Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

UnauthorizedColonies

ਨਵੀਆਂ ਵਿਕਸਿਤ ਹੋ ਰਹੀਆਂ 03 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੱਥੂਨੰਗਲ ਅਤੇ ਥਾਣਾ ਮਜੀਠਾ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਿੰਡ ਕੱਥੂਨੰਗਲ ਵਿਖੇ ਬੌਪਾਰਾਏ ਰੋਡ ਉੱਪਰ ਬਣ ਰਹੀ ਅਣ-ਅਧਿਕਾਰਤ ਕਲੋਨੀ ਅਤੇ ਪਿੰਡ ਨਾਗ ਕਲਾਂ ਵਿਖੇ ਬਣ ਰਹੀ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

ਨਵੀਆਂ ਵਿਕਸਿਤ ਹੋ ਰਹੀਆਂ ਤਿੰਨ ਅਣ-ਅਧਿਕਾਰਤ ਕਲੋਨੀਆਂ 'ਤੇ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀਮਤੀ ਇਨਾਯਤ, ਪੀ.ਸੀ.ਐਸ. ਦੇ ਹੁਕਮਾਂ ਦੀ ਪਾਲਣਾ ਕਰਦਿਆਂ ਏ.ਡੀ.ਏ. ਦੇ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੰਬੋ ਦੀ ਪੁਲਿਸ ਦੀ ਮੌਜੂਦਗੀ ਵਿੱਚ ਤਿੰਨ ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ

ਨਵੀਆਂ ਵਿਕਸਿਤ ਹੋ ਰਹੀਆਂ 03 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

 ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਚਾਟੀਵਿੰਡ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਿੰਡ ਗੁਰੂਵਾਲੀ ਵਿਖੇ ਤਰਨਤਾਰਨ ਰੋਡ ਉੱਪਰ ਸੈਲੀਬ੍ਰੇਸ਼ਨ ਇਨਕਲੇਵ (ਐਕਸਟੈਂਸ਼ਨ) ਸਮੇਤ 02 ਹੋਰ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

ਨਵੀਆਂ ਵਿਕਸਿਤ ਹੋ ਰਹੀਆਂ 04 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਦਾਲਮ, ਕੁਕੜਾਂਵਾਲਾ ਅਤੇ ਗੱਗੋਮਾਹਲ ਵਿਖੇ ਅਜਨਾਲਾ ਰੋਡ ਉੱਪਰ ਬਣ ਰਹੀਆਂ 04 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

ਨਵੀਆਂ ਵਿਕਸਿਤ ਹੋ ਰਹੀਆਂ 05 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਬੱਲਕਲਾਂ, ਪੰਡੋਰੀ ਵੜੈਚ ਵਿਖੇ ਮਜੀਠਾ ਰੋਡ ਅਤੇ ਬੱਲਖੁਰਦ ਵਿਖੇ ਅੰਮ੍ਰਿਤਸਰ-ਫਤਿਹਗੜ ਚੂੜੀਆਂ ਰੋਡ ਉੱਪਰ ਬਣ ਰਹੀਆਂ 05 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

ਭਗਵੰਤ ਮਾਨ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ।

ਪੀ.ਡੀ.ਏ. ਅਥਾਰਟੀ ਵਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਰੋਕਣ ਦੀ ਕਾਰਵਾਈ

ਪਟਿਆਲਾ ਡਿਵੈਲਪਮੈਂਟ ਅਥਾਰਿਟੀ, ਪਟਿਆਲਾ (ਪੀ.ਡੀ.ਏ.) ਦੇ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ. ਨੇ ਦੱਸਿਆ ਹੈ ਕਿ ਪੀ.ਡੀ.ਏ ਵਲੋਂ ਜਿਲ੍ਹਾ ਪਟਿਆਲਾ ਅੰਦਰ ਬਿਨਾਂ ਪ੍ਰਵਾਨਗੀ ਦੇ ਹੋਂਦ ਵਿਚ ਆਈਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਪਾਪਰਾ ਐਕਟ, 1995 ਦੀਆਂ ਧਾਰਾਵਾਂ ਤਹਿਤ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। 

ਨਵੀਆਂ ਵਿਕਸਿਤ ਹੋ ਰਹੀਆਂ 02 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਹਾਇਕ ਨਗਰ ਯੋਜਨਕਾਰ ਸਮੇਤ ਰੈਗੂਲੇਟਰੀ ਵਿੰਗ ਵੱਲੋਂ ਪਿੰਡ ਚਾਟੀਵਿੰਡ ਵਿਖੇ ਲਿੰਕ ਰੋਡ ਉੱਪਰ ਕਿੰਗ ਐਵੀਨਿਉ ਅਤੇ ਇੱਕ ਹੋਰ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਦੋਨੋਂ ਕਲੋਨੀਆਂ ਨੂੰ ਢਾਹ ਦਿੱਤਾ ਗਿਆ।