ਠੇਕੇਦਾਰ ਜਸਵਿੰਦਰ ਸਿੰਘ ਜੱਸੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਸ੍ਰੀ ਜੰਗੀਰ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ।