ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਵੱਖ-ਵੱਖ ਕੋਰਸਾਂ ਦੇ ਨਤੀਜੇ ਐਲਾਨੇ ਗਏ।
ਇਸ ਕਦਮ ਦਾ ਉਦੇਸ਼ ਧਰਮ ਦੀ ਆਜ਼ਾਦੀ ਦੇ ਅਧਿਕਾਰ ਖ਼ਾਤਰ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਦੇ ਜੀਵਨ ਬਾਰੇ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ: ਹਰਜੋਤ ਸਿੰਘ ਬੈਂਸ
ਮਾਣਯੋਗ ਰਾਜਪਾਲ ਪੰਜਾਬ ਦੇ ਆਦੇਸ਼ਾਂ ਤਹਿਤ ਹਰੇਕ ਸਰਕਾਰੀ ਯੂਨੀਵਰਸਿਟੀ ਦੇ ਸਰਵੋਤਮ ਅਮਲਾਂ ਅਤੇ ਵਿਲੱਖਣਤਾਵਾਂ ਸਬੰਧੀ ਪੇਸ਼ ਹੋਵੇਗੀ ਰਿਪੋਰਟ
ਸਟੇਟ ਯੂਨੀਵਰਸਿਟੀਆਂ ਦੀ ਵੱਖਰੀ ਸੂਚੀ ਵਿੱਚ ਪਹਿਲੀਆਂ 100 ਯੂਨੀਵਰਸਿਟੀਆਂ ਵਿੱਚ ਹੋਈ ਸ਼ੁਮਾਰ
'ਆਊਟਲੁੱਕ-ਆਈ. ਸੀ. ਏ. ਆਰ. ਈ. ਰੈਂਕਿੰਗ 2025' ਵਿੱਚ ਹਾਸਿਲ ਕੀਤਾ 47ਵਾਂ ਦਰਜਾ