ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ 49 ਪੰਜਾਬ ਰਾਜ ਬਿਜਲੀ ਬੋਰਡ ਦੇ ਡਵੀਜ਼ਨ ਦਫ਼ਤਰ ਕੋਟਕਪੁਰਾ ਵਿੱਚ ਪਟਿਆਲਾ ਹੈੱਡ ਆਫ਼ਿਸ ਅੱਗੇ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਲਾਈਨਮੈਨਾਂ ਉਪੱਰ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹੋਇਆਂ ਕਿਹਾ ਕੇ ਬਿਜਲੀ ਬੋਰਡ ਅੰਦਰ 72000 ਹਜ਼ਾਰ ਅਸਾਮੀਆਂ ਮਨਜ਼ੂਰ ਹਨ ਪਰ ਮੌਜੂਦਾ ਸਮੇਂ ਵਿੱਚ ਬਿਜਲੀ ਵਿਭਾਗ ਅੰਦਰ ਲਗਭਗ 28000 ਹਜ਼ਾਰ ਕਰਮਚਾਰੀ ਹੀ ਕੰਮ ਕਰ ਰਹੇ ਹਨ।