Thursday, October 16, 2025

Unexpected

ਸ. ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਐਸ.ਏ.ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ ਕੀਤਾ ਗਿਆ।

ਸੁਨਾਮ ਵਿਖੇ ਐਸ.ਡੀ.ਐਮ ਵੱਲੋਂ ਦਫ਼ਤਰਾਂ ਦਾ ਅਚਨਚੇਤ ਦੌਰਾ

ਕੰਮਕਾਜ ਕਰਵਾਉਣ ਪੁੱਜੇ ਲੋਕਾਂ ਤੋਂ ਲਈ ਫੀਡਬੈਕ 

ਸਿਵਲ ਸਰਜਨ ਸੰਗਰੂਰ ਵੱਲੋਂ ਮੁਹੱਲਾ ਕਲੀਨਿਕਾਂ ਦਾ ਕੀਤੀ ਅਚਨਚੇਤ ਚੈਕਿੰਗ

ਪੰਜਾਬ ਸਰਕਾਰ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੇ ਦਿਸ਼ਾਂ ਅਖਤਿਆਰ  ਅੱਜ ਜ਼ਿਲ੍ਹਾ ਸਿਵਲ ਸਰਜਨ ਸੰਗਰੂਰ ਦੇ ਜਸਪਾਲ ਸਿੰਘ ਨੇ ਖਨੌਰੀ ਦੇ ਮੁਹੱਲਾ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। 

ਖਾਦ ਡੀਲਰਾਂ ਦੀ ਉਡਣ ਦਸਤੇ ਵੱਲੋਂ ਅਚਨਚੇਤ ਚੈਕਿੰਗ

ਖਾਦ, ਬੀਜ ਤੇ ਕੀਟਨਾਸ਼ਕ ਦਵਾਈਆ ਦਾ ਸਟਾਕ ਅਤੇ ਰਿਕਾਰਡ ਕੀਤਾ ਚੈੱਕ

ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਨਿਰੀਖਣ

ਸਿਵਲ ਸਰਜਨ ਪਟਿਆਲਾ ਡਾ. ਰਾਮਿੰਦਰ ਕੌਰ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ 'ਤੇ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਨਿਰੀਖਣ ਕੀਤਾ ਹੈ।