ ਦਿੱਤੀ

ਮੀਂਹ ਨੇ ਹਿਲਾਈਆਂ ਘਰਾਂ ਦੀ ਨੀਂਹਾਂ

ਵਜੀਦਕੇ ਖੁਰਦ ਦੇ 4 ਪਰਿਵਾਰਾਂ ਨੇ ਘਰ ਖਾਲੀ ਕਰ ਕੇ ਧਰਮਸ਼ਾਲਾ 'ਚ ਲਾਏ ਡੇਰੇ

 

MLA ਸ਼ੈਰੀ ਕਲਸੀ ਵੱਲੋਂ ਡਿਊਟੀ ‘ਚ ਕੁਤਾਹੀ ਵਰਤਣ ਕਰਕੇ ਨਗਰ ਨਿਗਮ ਬਟਾਲਾ ਦਾ ਸੈਨੇਟਰੀ ਇੰਸਪੈਕਟਰ ਮੁਅੱਤਲ

ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਨਗਰ ਨਿਗਮ ਬਟਾਲਾ ਦੇ ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਬਾਵਲ ਉਦਯੋਗਿਕ ਖੇਤਰ ਵਿੱਚ ਈਐਸਆਈ ਹਸਪਤਾਲ ਜਲਦੀ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ : ਕਿਰਤ ਮੰਤਰੀ ਸ੍ਰੀ ਅਨਿਲ ਵਿਜ

ਹਰਿਆਣਾ ਦੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਬਾਵਲ ਉਦਯੋਗਿਕ ਖੇਤਰ ਵਿੱਚ ਈਐਸਆਈ ਹਸਪਤਾਲ ਭਵਨ ਦਾ ਨਿਰਮਾਣ ਕੰਮ ਪੂਰਾ ਹੋਣ ਦੇ ਬਾਅਦ ਹੈਂਡਓਵਰ ਹੋਣ ਬਾਅਦ ਤਿੰਨ ਮਹੀਨੇ ਦੇ ਅੰਦਰ ਹਸਪਤਾਲ ਦਾ ਫਰਨੀਚਰ, ਸਮੱਗਰੀ ਅਤੇ ਸਟਾਫ ਨੂੰ ਨਿਯੁਕਤ ਕਰ ਜਲਦੀ ਜਨਤਾ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਵੱਲੋਂ ਬੱਚਿਆਂ ਦੀ ਡਿਜੀਟਲ ਸਿੱਖਿਆ ਲਈ ਵੱਡਾ ਉਪਰਾਲਾ

ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੀ ਅਨਮੋਲ ਮੁਸਕਾਨ ਚੈਰੀਟੇਬਲ ਟਰਸਟ ਦੇ ਸੰਸਥਾਪਕ ਅਤੇ ਪ੍ਰਧਾਨ‌ ਅਤੇ ਪ੍ਰਸਿੱਧ ਵਕੀਲ ਅਮਰਜੀਤ ਕੌਰ ਦੀ ਅਗਵਾਈ ਹੇਠ ਸਮਾਜਿਕ ਭਲਾਈ ਦੇ ਕੰਮ ਜਾਰੀ ਹੈ।

ਯੁੱਧ ਨਸ਼ਿਆਂ ਵਿਰੁੱਧ ਹੋਇਆ ਸੈਮੀਨਾਰ ਦਾ ਆਯੋਜਨ

ਨਾਮਦੇਵ ਧਰਮਸ਼ਾਲਾ ਖਨੌਰੀ ਮੰਡੀ ਵਿਖੇ “ਯੁੱਧ ਨਸ਼ਿਆ ਵਿਰੁੱਧ” ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਮਹਿਲ ਕਲਾਂ ਪੁਲਿਸ ਵੱਲੋਂ ਮੇਨ ਬੱਸ ਸਟੈਡ ਵਿਖੇ ਵਾਹਨਾਂ ਦੀ ਕੀਤੀ ਚੈਕਿੰਗ

ਮਾੜੇ ਅਨਸਰਾਂ ਨੂੰ ਬਖਸਿਆ ਨਹੀਂ ਜਾਵੇਗਾ : ਐਸ ਐਚ ਓ ਮਹਿਲ ਕਲਾ

 

ਟ੍ਰਾਈਡੈਂਟ ਗਰੁੱਪ ਨੂੰ ਆਈ.ਬੀ.ਡੀ.ਏ 2025 ਵਿਖੇ 'ਬੈਸਟ ਇਨ-ਹਾਊਸ ਸਟੂਡੀਓ' ਅਵਾਰਡ ਨਾਲ ਸਨਮਾਨਿਤ ਕੀਤਾ ਗਿਆ

ਟ੍ਰਾਈਡੈਂਟ ਗਰੁੱਪ, ਜੋ ਕਿ ਟੈਕਸਟਾਈਲ ਅਤੇ ਪੇਪਰ ਖੇਤਰ ਵਿੱਚ ਅਗੇਤੀ ਗਲੋਬਲ ਨਿਰਮਾਤਾ ਅਤੇ ਨਿਰਯਾਤਕ ਹੈ, ਨੂੰ ਪ੍ਰਸਿੱਧ ਇੰਡੀਆਜ਼ ਬੈਸਟ ਡਿਜ਼ਾਈਨ ਅਵਾਰਡਜ਼ 2025 ‘ਚ ਬੈਸਟ ਇਨ-ਹਾਊਸ ਸਟੂਡਿਓ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ।

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ

ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਰੋਹੀੜਾ ਵਿਖੇ ਆਯੂਸ਼ ਕੈਂਪ ਦਾ ਉਦਘਾਟਨ ਕੁਲਵੰਤ ਸਿੰਘ ਗੱਜਣ ਮਾਜਰਾ, ਭਰਾ ਵਿਧਾਇਕ ਐਮ ਐਲ ਏ ਅਮਰਗੜ੍ਹ ਨੇ ਕੀਤਾ। 

12345678910...