Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

VB

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ, ਯੂਨੀਅਨ ਨੇ ਹੜਤਾਲ ਕੀਤੀ ਖ਼ਤਮ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਸੌਂਦ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਦੀ ਥਾਂ ਨਵੀਂ ਲਾਗੂ ਕੀਤੀ ਗਈ ਵੀਬੀ ਜੀ ਰਾਮ ਜੀ (ਵਿਕਸਿਤ ਭਾਰਤ ਗਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਵਿੱਚ ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ।

‘ਵੀਬੀ-ਜੀ ਰਾਮ ਜੀ’ ਸਕੀਮ ਸਬੰਧੀ ਵਿਧਾਇਕ ਸੇਖੋਂ ਤੇ ਡੀ.ਸੀ. ਨੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਗਵਾਈ ਹੇਠ ਸੂਬੇ ਨੂੰ ਨਵੀਆਂ ਉੱਚਾਈਆਂ ਤੇ ਲਿਜਾਣ ਵਾਲੇ ਸੁਪਨੇ ਨੂੰ ਪਹੁੰਚਾਉਣ ਵਿੱਚ  ਵੱਖ ਵੱਖ ਸਕੀਮਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ।

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ ਸਮਾਣਾ ਦੇ ਸੰਯੋਜਕ  ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਆ ਦੱਸਿਆ ਕਿ ਬੀਤੇ ਦਿਨ ਜ਼ਿਲ੍ਹਾ ਕੁੱਲੂ ਦੇ ਇਤਿਹਾਸਿਕ ਢਾਲਪੁਰ ਮੈਦਾਨ ਵਿੱਚ ਆਯੋਜਿਤ ਸੰਤ ਨਿਰੰਕਾਰੀ ਮਿਸ਼ਨ ਦਾ ਭਵਿਆ ਸਮਾਗਮ ਸਿਰਫ਼ ਇੱਕ ਆਧਿਆਤਮਿਕ ਪ੍ਰੋਗਰਾਮ ਹੀ ਨਹੀਂ ਸੀ, ਬਲਕਿ ਆਸਥਾ ਅਤੇ ਸ਼ਰਧਾ ਦਾ ਜੀਵੰਤ ਉਤਸਵ ਬਣ ਕੇ ਉਭਰਿਆ। ਵਿਸ਼ਾਲ ਮੈਦਾਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਸ਼ਰਧਾਲੂ ਭਗਤ ਅਤੇ ਜਨ ਸਮੂਹ ਇਸ ਗੱਲ ਦਾ ਸਬੂਤ ਸਨ ਕਿ ਆਧਿਆਤਮਿਕਤਾ ਅੱਜ ਵੀ ਲੋਕਾਂ ਦੇ ਜੀਵਨ ਦਾ ਮਹੱਤਵਪੂਰਨ ਆਧਾਰ ਹੈ।

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਗੁਰਲੀਨ ਕੌਰ ਬਣੀ ਹੈਡ ਗਰਲ 

ਡਾ. ਬਲਬੀਰ ਸਿੰਘ ਵੱਲੋਂ ਵੀ.ਬੀ.-ਜੀ. ਰਾਮ ਜੀ. ਬਿੱਲ ਨੂੰ 'ਮਹਾਤਮਾ ਗਾਂਧੀ ਦਾ ਦੂਜਾ ਕਤਲ' ਕਰਾਰ, ਗਰੀਬਾਂ ਨੂੰ ਗੁੰਮਰਾਹ ਕਰਨ ਵਾਲੀਆਂ ਕੇਂਦਰ ਦੀਆਂ ਸੌੜੀਆਂ ਚਾਲਾਂ ਦਾ ਪਰਦਾਫਾਸ਼ ਕੀਤਾ

ਫੰਡ ਸਿਰਫ਼ ਚੋਣਾਂ ਵਾਲੇ ਸੂਬਿਆਂ ਨੂੰ ਹੀ ਦਿੱਤੇ ਜਾ ਰਹੇ: ਡਾ. ਬਲਬੀਰ ਸਿੰਘ

ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

 ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ ਜੀ ਰਾਮ ਜੀ ਸਕੀਮ) ਐਕਟ, 2025 ਨੇ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰਕੇ ਉਨ੍ਹਾਂ ਨੂੰ ਘਾਤਕ ਝਟਕਾ ਦਿੱਤਾ ਹੈ।