ਸਮਾਜ ਭਲਾਈ ਕਾਰਜਾਂ ਵਿੱਚ ਮੋਹਰੀ ਉਮੰਗ ਵੈਲਫ਼ੇਅਰ ਫਾਊਂਡੇਸ਼ਨ ਅਤੇ ਕੈਰੀਅਰ ਡਿਫੈਂਸ ਸਕੂਲ, ਨਾਭਾ ਰੋਡ ਵੱਲੋਂ 15 ਅਗਸਤ ਆਜ਼ਾਦੀ ਦਿਵਸ ਦੇ ਸ਼ੁਭ ਅਵਸਰ 'ਤੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਖ਼ੂਨਦਾਨ ਕੈਂਪ ਦਾ ਆਯੋਜਨ ਸਕੂਲ ਵਿਖੇ ਪਟਿਆਲਾ ਵਿਖੇ ਕੀਤਾ ਗਿਆ।