ਦਸੂਹਾ (Punjab) ਦੇ ਪਿੰਡ ਸਗਰਾ ‘ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਸਾਹਮਣੇ ਤੋਂ ਆ ਰਹੀ ਇੱਕ ਕਾਰ ਨਾਲ ਟਕਰਾ ਗਈ।
ਸਮਾਣਾ ਸਕੂਲ ਵੈਨ ਹਾਦਸਾਗ੍ਰਸ ਪਿੱਛੇ ਰੇਤ ਮਾਫੀਆ ਅਤੇ ਸੂਬੇ ਦੀ ਨਾਕਾਮੀ- ਜੈ ਇੰਦਰ ਕੌਰ
ਪੁੱਤਰ ਪਰਮਿੰਦਰ ਢੀਂਡਸਾ ਅਤੇ ਪੋਤਰੇ ਚਿਰਾਗ ਵੀਰ ਢੀਂਡਸਾ ਨੇ ਦਿੱਤੀ ਚਿਖ਼ਾ ਨੂੰ ਅਗਨੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਵਿਚ ਮੌਜੂਦ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਫੜ ਕੇ ਡਿਪੋਰਟ ਕਰਨ ਦਾ ਹੁਕਮ ਦਿੱਤਾ ਸੀ।
ਟੇਸਲਾ ਦੇ ਮਾਲਕ ਤੇ ਅਮਰੀਕੀ ਅਰਬਪਤੀ ਐਲੋਨ ਮਸਕ ਨੇ ਟਰੰਪ ਪ੍ਰਸ਼ਾਸਨ ਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਭਾਰਤੀ ਸਮੇਂ ਮੁਤਾਬਕ ਵੀਰਵਾਰ ਸਵੇਰੇ 5.30 ਵਜੇ ਸੋਸ਼ਲ ਮੀਡੀਆ ‘X’ ‘ਤੇ ਇਹ ਜਾਣਕਾਰੀ ਦਿੱਤੀ।
ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਅੱਜ ਪਹਿਲਾ ਜਨਮ ਦਿਨ ਹੈ।
ਫਰੀਦਕੋਟ ਵਿੱਚ ਮੰਗਲਵਾਰ ਸਵੇਰੇ ਇੱਕ ਬੱਸ ਹਾਦਸਾ ਵਾਪਰ ਗਿਆ ਦੂਜੇ ਪਾਸੇ ਅੱਜ ਦੁਪਹਿਰ ਵੇਲੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਦੇ ਪਿੰਡ ਮਹਾਰਾਜਵਾਲਾ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਇੱਕ ਟਰਾਲੇ ਨਾਲ ਟਕਰਾ ਕੇ ਖੇਤਾਂ ਵਿੱਚ ਪਲਟ ਗਈ।
ਅੱਜ ਜਦੋਂ ਮੈਂ ਪੁਰਾਣਾ ਸਮਾਂ ਯਾਦ ਕਰਦਾ ਹਾਂ ਤਾਂ ਮਹਿਸੂਸ ਕਰਦਾ ਹਾਂ ਕਿ ਉਦੋਂ ਕੁੜੀਆਂ ਜਾਂ ਜਨਾਨੀਆਂ ਦੇ ਮਾਪਿਆਂ ਦੀ ਉਮਰ ਬਹੁਤ ਲੰਬੀ ਹੁੰਦੀ ਸੀ!
ਅੱਜ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਦੀ ਦੂਜੀ ਉਡਾਣ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗੀ।
ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਲੈ ਕੇ ਇਕ ਹੋਰ ਅਮਰੀਕੀ ਜਹਾਜ਼ 15 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ।
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਏਅਰਪੋਰਟ ਤੇ ਲੋਕਾਂ ਦਾ ਭਾਰੀ ਇਕੱਠ ਹੋ ਗਿਆ ਹੈ
ਖੁਸਰੇ ਵੀ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ! ਪੰਜਾਬ ਵਿੱਚ ਜਾਕੇ ਮੁੰਡੇ ਦਾ ਵਿਆਹ ਕੀਤਾ, ਸਾਰੇ ਕੰਮ ਕਾਜ, ਰੀਤੀ ਰਿਵਾਜ ਨਿਭਾਕੇ ਸੋਚਿਆ ਚਲੋ ਅੱਜ ਆਰਾਮ ਦੀ ਨੀਂਦ ਸੌਵਾਗੇ!
ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦਾ ਦਿਲ ਲੁਮਿਨਾਟੀ ਟੂਰ 31 ਦਸੰਬਰ ਦੀ ਰਾਤ ਨੂੰ ਸਮਾਪਤ ਹੋ ਗਿਆ। ਲੁਧਿਆਣਾ ਤੋਂ ਬਾਅਦ ਦਿਲਜੀਤ ਸਿੱਧੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਗਏ।
ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਨੂੰ ਪੰਜ ਪਿਆਰਿਆਂ ਦੇ ਰੂਪ ਵਿਚ ਸਿਰਜਣਾ ਕਰ ਪੰਜ ਪ੍ਰਧਾਨੀ ਪ੍ਰਥਾ ਦਿਤੀ ਸੀ
ਸਵੇਰੇ 5 ਵਜੇ ਦੇ ਕਰੀਬ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਚੰਡੀਗੜ੍ਹ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ
ਕੈਲੀਫੋਰਨੀਆ ਅਮਰੀਕਾ ਦਾ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆ।
ਹੁਣ ਇੰਟਰਵਿਊ ਲਈ ਨਹੀਂ ਕਰਨਾ ਪਵੇਗਾ ਇੰਤਜ਼ਾਰ
ਗੁਰਸਿੱਖ ਮਿਲਾਪ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਾਮਿਲ ਹੋਣ ਲਈ ਦਿੱਤਾ ਖੁੱਲ੍ਹਾ ਸੱਦਾ
ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਹੀਰੋਇਨ ਨੀਰੂ ਬਾਜਵਾ ਅੱਜ ਅੰਮ੍ਰਿਤਸਰ ਪਹੁੰਚੇ।
ਕੋਰੀਆ ਵਿੱਚ ਹੋ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-2 'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਗੱਡੇ ਝੰਡੇ
ਪੰਜਾਬ ਵੱਲੋਂ ਸਾਉਣੀ 2024 ਸੀਜਨ ਦੌਰਾਨ ਝੋਨੇ ਦੀ ਕਿਸਮ ਪੂਸਾ—44 ਦੀ ਵਿਕਰੀ ਅਤੇ ਬਿਜਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।
ਹੁਣ ਤਕ ਹਰਿਆਣਾ ਵਿਚ 25.45 ਕਰੋੜ ਰੁਪਏ ਤੋਂ ਵੱਧ ਦੀ ਅਵੈਧ ਸ਼ਰਾਬ, ਨਸ਼ੀਲੇ ਪਦਾਰਥ ਤੇ ਨਗਦ ਰਕਮ ਕੀਤੀ ਗਈ ਜਬਤ
ਗੁਰੂ ਸਾਹਿਬ ਦੇ ਅਦਬ ਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਸੁਚੇਤ ਰਹਿਣ ਦੀ ਲੋੜ
ਹਾਦਸੇ ਵਿਚ ਲਾਪ੍ਰਵਾਹੀ ਵਰਤਣ ਵਾਲਿਆਂ 'ਤੇ ਹੋਵੇਗੀ ਸਖਤ ਕਾਰਵਾਈ - ਨਾਇਬ ਸਿੰਘ
ਯੂਨਾਈਟਿਡ ਪ੍ਰੋਡਕਸ਼ਨ, ਰੋਸ਼ਨੀ ਪ੍ਰੋਡਕਸ਼ਨ ਅਤੇ ਸਿਜ਼ਾਰਾ ਸਟੂਡੀਓਜ਼ ਦੇ ਸਹਿਯੋਗ ਨਾਲ, "ਦ ਸਿੰਗਿੰਗ ਸੁਪਰਸਟਾਰ" ਅਤੇ "ਦ ਡਾਂਸਿੰਗ ਸੁਪਰਸਟਾਰ" ਦੇ ਨਾਲ ਇੱਕ ਬੇਮਿਸਾਲ ਮਨੋਰੰਜਨ ਉੱਦਮ ਦਾ ਪਰਦਾਫਾਸ਼ ਕਰਦਾ ਹੈ।
ਬੂਥ ਪੱਧਰ ਉਪਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ
ਅਮਰੀਕਾ ਦੇ ਇਡਾਹੋ ਸੂਬੇ ਦੇ ਬੋਇਸ ਵਿਚ ਹਵਾਈ ਅੱਡੇ ਦੇ ਮੈਦਾਨ ਵਿਚ ਇਕ ਨਿਰਮਾਣ ਅਧੀਨ ਸਟੀਲ ਦਾ ਢਾਂਚਾ ਬੁੱਧਵਾਰ ਨੂੰ ਢਹਿ ਗਿਆ,ਜਿਸ ਵਿਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ।
ਅਮਰੀਕਾ ਜਾਣ ਦੇ ਚਾਹਵਾਨਾਂ ਨੂੰ ਸਰਕਾਰ ਨੇ ਵੱਡਾ ਝਟਕਾ ਦਿੰਦੇ ਹੋਏ ਐਚ-1ਬੀ, ਈਬੀ-5 ਅਤੇ ਐਲ-1 ਵੀਜ਼ਾ ਫੀਸਾਂ ‘ਚ ਵਾਧਾ ਕੀਤਾ ਹੈ। ਸਾਲ 2016 ਦੇ ਬਾਅਦ ਪਹਿਲੀ ਵਾਰ ਫੀਸ ਵਧਾਈ ਗਈ ਹੈ
ਜੁਆਇੰਟ ਐਕਸ਼ਨ ਕਮੇਟੀ ਪੰਜਾਬ ਵੱਲੋਂ ਗਣਤੰਤਰ ਦਿਵਸ ਮੌਕੇ ਤੇ ਕਮੇਟੀ ਦੇ ਮੁੱਖ ਦਫਤਰ ਮੁਸਲਿਮ ਮੁਸਾਫਿਰ ਖਾਨੇ ਤੇ ਝੰਡਾ ਲਹਿਰਾਉਣ ਦੀ ਰਸ਼ਮ ਅਦਾ ਕੀਤੀ ਗਈ
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥
ਮੀਡੀਆ ਰਿਪੋਰਟਾਂ ਮੁਤਾਬਕ ਹਾਈਵੇਅ-33 ਦਾ ਵਿਸਤਾਰ ਕੈਲੀਫੋਰਨੀਆ ਦੇ ਨਿਊਮੈਨ ‘ਚ ਕੀਤਾ ਗਿਆ ਹੈ। ਇਸ ਹਾਈਵੇਅ ਦਾ ਨਾਂ ਹੁਣ ਭਾਰਤੀ ਮੂਲ ਦੇ ਪੁਲਿਸ ਸਿਪਾਹੀ ਰੋਨਿਲ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਏ.ਐਸ.ਆਈ. ਜਗਰੂਪ ਸਿੰਘ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਨਸੀਬਪੁਰਾ ਦੇ ਵਸਨੀਕ ਲਖਵੀਰ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਲਖਵੀਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਪਤਨੀ ਅਤੇ ਲੜਕੇ ਵਿਰੁੱਧ ਉਸ ਦੇ ਪਿੰਡ ਦੀਆਂ ਕੁਝ ਔਰਤਾਂ ਵੱਲੋਂ ਥਾਣਾ ਤਲਵੰਡੀ ਸਾਬੋ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ
ਵਾਸ਼ਿੰਗਟਨ: ਵਾਸ਼ਿੰਗਟਨ ਡੀਸੀ ਵਿੱਚ ਨੈਸ਼ਨਲ ਪਾਰਕ ਸਟੇਡੀਅਮ ਦੇ ਬਾਹਰ ਬੇਸਬਾਲ ਖੇਡ ਨੂੰ ਮੁਅੱਤਲ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਚਾਰ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ। ਸੈਕਰਾਮੈਂਟਾਂ ‘ਚ ਦੋ ਲੋਕ ਮਾਰੇ ਗਏ ਹਨ। ਪੋਰਟਲੈਂਡ ‘ਚ ਗੋਲ਼ੀਬਾ
ਵਾਸ਼ਿੰਗਟਨ : ਇਹ ਰਿਪੋਰਟ ਦਸਦੀ ਹੈ ਕਿ ਏਲੀਅਨ ਕੇਵਲ ਮਨੁੱਖ ਦੀ ਕਲਪਨਾ ਨਹੀਂ ਹੈ। ਭਾਵੇਂ ਅਮਰੀਕੀ ਵਿਗਿਆਨੀ ਸਿੱਧੇ ਤੌਰ ’ਤੇ ਏਲੀਅਨਜ਼ ਦੀ ਪੁਸ਼ਟੀ ਨਹੀਂ ਕਰਦੇ ਪਰ ਉਹ ਦਬੀ ਜ਼ੁਬਾਨ ਵਿਚ ਉਹ ਇਹ ਵੀ ਕਹਿੰਦੇ ਹਨ ਕਿ ਇਸ ਤੋਂ ਮੁਨਕਰ ਵੀ ਨਹੀਂ ਹੋਇਆ ਜਾ ਸਕਦਾ।
ਵਾਸ਼ਿੰਗਟਨ: ਪਿਛਲੇ ਕਈ ਦਿਨਾਂ ਤੋਂ ਕੈਨਡੇ ਤੇ ਅਮਰੀਕਾ ਵਿਚ ਭਿਆਨਕ ਗਰਮੀ ਨੇ ਤਬਾਹੀ ਮਚਾਈ ਹੋਈ ਹੈ। ਰਿਪੋਰਟਾਂ ਦੇ ਅਨੁਸਾਰ ਵਾਸ਼ਿੰਗਟਨ ਅਤੇ ਓਰੇਗਨ ਵਿੱਚ ਤੇਜ਼ ਗਰਮੀ ਕਾਰਨ ਤਕਰੀਬਨ 12 ਲੋਕਾਂ ਦੀ ਮੌਤ ਹੋ ਗਈ ਹੈ। ਗਰਮੀ ਦੇ ਚੱ
ਜਮਸ਼ੇਦਪੁਰ : ਮਾਸੂਮੀਅਤ ਅੱਗੇ ਇਕ ਕਰੋੜਪਤੀ ਦਾ ਮਨ ਇਸ ਤਰ੍ਹਾਂ ਪਿੰਘਲ ਗਿਆ ਕਿ ਉਸ ਨੇ ਇਕ ਬੱਚੀ ਦੀ ਰੱਜ ਕੇ ਮਦਦ ਕੀਤੀ। ਦਰਅਸਲ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਉਦੇਸ਼ ਨਾਲ ਪੈਸੇ ਇੱਕਠੇ ਕਰਨ ਲਈ ਜਮਸ਼ੇਦਪੁਰ ਦੀ