ਅੱਜ ਮਾਝਾ ਵਿਰਾਸਤ ਟਰੱਸਟ ਰਜਿ: ਵਲੋਂ ਕਰਵਾਏ ਗਏ ਸ਼ਾਇਰ ਤੇ ਟਰੱਸਟ ਦੇ ਪ੍ਰਧਾਨ ਐੱਸ ਪ੍ਰਸ਼ੋਤਮ ਦੀ ਵਿਸਾਖੀ ਨੂੰ ਸਮਰਪਿਤ ‘ਕਦੋਂ ਪਰਤਣਗੇ ਦਿਨ?’ ਆਡੀਓ ਸੰਗੀਤਕ ਨਜ਼ਮ, ਪੋਸਟਰ ਰਲੀਜ਼ ਕਰਨ ਅਤੇ ਸਨਮਾਨ ਸਮਾਰੋਹ ‘ਚ ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਜੋ ਹਾਸ਼ਮ ਸ਼ਾਹ ਯਾਦਗਾਰੀ ਟਰੱਸਟ ਦੇ ਮੌਜੂਦਾ ਚੇਅਰਮੈਨ ਵੀ ਹਨ,