Sunday, November 02, 2025

Umang

ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ

ਔਨਲਾਈਨ ਧੋਖਾਧੜੀ ਹੁੰਦੀ ਹੈ ਤਾਂ ਤੁਰੰਤ 1930 ਹੈਲਪਲਾਈਨ ਨੰਬਰ ਵਰਤੋਂ : ਯੋਗੇਸ਼ ਪਾਠਕ

ਉਮੰਗ ਸੰਸਥਾਂ ਵਲੋਂ ਕਰੀਅਰ ਕੌਂਸਲਿੰਗ ਸੈਮੀਨਾਰ ਆਯੋਜਿਤ

 ਸਮਾਜਿਕ ਵਿਕਾਸ ਅਤੇ ਯੁਵਾ ਸਸ਼ਕਤੀਕਰਨ ਵੱਲ ਵਧਦਿਆਂ ਉਮੰਗ ਸੰਸਥਾਂ ਵਲੋਂ ਸੰਸਥਾਂ ਦੇ ਪ੍ਰਧਾਨ ਅਰਵਿੰਦਰ ਸਿੰਘ ਦੀ ਅਗਵਾਈ ਵਿੱਚ ਗੋਲਡਨ ਏਰਾ ਸਕੂਲ ਵਿਖੇ ਕਰੀਅਰ ਕੌਂਸਲਿੰਗ ਸਬੰਧੀ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਮਾਪਿਆਂ ਦੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ : ਚੇਅਰਮੈਨ ਰਣਜੋਧ ਹਡਾਣਾ

ਮਾਪਿਆਂ ਦੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ। ਇਹ ਗੱਲ ਕਈ ਵਾਰ ਮਾਪਿਆਂ ਦੇ ਜਾਣ ਤੋਂ ਬਾਅਦ ਹੀ ਪਤਾ ਚਲਦੀ ਹੈ। ਇਸ ਗੱਲ ਦਾ ਪ੍ਰਗਟਾਵਾ ਚੇਅਰਮੈਨ ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀ ਆਰ ਟੀ ਸੀ ਨੇ ਸਮਾਜ ਸੇਵੀ ਹਰਪਿੰਦਰ ਸਿੰਘ ਚੀਮਾ ਦੀ ਮਾਤਾ ਲਈ ਗੁਰਦਵਾਰਾ ਮੋਤੀ ਬਾਗ਼ ਵਿਖੇ ਰੱਖੇ ਗਈ ਅੰਤਿਮ ਅਰਦਾਸ ਮੌਕੇ ਆਖੀ।