Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

UdhamSingh

ਉਲੰਪੀਅਨ ਅਸ਼ੋਕ ਧਿਆਨ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਹੋਏ ਨਤਮਸਤਕ 

ਕਿਹਾ ਊਧਮ ਸਿੰਘ ਦੀ ਸ਼ਹਾਦਤ ਲਾਮਿਸਾਲ 

ਵਿਨਰਜੀਤ ਗੋਲਡੀ ਨੇ ਊਧਮ ਸਿੰਘ ਦੇ ਬੁੱਤ ਤੇ ਲਹਿਰਾਇਆ ਤਿਰੰਗਾ ਸਰਕਾਰ ਦੀ ਅਣਗਹਿਲੀ 'ਤੇ ਖੜ੍ਹੇ ਕੀਤੇ ਸਵਾਲ

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਕੂਲ ਆਫ ਐਮੀਨੈਂਸ ਛੇਹਰਟਾ ਵਿਖੇ ਸ਼ਰਧਾਂਜਲੀ ਸਮਾਗਮ ਆਯੋਜਿਤ

ਸਕੂਲ ਆਫ ਐਮੀਨੈਂਸ, ਛੇਹਰਟਾ ਵਿਖੇ ਮਹਾਨ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਕੂਲ ਦੇ ਐਨਸੀਸੀ ਵਿਭਾਗ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਚਾਰਟ ਮੇਕਿੰਗ, ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। 

ਅਕੇਡੀਆ ਸਕੂਲ 'ਚ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ

ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਅੱਜ ਅਕੇਡੀਆ ਵਰਲਡ ਸਕੂਲ, ਸੁਨਾਮ ਵਿਖੇ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।

ਰਣਜੋਧ ਸਿੰਘ ਹਡਾਣਾ ਨੇ ਸ਼ਹੀਦ ਊਧਮ ਸਿੰਘ ਪਾਰਕ, ਸਨੌਰ ਵਿਖੇ ਸ਼ਹੀਦ-ਏ-ਆਜ਼ਮ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ

ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਇਨਕਲਾਬੀ, ਸ਼ਹੀਦ-ਏ-ਆਜ਼ਮ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਨੌਰ ਸਥਿਤ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਇੱਕ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।

ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਬਾਪੂ ਤਰਸੇਮ ਸਿੰਘ

ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਆਖਿਆ ਹੈ ਕਿ ਮਹਾਨ ਕ੍ਰਾਂਤੀਕਾਰੀ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ।

ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ

ਸੈਂਟਰਲ ਖ਼ਾਲਸਾ ਯਤੀਮਖ਼ਾਨਾ, ਪੁਤਲੀਘਰ ਅੰਮ੍ਰਿਤਸਰ ਵਿਖੇ ਅੱਜ ਟਰਬਨੇਟਰ ਗਰੁੱਪ ਦੇ ਪ੍ਰਧਾਨ ਸ. ਜਗਦੀਪ ਸਿੰਘ ਪੁਰੀ ਦੀ ਅਗਵਾਈ ਹੇਠ ਮਹਾਨ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਹਰ ਭਾਰਤੀ ਲਈ ਪ੍ਰੇਰਣਾ ਸਰੋਤ: ਜਰਨੈਲ ਸਿੰਘ ਢੋਟ

ਸਫ਼ਾਈ ਸੇਵਕਾਂ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਸਫ਼ਾਈ ਸੇਵਕ ਯੂਨੀਅਨ ਨਵਾਂਸ਼ਹਿਰ ਨੇ ਅੱਜ ਦੀ ਹੜਤਾਲ ਦਾ ਦਿਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ।

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ।

ਸ਼ਹੀਦ ਊਧਮ ਦੇ ਸ਼ਹੀਦੀ ਦਿਹਾੜੇ ਮੌਕੇ ਸੋਨੀਆ ਅਰੋੜਾ ਨੇ ਕੀਤਾ ਖੂਨਦਾਨ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ : ਰਾਜਿੰਦਰ ਦੀਪਾ

ਮਹਾਨ ਕ੍ਰਾਂਤੀਕਾਰੀ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਸੁਨਾਮ ਦੇ ਪ੍ਰਧਾਨ ਜਸਪਾਲ ਸਿੰਘ ਪਾਲਾ ਦੀ ਅਗਵਾਈ ਹੇਠ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ।

ਮੋਦੀ ਸਰਕਾਰ ਮਹਾਨ ਸ਼ਹੀਦਾਂ ਨੂੰ ਸਨਮਾਨ ਦੇਣ ਲਈ ਕਾਰਜਸ਼ੀਲ : ਦਾਮਨ ਬਾਜਵਾ

ਕਿਹਾ ਸ਼ਹੀਦ ਊਧਮ ਸਿੰਘ ਦੇ ਆਦਰਸ਼ਾਂ ਨੂੰ ਲੋਕਾਂ ਚ, ਲੈਕੇ ਜਾਣਾ ਜ਼ਰੂਰੀ 

 

ਅਮਰ ਸ਼ਹੀਦ ਸਰਦਾਰ ਊਧਮ ਸਿੰਘ ਨੂੰ ਹਰਮੀਤ ਸਿੰਘ ਕਾਲਕਾ ਵੱਲੋਂ ਸ਼ਰਧਾਂਜਲੀ

 ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਅਤੇ ਨੌਜਵਾਨ ਪੀੜ੍ਹੀ ਤੱਕ ਉਨ੍ਹਾਂ ਦਾ ਸੰਦੇਸ਼ ਪਹੁੰਚਾਉਣਾ ਸਾਡਾ ਸਾਂਝਾ ਫ਼ਰਜ਼ ਹੈ।

ਵਿਨਰਜੀਤ ਸਿੰਘ ਗੋਲਡੀ ਨੇ 'ਆਪ' ਸਰਕਾਰ 'ਤੇ ਚੁੱਕੇ ਸਵਾਲ

ਕਿਹਾ "ਕੀ ਇਹੋ ਹੈ ਸ਼ਹੀਦਾਂ ਦਾ ਸਤਿਕਾਰ ?

ਲੌਂਗੋਵਾਲ ਤੇ ਚੈਰੀ ਨੇ ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਦਾ ਸੱਦਾ 

 
 

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੈਰਿਟ ਸੂਚੀ ਵਿੱਚ ਆਏ ਅਤੇ ਹੋਣਹਾਰ ਵਿਦਿਆਰਥੀ ਸਨਮਾਨਤ

ਸਕੂਲ ਦੇ ਮੁੱਖ ਅਧਿਆਪਕ ਮੁਨੀਸ਼ ਕੁਮਾਰ ਛਾਬੜਾ ਨੇ ਸੋਸਾਇਟੀ ਅਤੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਮੁੱਖ ਆਹੁਦੇਦਾਰ ਮੁਖ਼ਤਿਆਰ ਸਿੰਘ ਮੱਤਾ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਸੁਪਰਡੈਂਟ ਸੁਰਿੰਦਰ ਸਿੰਘ ਸਦਿਓੜਾ, ਮਦਨ ਲਾਲ ਸ਼ਰਮਾ, ਡਾ. ਦੇਵ ਰਾਜ, ਡਾ. ਅਰਸ਼ਪ੍ਰੀਤ ਸਿੰਘ ਸਿੱਧੂ, ਲੈਕ. ਵਿਨੋਦ ਧਵਨ, ਜਸਕਰਨ ਸਿੰਘ ਭੱਟੀ, ਕੁਲਬੀਰ ਸਿੰਘ ਮੱਕੜ, ਪਰਮਜੀਤ ਸਿੰਘ ਪੰਮਾ ਮੱਕੜ, ਟਿੰਕੂ ਕੁਮਾਰ ਪੱਤਰਕਾਰ, ਦਿਲਪ੍ਰੀਤ ਸਿੰਘ ਬੱਬੂ, ਨਾਹਰ ਸਿੰਘ ਗਿੱਲ ਅਤੇ ਸਕੂਲ ਦੇ ਸਮੂਹ ਸਟਾਫ ਮੈਂਬਰਜ਼ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਸੁਸਾਇਟੀ ਵਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਯਾਦਗਾਰੀ ਚਿੰਨ ਨਾਲ ਸਨਮਾਨਿਤ ਕੀਤਾ ਗਿਆ।
 
 

ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

 ਕੰਬੋਜ ਮਹਾਸਭਾ ਬਲਾਕ ਭੁੰਨਹੇੜੀ ਵੱਲੋਂ ਹਰ ਸਾਲ ਦੀ ਤਰ੍ਹਾਂ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ

ਮੰਤਰੀ ਅਮਨ ਅਰੋੜਾ ਨੇ ਸ਼ਹੀਦੀ ਸਮਾਗਮ ਦਾ ਪੋਸਟਰ ਕੀਤਾ ਰਿਲੀਜ਼

ਸ਼ਹੀਦ ਊਧਮ ਸਿੰਘ ਸਕਿੱਲ ਯੂਨੀਵਰਸਿਟੀ ਦੇ ਸਮਝੌਤੇ ਹੋਣਗੇ ਸਹੀਬੱਧ 

ਸ਼ਹੀਦ ਊਧਮ ਸਿੰਘ ਦੀ ਅਸਲੀ ਫੋਟੋ ਨਾਲ ਮਿਲਦਾ ਬੁੱਤ ਲਾਉਣ ਦੀ ਉੱਠੀ ਮੰਗ

ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਦਾ ਬੁੱਤ ਉਸ ਦੀ ਸ਼ਕਲ ਨਾਲ ਮਿਲਦਾ ਲਗਾਇਆ ਜਾਵੇ ਤਾਂ ਜੋ ਸ਼ਹੀਦ ਦੀ ਸਹੀ ਪਹਿਚਾਣ ਲੋਕਾਂ ਦੇ ਮੰਨਾਂ ਵਿਚ ਬਣੇ।

ਮਿਊਜ਼ੀਅਮ 'ਚ ਨਹੀਂ ਰੱਖੇ ਸ਼ਹੀਦ ਊਧਮ ਸਿੰਘ ਦੀਆਂ ਅਸਥੀਆਂ ਦੇ ਕਲਸ਼

ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਨੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀਆਂ ਅਸਥੀਆਂ ਦੇ ਕਲਸ਼ ਸੁਨਾਮ ਵਿਖੇ ਬਠਿੰਡਾ ਰੋਡ ਤੇ ਸਥਿਤ ਸ਼ਹੀਦ ਊਧਮ ਸਿੰਘ ਮਿਊਜ਼ੀਅਮ ਵਿੱਚ ਰੱਖਣ ਦੀ ਮੁੜ ਤੋਂ ਮੰਗ ਕੀਤੀ ਹੈ।

ਸ਼ਹੀਦ ਊਧਮ ਸਿੰਘ ਕੰਬੋਜ ਦੀ 87ਵੀਂ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਤੇਜ਼

ਸ਼ਹੀਦ ਸਰਦਾਰ ਊਧਮ ਸਿੰਘ ਕੰਬੋਜ ਜੀ ਦੀ 87ਵੀਂ ਬਰਸੀ ਮੌਕੇ 31 ਜੁਲਾਈ ਨੂੰ ਕਰਵਾਏ ਜਾਣ ਵਾਲੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ।

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਤਿਆਰੀ ਨੂੰ ਲੈਕੇ ਕੀਤੀ ਚਰਚਾ 

 ਕਿਹਾ ਸਰਕਾਰ ਸ਼ਹੀਦ ਦੇ ਜੱਦੀ ਘਰ ਦੇ ਨਾਲ ਵਾਲੀ ਜਗ੍ਹਾ ਵੀ ਲੈਕੇ ਦੇਵੇ 

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਡਾਕਟਰਾਂ ਨੂੰ ਸਾਲਾਨਾ ਸਿਖਲਾਈ ਦਿੱਤੀ ਜਾਵੇਗੀ; 300 ਬਿਸਤਰਿਆਂ ਵਾਲਾ ਹਸਪਤਾਲ, 500 ਸੀਟਾਂ ਵਾਲਾ ਆਡੀਟੋਰੀਅਮ ਅਤੇ ਅੱਠ ਅਪਰੇਸ਼ਨ ਥੀਏਟਰ ਬਣਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੁਨਾਮ ਪੁੱਜਾ ਨੌਜਵਾਨਾਂ ਦਾ ਸਦਭਾਵਨਾ ਕਾਫ਼ਲਾ  

26 ਰਾਜਾਂ ਦੇ ਮੁੰਡੇ ਕੁੜੀਆਂ ਨੇ ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ 

ਰਵਿੰਦਰ ਟੁਰਨਾ ਨੇ ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ 

ਕਿਹਾ ਕਾਂਗਰਸ ਪਾਰਟੀ ਨੇ ਦੇਸ਼ ਭਗਤਾਂ ਦੀਆਂ ਯਾਦਗਾਰਾਂ ਸਥਾਪਿਤ ਕੀਤੀਆਂ 

ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਖੇ ਮਨਾਇਆ ਜਨਮ ਦਿਹਾੜਾ 

ਕਿਹਾ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਰਹੇਗਾ 

ਮੰਤਰੀ ਅਮਨ ਅਰੋੜਾ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਹੋਏ ਨਤਮਸਤਕ 

ਕਿਹਾ ਪੰਜਾਬੀਆਂ ਦੀ ਅਣਖ-ਗ਼ੈਰਤ ਦੀ ਮਸ਼ਾਲ 21 ਸਾਲ ਆਪਣੇ ਦਿਲ 'ਚ ਬਲ਼ਦੀ ਰੱਖੀ

ਲੁਧਿਆਣਾ ਵਿੱਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਜੋਤ ਬੈਂਸ ਵੱਲੋਂ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਯੂਨੀਵਰਸਿਟੀ ਦੀ ਸਥਾਪਨਾ ਲਈ ਲੋੜੀਂਦੀਆਂ ਪ੍ਰਵਾਨਗੀਆਂ ਸਮੇਤ ਸੰਭਵ ਸਹਾਇਤਾ ਦਾ ਭਰੋਸਾ

ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਕਰਵਾਇਆ ਸੱਭਿਆਚਾਰਕ ਮੇਲਾ 

ਵਿਕਾਸ ਕਾਰਜਾਂ ਬਦਲੇ ਮੰਤਰੀ ਅਮਨ ਅਰੋੜਾ ਨੂੰ ਕੀਤਾ ਸਨਮਾਨਤ 

ਸ਼ਹੀਦ ਊਧਮ ਸਿੰਘ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਅੱਜ 

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਕੀਤਾ ਜਾਵੇਗਾ ਸਨਮਾਨਿਤ 

ਦਾਮਨ ਬਾਜਵਾ ਨੇ ਸ਼ਹੀਦ ਊਧਮ ਸਿੰਘ ਦੀ ਸਮਾਰਕ ਤੇ ਕੀਤਾ ਸਿਜਦਾ 

ਕਿਹਾ ਸ਼ਹੀਦਾਂ ਦੇ ਸਨਮਾਨ ਲਈ ਯਤਨ ਰਹਿਣਗੇ ਜਾਰੀ 

ਅਸੀਂ ਖੁਸ਼ਕਿਸਮਤ ਹਾਂ ਕਿ ਆਜ਼ਾਦ ਦੇਸ਼ ਵਿੱਚ ਜਨਮ ਲਿਆ : ਡਾ. ਜਗਦੀਪ ਸਿੰਘ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਿਤ ਕਰਦੇ ਹੋਏ

ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਮਨਾਇਆ ਸ਼ਹੀਦੀ ਦਿਹਾੜਾ 

ਸ਼ਹੀਦਾਂ ਦੇ ਪੂਰਨਿਆਂ ਤੇ ਚੱਲਣ ਵਾਲੀਆਂ ਕੌਮਾਂ ਹੀ ਤਰੱਕੀ ਕਰਦੀਆਂ : ਡਾਕਟਰ ਥਿੰਦ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

ਸੁਨਾਮ-ਪਟਿਆਲਾ ਹਾਈਵੇ ਦਾ ਨਾਮ ਬਦਲ ਕੇ ਸ਼ਹੀਦ ਊਧਮ ਸਿੰਘ ਹਾਈਵੇਅ ਰੱਖਿਆ

ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਮਹਾਨ ਦੇਸ਼ ਭਗਤ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ, 2025 ਨੂੰ ਗਜ਼ਟਿਡ ਛੁੱਟੀ ਕਰਨ ਦਾ ਐਲਾਨ ਕੀਤਾ ਹੈ।

ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ

ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਡੀਏਵੀ ਪਬਲਿਕ ਸਕੂਲ ਸੁਨਾਮ ਵਿੱਚ ਚੇਅਰਮੈਨ ਅਨਿਰੁੱਧ ਵਸ਼ਿਸ਼ਟ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ।

ਸ਼ਹੀਦ ਊਧਮ ਸਿੰਘ ਦੇ ਵਾਰਿਸ ਸਰਕਾਰਾਂ ਦੇ ਦਰਾਂ ਦੀ ਖ਼ਾਕ ਛਾਣਨ ਲਈ ਮਜ਼ਬੂਰ 

ਨੌਕਰੀ ਲਈ 19 ਵਰਿਆਂ ਬਾਅਦ ਵੀ ਵਾਅਦਿਆਂ ਨੂੰ ਨਹੀਂ ਪਿਆ ਬੂਰ 

"ਅਮਰ ਸ਼ਹੀਦ ਊਧਮ ਸਿੰਘ" ਪੁਸਤਕ ਲੋਕ ਅਰਪਣ

ਡਾਕਟਰ ਭੀਮ ਇੰਦਰ ਸਿੰਘ ਤੇ ਹੋਰ ਪੁਸਤਕ ਰਿਲੀਜ਼ ਕਰਦੇ ਹੋਏ

ਭਵਾਨੀਗੜ੍ਹ ਤੋਂ ਕੋਟਸ਼ਮੀਰ ਸੜਕ ਦਾ ਨਾਂਅ ਸ਼ਹੀਦ ਊਧਮ ਸਿੰਘ ਮਾਰਗ ਰੱਖਿਆ 

ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਨੇ ਕੀਤਾ ਖੁਸ਼ੀ ਦਾ ਇਜ਼ਹਾਰ 

12