ਵਿਕਸਿਤ ਭਾਰਤ ਜੀ ਰਾਮ ਜੀ ਪੰਜਾਬ' ਦੇ ਮੀਤ ਪ੍ਰਧਾਨ ਦਿਨੇਸ਼ ਜੈਨ ਰੋਡਾ, ਸਲਾਹਕਾਰ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ ਅਤੇ ਪ੍ਰਧਾਨ ਚਮਕੀਲਾ ਸਿੰਘ ਦੀ ਅਗਵਾਈ ਹੇਠ ਇੱਕ ਉੱਚ-ਪੱਧਰੀ ਵਫ਼ਦ ਵੱਲੋਂ ਭਾਰਤ ਦੇ ਕਾਨੂੰਨ ਮੰਤਰੀ ਸ੍ਰੀ ਅਰਜੁਨ ਰਾਮ ਮੇਘਵਾਲ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਇੱਕ ਅਹਿਮ ਅਤੇ ਵਿਸ਼ੇਸ਼ ਮੁਲਾਕਾਤ ਕੀਤੀ ਗਈ।