Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Union

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਲਈ ਮੁਲਾਜ਼ਮ ਭਲਾਈ ਮੁੱਖ ਤਰਜੀਹ:  ਚੀਮਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਝੋਨੇ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਪੰਜਾਬ ਤੋਂ 6 ਲੱਖ ਮੀਟ੍ਰਿਕ ਟਨ ਚੌਲ ਅਤੇ 15 ਲੱਖ ਮੀਟ੍ਰਿਕ ਟਨ ਕਣਕ ਤੁਰੰਤ ਚੁੱਕੇ : ਭਗਵੰਤ ਸਿੰਘ ਮਾਨ

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ 

1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ: ਭਗਵੰਤ ਸਿੰਘ ਮਾਨ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਸਫ਼ਾਈ ਕਰਮਚਾਰੀਆਂ ਨੇ ਹੜਤਾਲ ਖ਼ਤਮ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ ਧਰਨੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਹਿਮ ਮੀਟਿੰਗ ਹੋਈ

ਗੁਣਵੀਰ ਸਿੰਘ, ਦਵਿੰਦਰ ਸਿੰਘ, ਪਵਿੱਤਰ ਸਿੰਘ, ਸਤਵੰਤ ਸਿੰਘ ਨੰਬਰਦਾਰ, ਨਰਿੰਦਰ ਪਾਲ ਸਿੰਘ, ਰਣਜੀਤ ਸਿੰਘ, ਜਸਪਾਲ ਸਿੰਘ, ਵਰਿੰਦਰ ਪਾਲ ਸਿੰਘ, ਮਨਪ੍ਰੀਤ ਸਿੰਘ ਮਨੀ, ਪਰਮਿੰਦਰ ਸਿੰਘ ਲਾਲਾ, ਅਮਰ ਸਿੰਘ, ਜਸਵਿੰਦਰ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਸੁਖਮਿੰਦਰ ਸਿੰਘ, ਜਗਜੀਤ ਸਿੰਘ, ਹਰਮਨਦੀਪ ਸਿੰਘ, ਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਮੰਨੂ ਅਤੇ ਅਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਸਨ।

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਕਾਂਗਰਸ ਵੱਲੋਂ ਲਗਾਏ ਜਾ ਰਹੇ ਵੱਖ-ਵੱਖ ਦੋਸ਼ਾਂ 'ਤੇ ਬੋਲਦਿਆਂ ਚੌਹਾਨ ਨੇ ਕਿਹਾ ਕਿ ਝੂਠੇ ਦੋਸ਼ ਲਗਾਉਣਾ ਕਾਂਗਰਸ ਦੀ ਪ੍ਰਵਿਰਤੀ ਬਣ ਚੁੱਕੀ ਹੈ, ਕਿਉਂਕਿ ਉਨ੍ਹਾਂ ਕੋਲ ਹੁਣ ਕੋਈ ਹੋਰ ਮੁੱਦਾ ਨਹੀਂ ਬਚਿਆ। ਉਨ੍ਹਾਂ ਦਾਅਵਾ ਕੀਤਾ ਕਿ ਖੁਦ ਕਾਂਗਰਸੀ ਨੇਤਾ ਵੀ ਰਾਹੁਲ ਗਾਂਧੀ 'ਤੇ ਭਰੋਸਾ ਨਹੀਂ ਕਰਦੇ। ਦੇਸ਼ ਦੇ ਵਿਕਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਵੀ ਵਿਅਕਤੀ ਦੀ ਅੰਤਰਆਤਮਾ ਜਾਗਦੀ ਹੈ, ਉਹ ਇਹ ਮੰਨੇਗਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਨਿਰੰਤਰ ਅੱਗੇ ਵੱਧ ਰਿਹਾ ਹੈ।

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਕਾਂਗਰਸ ਵੱਲੋਂ ਲਗਾਏ ਜਾ ਰਹੇ ਵੱਖ-ਵੱਖ ਦੋਸ਼ਾਂ 'ਤੇ ਬੋਲਦਿਆਂ ਚੌਹਾਨ ਨੇ ਕਿਹਾ ਕਿ ਝੂਠੇ ਦੋਸ਼ ਲਗਾਉਣਾ ਕਾਂਗਰਸ ਦੀ ਪ੍ਰਵਿਰਤੀ ਬਣ ਚੁੱਕੀ ਹੈ, ਕਿਉਂਕਿ ਉਨ੍ਹਾਂ ਕੋਲ ਹੁਣ ਕੋਈ ਹੋਰ ਮੁੱਦਾ ਨਹੀਂ ਬਚਿਆ। ਉਨ੍ਹਾਂ ਦਾਅਵਾ ਕੀਤਾ ਕਿ ਖੁਦ ਕਾਂਗਰਸੀ ਨੇਤਾ ਵੀ ਰਾਹੁਲ ਗਾਂਧੀ 'ਤੇ ਭਰੋਸਾ ਨਹੀਂ ਕਰਦੇ। ਦੇਸ਼ ਦੇ ਵਿਕਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਵੀ ਵਿਅਕਤੀ ਦੀ ਅੰਤਰਆਤਮਾ ਜਾਗਦੀ ਹੈ, ਉਹ ਇਹ ਮੰਨੇਗਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਨਿਰੰਤਰ ਅੱਗੇ ਵੱਧ ਰਿਹਾ ਹੈ।

ਕਿਸਾਨ ਆਗੂਆਂ ਦੀ 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਵੇਗੀ ਮੀਟਿੰਗ

16 ਅਗਸਤ ਤੋਂ ਸ਼ੁਰੂ ਹੋਈ ਕਿਸਾਨਾਂ ਦੀ ਸ਼ਾਂਤਮਈ ਪੈਦਲ ਯਾਤਰਾ ਨੂੰ ਖਨੌਰੀ ਬਾਰਡਰ ਤੇ ਹਰਿਆਣਾ ਪ੍ਰਸ਼ਾਸਨ ਵੱਲੋਂ ਬੈਰੀਕੇਡ ਕਰਕੇ ਰੋਕੇ ਜਾਣ ਦੇ ਮੱਦੇਨਜ਼ਰ ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਮੁੜ ਗੱਲਬਾਤ ਦਾ ਰਾਹ ਖੋਲ੍ਹਿਆ ਗਿਆ ਹੈ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 1 ਸਤੰਬਰ ਦੇ ਧਰਨੇ ਸਬੰਧੀ ਖਿੱਚੀਆਂ ਤਿਆਰੀਆਂ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੋਰਿੰਡਾ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿੱਚ ਪੰਜਾਬ ਕਮੇਟੀ ਮੈਂਬਰ ਚਰਨ ਸਿੰਘ ਮੁੰਡੀਆਂ, ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਗੁਰਚਰਨ ਸਿੰਘ ਢੋਲਣਮਾਜਰਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।

ਹਰਿਆਣਾ ਅਤੇ ਪੰਜਾਬ ਦੇ ਰਾਜਪਾਲਾਂ ਸਮੇਤ ਕੇਂਦਰੀ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸੰਤ ਕਬੀਰ ਕੁਟੀਰ ਵਿੱਚ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਵਿਕਾਸ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ 'ਤੇ ਸੁਹਿਰਦ ਮਾਹੌਲ ਵਿੱਚ ਵਿਚਾਰ-ਵਟਾਂਦਰਾ ਹੋਇਆ। ਹਰਿਆਣਾ ਸਰਕਾਰ ਜਨਹਿਤ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਸਰਵਉੱਚ ਤਰਜੀਹ ਦਿੰਦੇ ਹੋਏ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਨਵੀਆਂ ਯੋਜਨਾਵਾਂ ਅਤੇ ਪ੍ਰੋਜੈਕਟਾਂ ਨੂੰ ਪ੍ਰਭਾਵੀ ਢੰਗ ਨਾਲ ਅੱਗੇ ਵਧਾ ਰਹੀ ਹੈ।

 

 

ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਵਿਆਪੀ ਰੋਸ ਪ੍ਰਦਰਸ਼ਨ

ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੂਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨਾਂ, ਮਜ਼ਦੂਰਾਂ, ਖੇਤ ਮਜ਼ਦੂਰਾਂ, ਮੁਲਾਜ਼ਮਾਂ ਅਤੇ ਸਮੂਹ ਮਿਹਨਤਕਸ਼ ਲੋਕਾਂ ਵੱਲੋਂ ਇੱਕ ਵਿਸ਼ਾਲ ਇਕੱਠ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਗਿਆ।

ਸੰਯੁਕਤ ਕਿਸਾਨ ਮੋਰਚਾ 10 ਅਗਸਤ ਨੂੰ ਕਰੇਗਾ ਵਿਸਾਲ ਰੈਲੀਆਂ

ਮਜਬੂਰ ਕਰਨਗੇ ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਰਮੇਸ਼ ਆਜ਼ਾਦ ਕਰਮ ਸਿੰਘ,ਸੁਖਵਿੰਦਰ ਸਿੰਘ ਬਾਰਨ,ਗੁਰਮੀਤ ਸਿੰਘ ਛੱਜੂ ਭੱਟ, ਸਦੀਪ ਕੁਮਾਰ ਤੇ ਬਿੱਕਰ ਖਾਨ, ਚਰਨਜੀਤ ਸਿੰਘ ਲਾਛੜੂ ਤੇ ਕੁਲਵੰਤ ਸਿੰਘ ਸਫੈੜਾ ਆਦਿ ਆਗੂ ਸ਼ਾਮਲ ਹੋਏ

 

 

ਮੰਡੀ ਮਜ਼ਦੂਰ ਗੱਲਾ ਯੂਨੀਅਨ ਦੀ ਪ੍ਰਧਾਨਗੀ ਦੀ ਚੋਣ ਵਿੱਚ ਰਾਜ ਕੁਮਾਰ ਨੇ ਹਾਸਲ ਕੀਤੀ ਸ਼ਾਨਦਾਰ ਜਿੱਤ

ਰਹੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਨਾਲ ਸਬੰਧਤ ਹਰ ਮੁੱਦੇ ਨੂੰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ ਅਤੇ ਯੂਨੀਅਨ ਦੇ ਹਰ ਮੈਂਬਰ ਨੂੰ ਹਰ ਵੇਲੇ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

 ਪੀ.ਐਸ.ਯੂ. ਵੱਲੋਂ ਲੀਕ ਹੋਇਆ ਪੇਪਰ ਤੁਰੰਤ ਰੱਦ ਕਰਨ ਦੀ ਮੰਗ  
 
 

ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਕਸਬਾ ਰਈਆ ਮਕੁੰਮਲ ਬੰਦ

ਪਿਛਲੇ  ਦਿੰਨੀ ਬਰਨਾਲਾ ਵਿਖੇ ਪੁਲੀਸ ਵਲੋਂ ਸਫਾਈ ਸੇਵਕਾਂ ਤੇ ਕੀਤੇ ਲਾਠੀਚਾਰਜ ਦੇ ਰੋਸ ਵਜੋਂ ਦਿਤੇ ਪੰਜਾਬ ਬੰਦ ਦੇ ਸੱਦੇ ਨੂੰ ਰਈਆ ਵਿਖੇ ਭਰਵਾਂ ਹੁੰਗਾਰਾ ਮਿਿਲਆ ਤੇ ਕਸਬਾ ਰਈਆ ਮਕੁੰਮਲ ਬੰਦ ਰਿਹਾ।

ਸਫਾਈ ਸੇਵਕ ਯੂਨੀਅਨ ਵੱਲੋਂ ਪੰਜਾਬ ਬੰਦ ਦੌਰਾਨ ਮੋਗਾ 'ਚ ਮਿਲਿਆ ਭਰਵਾਂ ਸਮਰਥਨ

ਅੱਜ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਪੰਜਾਬ ਬੰਦ ਦੀ ਕਾਲ ਅਨੁਸਾਰ ਮੋਗਾ ਵੀ ਪੂਰਨ ਤੌਰ 'ਤੇ ਬੰਦ ਰਿਹਾ ਮਿਊਨਸੀਪਲ ਇਮਪਲਾਈਜ ਫੈਡਰੇਸ਼ਨ ਨਗਰ ਨਿਗਮ ਮੋਗਾ ਵੱਲੋਂ ਇੱਕ ਬਹੁਤ ਹੀ ਵੱਡਾ ਰੋਸ਼ ਮਾਰਚ ਕੀਤਾ ਗਿਆ।

ਸਿਹਤ ਮੰਤਰੀ ਨੇ ਸਿਹਤ ਸੁਪਰਵਾਈਜ਼ਰਾਂ ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨਾਲ ਕੀਤੀ ਮੀਟਿੰਗ ਸਮੱਸਿਆਵਾਂ ਦੇ ਹੱਲ ਲਈ ਦਿੱਤੇ ਨਿਰਦੇਸ਼

 ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਯੂਨੀਅਨ ਦੇ ਪ੍ਰਤੀਨਿਧੀਆਂ ਵੱਲੋਂ ਚੁੱਕੇ ਗਏ ਨੁਕਤਿਆਂ 'ਤੇ ਤੁਰੰਤ ਕਾਰਵਾਈ ਕਰਨ ਅਤੇ ਸਬੰਧਤ ਫਾਈਲਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ, ਤਾਂ ਜੋ ਸਮੇਂ ਸਿਰ ਸਕਾਰਾਤਮਕ ਨਤੀਜੇ ਸਾਹਮਣੇ ਆ ਸਕਣ।

ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ : ਹਰਪਾਲ ਸਿੰਘ ਚੀਮਾ

ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ (ਏ.ਏ.ਸੀ.) ਦੀ ਸਟਾਫ਼ ਯੂਨੀਅਨ ਨੇ ਅਧਿਕਾਰਤ ਤੌਰ 'ਤੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੰਮ 'ਤੇ ਪਰਤ ਆਏ ਹਨ।

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਵਿਦਿਆਰਥੀਆਂ ਅਤੇ ਲੋਕਤੰਤਰ ਦੀ ਵੱਡੀ ਜਿੱਤ : ਨੋਨੀ ਸੀਲੋ, ਗਿੱਲ

ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ  ਅਤੇ ਪ੍ਰਧਾਨ ਕਾਂਗਰਸ ਕਿਸਾਨ ਸੈਲ ਹਲਕਾ ਗਿੱਲ ਇੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਦੇਸ਼ ਦੇ ਵਿਦਿਆਰਥੀਆਂ ਦੇ ਸੰਘਰਸ਼ ਦੀ ਸਭ ਤੋਂ ਵੱਡੀ ਜਿੱਤ ਵਜੋਂ ਦੇਖਿਆ ਜਾਣਾ ਚਾਹੀਦਾ ਹੈ।

ਕੇਂਦਰੀ ਰੇਲ ਰਾਜ ਮੰਤਰੀ ਬਿੱਟੂ ਦਾ ਭਾਜਪਾ ਦਫ਼ਤਰ ਬਲਾਚੌਰ ਵਿਖੇ ਭਰਵਾਂ ਸਵਾਗਤ

ਕੇਂਦਰੀ ਰੇਲ ਰਾਜ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਅੱਜ ਭਾਜਪਾ ਦਫ਼ਤਰ ਬਲਾਚੌਰ ਵਿਖੇ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਸਮੂਹ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ।

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਖ਼ਿਲਾਫ਼ ਕਾਂਗਰਸ ਦਾ ਦੇਸ਼-ਵਿਆਪੀ ਰੋਸ

 ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਕੜੀ ਤਹਿਤ ਅੱਜ ਪਟਿਆਲਾ ਦਿਹਾਤੀ ਦੇ ਇਤਿਹਾਸਕ ਖੰਡਾ ਚੌਕ ਵਿਖੇ ਯੂਥ ਕਾਂਗਰਸ ਵੱਲੋਂ ਮੋਹਿਤ ਮੋਹਿੰਦਰਾ ਅਤੇ ਯੂਥ ਕਾਂਗਰਸ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਜਿੰਮੀ ਗੁਪਤਾ ਦੀ ਅਗਵਾਈ ਵਿੱਚ ਇੱਕ ਜ਼ੋਰਦਾਰ ਧਰਨਾ-ਪ੍ਰਦਰਸ਼ਨ ਕੀਤਾ ਗਿਆ।

ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੁਰੰਤ ਅਸਤੀਫਾ ਦੇਵੇ : ਧਨੇਰ, ਲਲਤੋਂ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ, 20 ਜੁਲਾਈ ਨੂੰ ਜੰਤਰ ਮੰਤਰ ਤੋਂ ਸੰਸਦ ਵੱਲ ਮਾਰਚ/ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਕਾਕਰੋਚ ਜਨਤਾ ਪਾਰਟੀ ਦੇ ਹਮਾਇਤੀਆਂ ਤੇ ਕੀਤੇ ਅੰਨ੍ਹੇ ਜਬਰ ਦੀ ਸਖ਼ਤ ਨਿਖੇਧੀ ਕੀਤੀ ਹੈ।

ਕੇਵਲ ਕ੍ਰਿਸ਼ਨ ਬਣੇ ਨਗਰ ਨਿਗਮ 'ਚ ਕਰਮਚਾਰੀ ਦਲ ਦੇ ਪ੍ਰਧਾਨ

ਨਗਰ ਨਿਗਮ ਕਰਮਚਾਰੀ ਦਲ ਦੀ ਇਕਤਰਤਾ ਹਰੀ ਸਿੰਘ ਟੌਹੜਾ ਪ੍ਰਧਾਨ ਪੰਜਾਬ, ਸਟੇਟ ਕਰਮਚਾਰੀ ਦਲ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੇ ਦਫਤਰ ਵਿਖੇ ਹੋਈ।

ਵਕੀਲਾਂ ਦੀ ਕੇਂਦਰੀ ਕਾਨੂੰਨ ਮੰਤਰੀ ਨਾਲ ਬੈਠਕ

ਭਾਰਤ ਦੇ ਮਾਨਯੋਗ ਕੇਂਦਰੀ ਕਾਨੂੰਨ ਮੰਤਰੀ ਅਤੇ ਬਾਰ ਕੌਂਸਲ ਆਫ਼ ਇੰਡੀਆ ਦੇ ਚੇਅਰਮੈਨ ਨਾਲ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ (LADCs) ਦੇ ਮੁੱਦੇ ਸੰਬੰਧੀ ਮੀਟਿੰਗ ਸਾਰਥਕ ਅਤੇ ਉਤਸ਼ਾਹਜਨਕ ਸੀ।

ਦਾਮਨ ਬਾਜਵਾ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਵਿਕਾਸ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਕੇਂਦਰੀ ਮੰਤਰੀ ਮਨੋਹਰ ਲਾਲ ਦੀ ਪਹਿਲ ਨਾਲ ਚਾਨੌਤ ਪਿੰਡ ਦੇ ਪੀਣ ਵਾਲੇ ਪਾਣੀ ਦੇ ਮਾਮਲੇ ਦਾ ਹੋਇਆ ਸਮਾਧਾਨ

ਕੇਂਦਰੀ ਊਰਜਾ, ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਨੋਹਰ ਲਾਲ ਦੀ ਪਹਿਲ ਨਾਲ ਹਾਂਸੀ ਦੇ ਪਿੰਡ ਚਾਨੌਤ ਵਿੱਚ ਲੰਬੇ ਸਮੇਂ ਤੋਂ ਚੱਲੇ ਆ ਰਹੇ ਪੀਣ ਵਾਲੇ ਪਾਣੀ ਦੇ ਮਾਮਲੇ ਦਾ ਸਮਾਧਾਨ ਹੋ ਗਿਆ।

ਲੈਂਡ ਪੂਲਿੰਗ ਪਾਲਿਸੀ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਰਜਿ. 283) ਦੀ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਹੱਲ ਕੱਢਣ ਲਈ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ।

ਵਖ ਵਖ ਗਰੁੱਪਾਂ ਦੇ ਆਗੂਆਂ ਦੇ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ ਨਾਂ ਮੰਗ ਪੱਤਰ ਜਿਲਾ ਦੇ ਏ.ਡੀ.ਸੀ. ਰਾਹੀਂ ਭੇਜਿਆ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਇੰਟਰਨੈਸ਼ਨਲ ਪੰਥਕ ਦਲ,ਯੂਨਾਈਟਡ ਅਕਾਲੀ ਦਲ, ਬੇਗਮਪੁਰਾ ਖਾਲਸਾ ਰਾਜ ਪਾਰਟੀ ਤੇ ਪੰਥਕ ਆਜਾਦ ਗਰੁੱਪ ਦੇ ਆਗੂਆਂ ਦੇ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ ਨਾਮ ਵਿਸਥਾਰਪੂਰਵਕ ਮੰਗ ਪੱਤਰ ਜਿਲਾ ਦੇ ਏ.ਡੀ.ਸੀ. ਰਾਹੀਂ ਸੌਂਪਿਆ

ਕੁੱਲ ਹਿੰਦ ਕਿਸਾਨ ਸਭਾ ਅਤੇ ਖੇਤ ਮਜਦੂਰ ਯੂਨੀਅਨ ਵਲੋਂ ਮੁੱਖ ਮੰਤਰੀ ਦੇ ਨਾਂ ਤੇ ਤਹਿਸੀਲਦਾਰ ਖਰੜ ਨੂੰ ਦਿੱਤਾ ਮੰਗ ਪੱਤਰ

ਕੁੱਲ ਹਿੰਦ ਕਿਸਾਨ ਸਭਾ ਅਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ ਤੇ  ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਤੇ  ਸਬ ਰਜਿਸਟਰਾਰ ਖਰੜ ਨਵਪ੍ਰੀਤ ਸਿੰਘ ਸ਼ੇਰਗਿੱਲ ਨੂੰ ਮੈਮੋਰੰਡਮ ਦਿੱਤਾ ਗਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ।

ਪੰਚਾਇਤ ਯੂਨੀਅਨ ਬਲਾਕ ਮੂਣਕ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਲਵਜੀਤ ਸਿੰਘ ਬੱਬੀ ਸਰਪੰਚ ਦੀ ਅਗਵਾਈ ਹੇਠ ਹੋਈ

ਅੱਜ ਪੰਚਾਇਤ ਯੂਨੀਅਨ ਬਲਾਕ ਮੂਣਕ ਦੀ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਪ੍ਰਧਾਨ ਸਰਪੰਚ ਸ. ਲਵਜੀਤ ਸਿੰਘ ਬੱਬੀ ਹੋਤੀਪੁਰ ਦੀ ਅਗਵਾਈ ਹੇਠ ਬਲਾਕ ਅਨਦਾਣਾ ਐਟ ਮੂਨਕ ਦੇ ਦਫ਼ਤਰ ਵਿਖੇ ਹੋਈ।

ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ ਯੂਨੀਅਨ ਫਰੀਦਕੋਟ ਦਾ ਚੋਣ ਇਜਲਾਸ, ਮਨਪ੍ਰੀਤ ਸਿੰਘ ਹੈਪੀ ਬਣੇ ਜ਼ਿਲ੍ਹਾ ਪ੍ਰਧਾਨ

 ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ ਯੂਨੀਅਨ ਜ਼ਿਲਾ ਫਰੀਦਕੋਟ ਦਾ ਚੋਣ ਇਜਲਾਸ ਮੰਡਲ ਦਫਤਰ ਫਰੀਦਕੋਟ ਵਿਖੇ ਖੁਸ਼ਵੰਤ ਸਿੰਘ ਬਾਜਵਾ ਸਰਪ੍ਰਸਤ, ਵੀਰਇੰਦਰਜੀਤ ਸਿੰਘ ਪੁਰੀ ਚੇਅਰਮੈਨ, ਗੁਰਮੀਤ ਸਿੰਘ ਮੋਗਾ ਸੂਬਾਈ ਪ੍ਰਧਾਨ ਦੀ ਅਗਵਾਈ ਹੇਠ ਕੀਤਾ ਗਿਆ,

ਮਾੜੀ ਬਿਜਲੀ ਸਪਲਾਈ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਧਰਨਾ

ਪਿਛਲੇ ਕਈ ਦਿਨਾਂ ਤੋਂ ਬਿਜਲੀ ਗਰਿੱਡ ਤੋਂ ਮਿਲ ਰਹੀ ਮਾੜੀ ਅਤੇ ਅਣਨਿਯਮਿਤ ਬਿਜਲੀ ਸਪਲਾਈ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਅੱਜ ਬਿਜਲੀ ਘਰ ਅੱਗੇ ਧਰਨਾ ਲਗਾਇਆ ਗਿਆ।

ਕਿਸਾਨ ਯੂਨੀਅਨਾਂ ਵੱਲੋਂ ਨਵਾਂਸ਼ਹਿਰ ਵਿਖੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਖੇਤੀ ਸੈਕਟਰ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਸੁੱਕ ਰਹੀ ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਅੱਜ ਇਲਾਕੇ ਦੇ ਸੈਂਕੜੇ ਕਿਸਾਨਾਂ ਦਾ ਗੁੱਸਾ ਫੁੱਟ ਪਿਆ।

ਬਿਜਲੀ ਸੰਕਟ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕਰੇਗੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ

 ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਦੀ ਅਗਵਾਈ ਹੇਠ 30 ਜੂਨ ਨੂੰ ਸਵੇਰੇ 10 ਵਜੇ ਬਿਜਲੀ ਸਪਲਾਈ ਦੀਆਂ ਮਾੜੀਆਂ ਹਾਲਤਾਂ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

1234