ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਗਵਾਈ ਹੇਠ ਸੂਬੇ ਨੂੰ ਨਵੀਆਂ ਉੱਚਾਈਆਂ ਤੇ ਲਿਜਾਣ ਵਾਲੇ ਸੁਪਨੇ ਨੂੰ ਪਹੁੰਚਾਉਣ ਵਿੱਚ ਵੱਖ ਵੱਖ ਸਕੀਮਾਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ।