ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 80 ਲੱਖ ਤੋਂ ਵੱਧ ਔਰਤਾਂ ਰਜਿਸਟਰਡ; 300 ਯੂਨਿਟ ਮੁਫ਼ਤ ਬਿਜਲੀ ਅਤੇ ਸਿਹਤ ਬੀਮਾ ਜਾਰੀ ਰਹੇਗਾ: ਹਰਪਾਲ ਸਿੰਘ ਚੀਮਾ
ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ 13ਵੇਂ ਸੈਸ਼ਨ ਦੇ ਆਖਰੀ ਦਿਨ ਸਰਬਸੰਮਤੀ ਨਾਲ 8 ਮਤੇ ਪਾਸ ਕੀਤੇ ਗਏ।
ਹਰੇਕ ਯੋਗ ਨਾਗਰਿਕ ਦੀ ਵੋਟ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ; ਲੋਕਤੰਤਰ ਨੂੰ ਬਚਾਉਣ ਲਈ ਸੁਤੰਤਰ ਜਾਂਚ ਅਤੇ ਜਵਾਬਦੇਹੀ ਬੇਹੱਦ ਲਾਜ਼ਮੀ: ਹਰਪਾਲ ਸਿੰਘ ਚੀਮਾ
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਅੱਜ ਨਗਰ ਪੰਚਾਇਤ ਦੇ ਪ੍ਰਧਾਨ ਸ੍ਰੀ ਸੰਜੀਵ ਭੰਡਾਰੀ ਦੀ ਪ੍ਰਧਾਨਗੀ ਹੇਠ ਅਤੇ ਹਲਕਾ ਵਿਧਾਇਕ ਸ੍ਰੀ ਦਲਬੀਰ ਸਿੰਘ ( ਟੋਂਗ) ਦੀ ਰਹਿਨੁਮਾਈ ਵਿੱਚ ਸੰਪੰਨ ਹੋਈ।
ਜੇਲ੍ਹ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਦੇ ਮੰਤਵ ਨਾਲ ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਬਿਲ ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤਾ ਗਿਆ ਸੀ।