Tuesday, June 17, 2025

Vacation

ਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। 

ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। 

ਸਕੂਲਾਂ ਵਿਚ 1 ਜੂਨ ਤੋਂ 30 ਜੂਨ, 2024 ਤਕ ਗਰਮੀ ਦੀਆਂ ਛੁੱਟੀਆਂ ਦਾ ਐਲਾਨ

ਹਰਿਆਣਾ ਸਕੂਲ ਸਿਖਿਆ ਨਿਦੇਸ਼ਾਲਯ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ, 2024 ਤਕ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ

ਸਰਦ ਮੌਸਮ ਦੇ ਮੱਦੇਨਜ਼ਰ 20 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ : ਹਰਜੋਤ ਸਿੰਘ ਬੈਂਸ

6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਤੈਅ