ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਵੀਰਇੰਦਰਜੀਤ ਸਿੰਘ ਪੁਰੀ ਅਤੇ ਜਨਰਲ ਸਕੱਤਰ ਜਸਮੇਲ ਸਿੰਘ ਰਾਹੀਂ ਨੇ ਪਟਿਆਲਾ ਵਿਖੇ ਬੇਰੁਜ਼ਗਾਰ ਲਾਈਨਮੈਨਾਂ ’ਤੇ ਕੀਤੇ ਗਏ ਵਹਿਸ਼ੀਆਨਾ ਪੁਲਿਸ ਲਾਠੀਚਾਰਜ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।