Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Unemployed

ਸੰਗਰੂਰ 'ਚ ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ

ਸੰਗਰੂਰ ਚ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ  ਖਿੱਚ-ਧੂਹ ਹੋਈ। ਬੇਰੁਜ਼ਗਾਰ ਜਬਰੀ ਮੁੱਖ ਮੰਤਰੀ ਦੀ ਕੋਠੀ ਵੱਲ ਵਧਣਾ ਚਾਹੁੰਦੇ ਸਨ, ਪਰ ਵੱਡੀ ਤਾਦਾਦ ਵਿੱਚ ਤਾਇਨਾਤ ਪੁਲੀਸ ਨੇ ਸਖ਼ਤ ਨਾਕੇਬੰਦੀ ਕਰਕੇ ਉਨ੍ਹਾਂ ਨੂੰ ਰੋਕ ਲਿਆ।

ਸੰਗਰੂਰ ਜੇਲ੍ਹ ਵਿਚ ਬਿਤਾਏ ਪੰਜ ਦਿਨ ਜ਼ਿੰਦਗੀ ਭਰ ਨਹੀਂ ਭੁਲਾ ਸਕਣਗੀਆਂ ਬੇਰੁਜ਼ਗਾਰ ਲੜਕੀਆਂ

ਰੁਜ਼ਗਾਰ ਦੀ ਮੰਗ ਕਰਨ ਵਾਲੀਆਂ ਪੰਜਾਬ ਦੀਆਂ ਪੰਜ ਬੇਰੁਜ਼ਗਾਰ ਅਧਿਆਪਕਾਵਾਂ ਨੂੰ ਜਦੋਂ ਸਰਕਾਰ ਨੇ ਜੇਲ੍ਹ ਭੇਜਿਆ ਤਾਂ ਸ਼ਾਇਦ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਦਰਦਨਾਕ ਅਤੇ ਕਾਲਾ ਅਧਿਆਇ ਸੰਗਰੂਰ ਜੇਲ੍ਹ ਦੀਆਂ ਬੈਰਕਾਂ ਵਿੱਚ ਲਿਖਿਆ ਜਾਵੇਗਾ।

ਬੇਰੁਜ਼ਗਾਰਾਂ ਦੀ ਸੱਥ ਚ, ਨਹੀਂ ਬਹੁੜੇ ਅਮਨ ਅਰੋੜਾ ਕੋਠੀ ਮੂਹਰੇ ਸੱਥ ਲਗਾਕੇ ਵਾਪਸ ਪਰਤੇ ਬੇਰੁਜ਼ਗਾਰ

ਪੰਜਾਬ ਸਰਕਾਰ ਵੱਲੋਂ ਗਿਣਾਈਆਂ ਜਾ ਰਹੀਆਂ ਆਪਣੀਆਂ ਪ੍ਰਾਪਤੀਆਂ ਨੂੰ ਝੂਠੀਆਂ ਆਖਦੇ ਹੋਏ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਰਕਾਰ ਦੇ ਬਰਾਬਰ ਆਪਣੀ ਸੱਥ ਲਾਉਣ ਦੀ ਮੁਹਿੰਮ ਵਿੱਢੀ ਮੁਹਿੰਮ ਤਹਿਤ ਐਤਵਾਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਸੱਥ ਲਗਾਕੇ ਸਰਕਾਰ ਨੂੰ ਘੇਰਿਆ।

ਬੇਰੁਜ਼ਗਾਰਾਂ ਦੇ ਹੱਕ 'ਚ ਬੋਲਣਾ ਸ਼ਮਸ਼ੇਰ ਬੱਬੀ ਨੂੰ ਪਿਆ ਮਹਿੰਗਾ ਪੁਲਿਸ ਨੇ ਕਥਿਤ ਝੂਠੇ ਕੇਸ ਵਿੱਚ ਕੀਤਾ ਨਾਮਜ਼ਦ ਅਕਾਲੀ ਆਗੂ ਗੁਲਜ਼ਾਰੀ ਮੂਣਕ ਨੇ ਕੀਤੀ ਨਿੰਦਾ

"ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਦੇ ਅਕਾਲੀ ਕਾਰਕੁੰਨ ਸ਼ਮਸ਼ੇਰ ਬੱਬੀ ਨੂੰ ਬੇਰੁਜ਼ਗਾਰਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨਾ ਮਹਿੰਗਾ ਪਿਆ ਹੈ।

ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੇ ਪਿੰਡ ਸਤੌਜ 'ਚ ਹੱਲਾ ਬੋਲਿਆ

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ  ਦੇ ਪਿੰਡ ਸਤੌਜ 'ਚ ਹੱਲਾ ਬੋਲਿਆ ਗਿਆ। ਅਧਿਆਪਕਾਂ ਵੱਲੋਂ ਇਸ ਦੌਰਾਨ ਰੋਸ ਵੱਜੋਂ ਟਾਵਰ 'ਤੇ ਵੀ ਚੜ੍ਹਨ ਦੀ ਖ਼ਬਰ ਹੈ।

ਮੁੱਖ ਮੰਤਰੀ ਦੇ ਪਿੰਡ ਜਾਂਦੇ ਬੇਰੁਜ਼ਗਾਰ ਪੁਲਿਸ ਨੇ ਰੋਕੇ 

ਬੀਰਕਲਾਂ ਤੋਂ ਸਤੌਜ ਨੂੰ ਜਾਂਦਾ ਰਾਹ ਪੁਲਿਸ ਛਾਉਣੀ ਚ ਕੀਤਾ ਤਬਦੀਲ 

ਬੇਰੁਜ਼ਗਾਰ ਲਾਈਨਮੈਨਾਂ ’ਤੇ ਲਾਠੀਚਾਰਜ ਸਰਕਾਰ ਦੀ ਤਾਨਾਸਾਹੀ : ਚੌਧਰੀ ਨਿਰਮਲ ਭੱਟੀਆਂ

ਪਟਿਆਲਾ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁੱਖ ਦਫ਼ਤਰ ਅੱਗੇ ਆਪਣੇ ਹੱਕਾਂ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ '2600 ਅਪ੍ਰੈਂਟਿਸ ਲਾਈਨਮੈਨ ਯੂਨੀਅਨ' ਦੇ ਨੌਜਵਾਨਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਬੇਰਹਿਮੀ ਨਾਲ ਲਾਠੀਚਾਰਜ ਅਤੇ ਤਸੱਦਦ ਦੀ ਚੌਤਰਫ਼ਾ ਨਿੰਦਾ ਹੋ ਰਹੀ ਹੈ।

ਐਂਪਰੈਂਟਸਿਪ ਬੇਰੁਜ਼ਗਾਰ ਵਰਕਰਾਂ ਤੇ ਲਾਠੀਚਾਰਜ ਨਿੰਦਣਯੋਗ ਕਾਰਾ 

ਪੈਨਸ਼ਨਰਾਂ ਨੇ ਪੁਲਿਸ ਅਧਿਕਾਰੀ ਖਿਲਾਫ਼ ਮੰਗੀ ਕਾਰਵਾਈ 

ਪੈਨਸ਼ਨਰਾਂ ਨੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਦੀ ਕੀਤੀ ਨਿੰਦਾ 

ਰਵਿੰਦਰ ਟੁਰਨਾ ਨੇ ਬੇਰੁਜ਼ਗਾਰਾਂ ਤੇ ਲਾਠੀਚਾਰਜ ਦੀ ਕੀਤੀ ਨਿੰਦਾ 

ਕਿਹਾ " ਆਪ " ਸਰਕਾਰ ਲੋਕਤੰਤਰ ਦਾ ਕਰ ਰਹੀ ਹੈ ਘਾਣ 

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਰੁਜ਼ਗਾਰ ਉਡੀਕਦੇ ਹੋਏ ਭਰਤੀ  ਨਿਯਮਾਂ ਅਨੁਸਾਰ ਉਮਰ ਹੱਦ ਲੰਘਾ ਚੁੱਕੇ ਬੇਰੁਜ਼ਗਾਰਾਂ ਦੀ ਜਿੱਥੇ ਪਹਿਲੀ ਮੰਗ ਅਸਾਮੀਆਂ ਭਰਨ ਦੀ ਸੀ

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਨੇ ਡਿਪਲੋਮਾ ਆਧਾਰ ਤੇ ਭਰਤੀ ਕਰਨ ਦੀ ਕੀਤੀ ਮੰਗ

ਅੱਜ ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ ਕਮੇਟੀ ਪੰਜਾਬ ਦੇ ਵੱਲੋਂ ਇੱਕ ਹੰਗਾਮੀ ਮੀਟਿੰਗ ਦੇ ਵਿੱਚ ਪ੍ਰੈਸ ਦੇ ਨਾਲ ਗੱਲਬਾਤ ਕਰਦੇ ਹੋਏ ਜਾਣਕਾਰੀ ਦਿੱਤੀ ਗਈ

ਮੁੱਖ ਮੰਤਰੀ ਦੇ ਪਿੰਡ ਸਤੌਜ ਬੇਰੁਜ਼ਗਾਰ ਪੀਟੀਆਈ ਅਧਿਆਪਕ ਪਾਣੀ ਵਾਲ਼ੀ ਟੈਂਕੀ ਤੇ ਚੜ੍ਹੇ 

ਕਿਹਾ ਭਰਤੀ ਦਾ ਕੰਮ ਅਧਵਾਟੇ ਲਟਕਾਇਆ ਜਾ ਰਿਹੈ 

ਬੇਰੁਜ਼ਗਾਰ ਸਿਹਤ ਕਾਮੇ 27 ਨੂੰ ਘੇਰਨਗੇ ਸਿਹਤ ਮੰਤਰੀ ਦੀ ਕੋਠੀ 

ਕਿਹਾ ਸਰਕਾਰ ਦੇ ਲਾਰਿਆਂ ਤੋਂ ਅੱਕ ਚੁੱਕੇ ਨੇ ਬੇਰੁਜ਼ਗਾਰ 

ਬੇਰੁਜ਼ਗਾਰ ਅਧਿਆਪਕਾਂ ਦੀ ਮੁੱਖ ਮੰਤਰੀ ਨਾਲ ਨਹੀਂ ਹੋ ਸਕੀ ਮੀਟਿੰਗ 

ਪ੍ਰਸ਼ਾਸਨ 'ਤੇ ਲਾਏ ਵਾਅਦਾ-ਖਿਲਾਫ਼ੀ ਦੇ ਇਲਜ਼ਾਮ